ਫਾਜ਼ਿਲਕਾ,31 ਜੁਲਾਈ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ—ਨਿਰਦੇਸ਼ਾਂ ਹੇਠ ਨਗਰ ਕੌਂਸਲ ਫਾਜ਼ਿਲਕਾ ਵੱਲੋ ਜ਼ਿਲ੍ਹਾ ਐਨੀਮਲ ਵੇਲਫੇਅਰ ਸੋਸਾਇਟੀ...
Month: July 2024
ਫਿਰੋਜ਼ਪੁਰ 31 ਜੁਲਾਈ 2024. ( ) ਹਰ ਸਾਲ ਦੀ ਤਰ੍ਹਾਂ 15 ਅਗਸਤ ਨੂੰ ਆਯੋਜਿਤ ਹੋਣ ਵਾਲਾ ਜ਼ਿਲ੍ਹਾ...
ਕੋਟਕਪੂਰਾ, 31 ਜੁਲਾਈ ( ) ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਟੀ.ਬੀ ਦੇ ਮਰੀਜਾਂ ਲਈ ਸ਼ੁਰੂ...
ਲੁਧਿਆਣਾ, 31 ਜੁਲਾਈ (000) – ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ...
ਸ੍ਰੀ ਮੁਕਤਸਰ ਸਾਹਿਬ, 31 ਜੁਲਾਈ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ...
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਜੁਲਾਈ: ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ...
ਮਾਨਸਾ, 30 ਜੁਲਾਈ:ਸਿਹਤ ਵਿਭਾਗ ਮਾਨਸਾ ਵੱਲੋਂ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ 01 ਅਗਸਤ ਤੋਂ 07 ਅਗਸਤ...
ਬਠਿੰਡਾ, 30 ਜੁਲਾਈ : ਐੱਸ.ਬੀ.ਆਈ ਪੇਂਡੂ ਸਵੈ-ਰੁਜਗਾਰ ਸਿਖਲਾਈ ਸੰਸਥਾ (ਆਰਸੈੱਟੀ) ਵੱਲੋਂ ਪੰਜਾਬ ਰਾਜ ਆਜੀਵਿਕਾ ਮਿਸ਼ਨ ਬਠਿੰਡਾ ਦੁਆਰਾ...
ਬਠਿੰਡਾ, 30 ਜੁਲਾਈ : ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਵੱਲੋਂ ਜ਼ਮੀਨੀ ਪੱਧਰ ਉੱਤੇ ਨੌਜਵਾਨਾਂ ਨੂੰ ਖੇਡਾਂ ਲਈ ਉਤਸ਼ਾਹਿਤ ਕਰਨ...
ਪਾਇਲ, ਲੁਧਿਆਣਾ, 30 ਜੁਲਾਈ (000) ਪਿੰਡ ਸਿਆੜ ਵਿਖੇ “ਸਰਕਾਰ ਤੁਹਾਡੇ ਦੁਆਰ” ਕੈਂਪ ਦੌਰਾਨ ਹਰਜਿੰਦਰ ਸਿੰਘ ਵਾਸੀ ਪਿੰਡ...
ਮੋਗਾ, 30 ਜੁਲਾਈ (000) – ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ, ਚੰਡੀਗੜ੍ਹ ਦੀ ਹਦਾਇਤ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ...
ਫਰੀਦਕੋਟ 30 ਜੁਲਾਈ () ਜਲ ਸਰੋਤ ਵਿਭਾਗ ਅਧੀਨ ਆਉਂਦੀਆਂ ਨਹਿਰਾਂ, ਦਰਿਆਵਾਂ, ਗੈਸਟ ਹਾਊਸਾਂ ਅਤੇ ਹੋਰ ਜਾਇਦਾਦਾਂ ਤੇ ਹੁਣ ਫਿਲਮਾਂ ਲਈ, ਸ਼ੂਟਿੰਗ ਕਰਨ...
ਫਾਜ਼ਿਲਕਾ 30 ਜੁਲਾਈ 2024: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾ ਹੇਠ ਜ਼ਿਲ੍ਹੇ ਨੂੰ ਹਰਿਆ-ਭਰਿਆ ਤੇ ਸੁੰਦਰ...
