ਜਲੰਧਰ ਇੰਪਰੂਵਮੈਂਟ ਟਰੱਸਟ ਲਈ ਜ਼ਮੀਨ ਪ੍ਰਾਪਤੀ ਘੁਟਾਲੇ ਵਿੱਚ 5,49,18,523 ਰੁਪਏ ਦਾ ਘਪਲਾ ਕਰਨ ਦੇ ਦੋਸ਼ ਹੇਠ ਸੇਵਾਮੁਕਤ ਪੀ.ਸੀ.ਐਸ. ਅਧਿਕਾਰੀ ਇਕਬਾਲ ਸਿੰਘ ਸੰਧੂ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 31 ਜੁਲਾਈ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਇੰਪਰੂਵਮੈਂਟ ਟਰੱਸਟ ਜਲੰਧਰ ਵੱਲੋਂ ਸੂਰਿਆ ਐਨਕਲੇਵ ਐਕਸਟੈਂਸ਼ਨ ਲਈ 94.97 ਏਕੜ ਜ਼ਮੀਨ ਐਕੁਆਇਰ ਕਰਨ ਦੌਰਾਨ ਹੋਏ ਘਪਲੇ ਦੇ ਸਬੰਧ ਵਿੱਚ ਪੰਜਾਬ ਸਿਵਲ…

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਸ.ਈ.ਬੀ. ਸਾਂਝਾ ਮੰਚ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਨਾਲ ਮੀਟਿੰਗ

ਚੰਡੀਗੜ੍ਹ, 31 ਜੁਲਾਈ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਬਿਜਲੀ ਵਿਭਾਗ ਨਾਲ ਸਬੰਧਤ ਪੀ.ਐਸ.ਈ.ਬੀ. ਸਾਂਝਾ ਮੰਚ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਨਾਲ…

ਪੰਜਾਬ ਵਿਧਾਨ ਸਭਾ ਸਪੀਕਰ ਨੇ ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ 85ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ

ਚੰਡੀਗੜ੍ਹ, 31 ਜੁਲਾਈ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਵਿਖੇ ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ 85ਵੇਂ ਸ਼ਹੀਦੀ ਦਿਵਸ ’ਤੇ ਸ਼ਰਧਾਂਜਲੀ ਭੇਂਟ…

ਸਿਹਤ ਮੰਤਰੀ ਵੱਲੋਂ ਸੀ.ਐਮ.ਸੀ. ਹਸਪਤਾਲ ‘ਚ ਸਟਰੋਕ ਲਈ ਵਿਸ਼ਵ ਦੇ ਪਹਿਲੇ ਡਬਲਿਊ.ਐਚ.ਓ ਸਹਿਯੋਗ ਕੇਂਦਰ ਦਾ ਉਦਘਾਟਨ

ਲੁਧਿਆਣਾ, 31 ਜੁਲਾਈ (000) – ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਟਰੋਕ ਲਈ ਕ੍ਰਿਸ਼ਚੀਅਨ ਮੈਡੀਕਲ ਕਾਲਜ ਅਤੇ ਹਸਪਤਾਲ (ਸੀ.ਐਮ.ਸੀ.ਐਚ.), ਲੁਧਿਆਣਾ ਵਿਖੇ ਵਿਸ਼ਵ ਦੇ ਪਹਿਲੇ…

ਤਨਖ਼ਾਹਾਂ ਵਿੱਚ 14,46,550 ਰੁਪਏ ਦਾ ਗਬਨ ਕਰਨ ਦੇ ਦੋਸ਼ ਹੇਠ ਸੇਵਾਮੁਕਤ ਐਸ.ਐਮ.ਓ. ਅਤੇ ਉਸਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 31 ਜੁਲਾਈ, 2024: ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਢਲੇ ਸਿਹਤ ਕੇਂਦਰ (ਪੀ.ਐਚ.ਸੀ.), ਢਿੱਲਵਾਂ, ਜ਼ਿਲ੍ਹਾ ਕਪੂਰਥਲਾ ਵਿੱਚ ਤਾਇਨਾਤ ਕਰਮਚਾਰੀਆਂ ਦੀਆਂ ਤਨਖ਼ਾਹਾਂ ਦੀ ਵੰਡ ਵਿੱਚ ਹੋਏ ਘਪਲੇ ਦੀ ਜਾਂਚ ਉਪਰੰਤ ਮੁਲਜ਼ਮ ਐਸ.ਐਮ.ਓ.…

