ਡੀ ਸੀ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 02 ਮਈ, 2024:ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਹਾਲ ਹੀ ਵਿੱਚ ਘੋਸ਼ਿਤ 10ਵੀਂ ਅਤੇ 10+2 ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਅੰਕ ਪ੍ਰਾਪਤ ਕਰਨ ਵਾਲੇ ਸਰਕਾਰੀ ਸਕੂਲਾਂ ਦੇ 16…