May 14, 2026

Month: June 2024

ਬਠਿੰਡਾ, 20 ਜੂਨ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੁਆਰਾ ਚਲਾਈ ਜਾ ਰਹੀ ਨਰਮੇ ਦੀ ਕਾਸ਼ਤ ਦੀ ਸਫ਼ਲ...
ਫਾਜ਼ਿਲਕਾ 20 ਜੂਨ 2024…. ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਡਾ. ਪੰਕਜ ਚੌਹਾਨ ਦੀ ਯੋਗ ਅਗਵਾਈ ਹੇਠ ਸਬ ਸੈਂਟਰ ਝੋਕ ਡਿਪੂਲਾਣਾ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਐਸ ਆਈ ਕੰਵਲਜੀਤ ਸਿੰਘ ਬਰਾੜ ਨੇ ਇਕੱਠੇ ਹੋਏ ਲੋਕਾਂ ਨੂੰ ਮਲੇਰੀਆ  ਬੁਖਾਰ ਦੇ ਲੱਛਣਾਂ ਅਤੇ ਬਚਾਅ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਲੋਕਾਂ ਨੂੰ ਜਾਗਰੂਕ ਕਰਦਿਆਂ ਦੱਸਿਅਆ ਕਿ ਲੋਕਾਂ ਨੂੰ ਆਪਣੇ ਘਰਾਂ ਅੰਦਰ ਸਾਫ ਪਾਣੀ ਨਹੀਂ ਖੜਾ ਹੋਣ ਦੇਣਾ ਚਾਹੀਦਾ...