ਡਿਪਟੀ ਕਮਿਸ਼ਨਰ ਨੇ ਵਾਇਨਾਡ ਵਿਖੇ ਵਾਪਰੀ ਘਟਨਾ ਲਈ ਲੋਕਾਂ ਨੂੰ ਮਦਦ ਦੀ ਕੀਤੀ ਅਪੀਲ

ਫਰੀਦਕੋਟ 31 ਜੁਲਾਈ () ਵਾਇਨਾਡ ਵਿਖੇ 30 ਜੁਲਾਈ ਨੂੰ ਕੁਦਰਤੀ ਆਫਤਾਂ ਕਾਰਨ ਵਾਪਰੇ ਇੱਕ ਭਿਆਨਕ ਹਾਦਸੇ ਦੌਰਾਨ ਮਾਰੇ ਗਏ 150 ਦੇ ਕਰੀਬ ਲੋਕਾਂ ਲਈ ਮਾਲੀ ਸਹਾਇਤਾ ਲਈ ਅਪੀਲ ਕਰਦਿਆਂ ਅੱਜ…

ਸਿਹਤ ਮੰਤਰੀ ਨੇ ਵੈਕਟਰ-ਬੋਰਨ ਅਤੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਨੂੰ ਰੋਕਣ ਲਈ ਅੰਤਰ-ਵਿਭਾਗੀ ਤਾਲਮੇਲ ‘ਤੇ ਦਿੱਤਾ ਜ਼ੋਰ

ਲੁਧਿਆਣਾ, 31 ਜੁਲਾਈ (000) – ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਿਹਤ, ਸਥਾਨਕ ਸਰਕਾਰਾਂ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ…

1076 ’ਤੇ ਕਾਲ ਕਰਕੇ ਘਰ ਬੈਠੇ ਹੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ 43 ਪ੍ਰਕਾਰ ਦੀਆਂ ਸੇਵਾਵਾਂ : ਡਿਪਟੀ ਕਮਿਸ਼ਨਰ

ਬਠਿੰਡਾ, 31 ਜੁਲਾਈ : ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਘਰ ਬੈਠੇ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਸਰਕਾਰ ਵੱਲੋਂ ਸ਼ੁਰੂ ਕੀਤੀ ਹੈਲਪਲਾਈਨ…

ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਕਰਨ ਵਾਲੇ ਕਿਸਾਨਾਂ ਨੂੰ ਕੀਤਾ ਜਾਵੇਗਾ ਸਨਮਾਨਿਤ : ਜਸਪ੍ਰੀਤ ਸਿੰਘ

ਬਠਿੰਡਾ, 31 ਜੁਲਾਈ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਆਦੇਸ਼ਾਂ ਅਨੁਸਾਰ ਝੋਨੇ ਦੇ ਆਗਾਮੀ ਸੀਜਨ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਜ਼ੀਰੋ ਬਰਨਿੰਗ ਨੂੰ…

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਮਗਨਰੇਗਾ ਨਾਲ ਸਬੰਧਿਤ ਸਕੀਮਾਂ ਦੀ ਕੀਤੀ ਗਈ ਰੀਵਿਊ ਮੀਟਿੰਗ

ਫਾਜ਼ਿਲਕਾ 31 ਜੁਲਾਈ 2024ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਾਕੇਸ਼ ਕੁਮਾਰ ਪੋਪਲੀ ਵੱਲੋਂ ਜ਼ਿਲ੍ਹੇ ਦੇ ਸਮੂਹ ਬੀਡੀਪੀਓਜ਼ ਅਤੇ ਮਗਨਰੇਗਾ ਦੇ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕੀਤੀ ਗਈ।ਇਸ ਦੌਰਾਨ ਉਨ੍ਹਾਂ ਮਗਨਰੇਗਾ ਸਕੀਮ, ਪ੍ਰਧਾਨ…