ਸਵੀਪ ਟੀਮ ਨੇ ਪੋਸਟ ਆਫ਼ਿਸ ਅਤੇ ਰੇਲਵੇ ਸਟੇਸ਼ਨ ਤੇ ਪਹੁੰਚ ਕੇ ਅਦਾਰਿਆਂ ਦੇ ਸਟਾਫ਼ ਤੇ ਆਮ ਲੋਕਾਂ ਨੂੰ  ਵੋਟ ਦੇ ਅਧਿਕਾਰ ਲਈ ਪ੍ਰੇਰਿਆ 

ਫ਼ਰੀਦਕੋਟ, 1 ਮਈ,2024 ( )-ਫ਼ਰੀਦਕੋਟ ਜ਼ਿਲੇ ਅੰਦਰ ਲੋਕ ਸਭਾ ਚੋਣਾਂ ਨੂੰ ਲੈ ਕੇ ਵੋਟਰਾਂ ਨੂੰ ਵੋਟ ਦੇ ਹੱਕ ਦੀ ਵਰਤੋਂ ਲਈ ਉਤਸ਼ਾਹਿਤ ਕਰਨ ਵਾਸਤੇ ਜ਼ਿਲਾ ਚੋਣ ਅਫ਼ਸਰ ਫ਼ਰੀਦਕੋਟ-ਕਮ-ਡਿਪਟੀ ਕਮਿਸ਼ਨਰ ਦੀ…