ਚੰਡੀਗੜ੍ਹ, 30 ਜੁਲਾਈ : ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਵਲੋਂ ਅੱਜ ਵਿਧਾਨ ਸਭਾ ਹਲਕਾ...
ਚੰਡੀਗੜ੍ਹ, 30 ਜੁਲਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੋਰਨਾਂ ਖੇਤਰਾਂ ਵਿੱਚ...
ਅੰਮ੍ਰਿਤਸਰ 30 ਜੁਲਾਈ 2024— ਡਿਪਟੀ ਕਮਿਸ਼ਨਰ –ਕਮ-ਪ੍ਰਧਾਨ –ਰੈਡ ਕਰਾਸ ਸੁਸਾਇਟੀ ਸ੍ਰੀ ਘਨਸ਼ਾਮ ਥੋਰੀ ਨੇ ਅੱਜ ਰੈਡ ਕਰਾਸ ਵਿਖੇ ਚਲ ਰਹੀਆਂ ਵੱਖ-ਵੱਖ ਗਤੀਵਿਧੀਆਂ...
ਅੰਮ੍ਰਿਤਸਰ 30 ਜੁਲਾਈ 2024— ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ ਅਤੇ ਵੱਡੀ ਗਿਣਤੀ ਵਿੱਚ ਲੋਕ ਇਨਾਂ ਕਲੀਨਿਕਾਂ ਵਿੱਚ ਜਾ ਕੇ ਆਪਣਾ ਮੁਫ਼ਤ ਵਿੱਚ ਇਲਾਜ ਕਰਵਾ ਰਹੇ ਹਨ। ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਅੱਜ ਤਹਿਸੀਲਪੁਰਾ ਵਿਖੇ ਸਥਿਤ ਆਮ ਆਦਮੀ ਕਲੀਨਿਕ ਦਾ ਦੌਰਾ ਕਰਦੇ ਹੋਏ ਆਪਣਾ ਇਲਾਜ ਕਰਵਾਉਣ ਲਈ ਆਏ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨਾਂ ਦੀਆਂ ਮਸ਼ਕਿਲਾਂ ਨੂੰ ਜਾਣਿਆ। ਸ੍ਰੀ ਥੋਰੀ ਨੇ ਦੱਸਿਆ ਕਿ ਇਸ ਕਲੀਨਿਕ ਵਿੱਚ ਵੱਡੀ ਗਿਣਤੀ ਵਿੱਚ ਲੋਕ ਆਪਣਾ ਇਲਾਜ ਕਰਵਾਉਣ ਲਈ ਆ ਰਹੇ ਹਨ ਅਤੇ ਲੋਕਾਂ ਵਲੋਂ ਆਪਣੀ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹੇ ਵਿਚ ਕੁੱਲ 72 ਆਮ ਆਦਮੀ ਕਲੀਨਿਕ ਚਲ ਰਹੇ ਹਨ। ਜਿਨ੍ਹਾਂ ਵਿੱਚ ਮੈਡੀਕਲ ਅਫ਼ਸਰ, ਫਾਰਮਾਸਿਸਟ ਅਤੇ ਕਲੀਨਿਕਲ ਸਹਾਇਕ , ਨਿਯੁਕਤ ਕੀਤੇ ਗਏ ਹਨ। ਉਨਾਂ ਦੱਸਿਆ ਕਿ ਆਮ ਆਦਮੀ ਕਲੀਨਿਕ ਵਿੱਚ ਕੁੱਲ 80 ਤਰ੍ਹਾਂ ਦੀਆਂ ਦਵਾਈਆਂ ਅਤੇ 38 ਤਰ੍ਹਾਂ ਦੇ ਲੈਬ ਟੈਸਟ ਮੁਫ਼ਤ ਵਿੱਚ ਕੀਤੇ ਜਾਂਦੇ ਹਨ। ਸ੍ਰੀ ਥੋਰੀ ਨੇ ਦੱਸਿਆ ਕਿ ਜਨਵਰੀ 2024 ਤੋਂ ਲੈ ਕੇ ਜੂਨ 2024 ਤੱਕ 715955 ਲੋਕਾਂ ਵਲੋਂ ਆਮ ਆਦਮੀ ਕਲੀਨਿਕਾਂ ਵਿੱਚ ਆਪਣਾ ਇਲਾਜ ਕਰਵਇਆ ਗਿਆ ਹੈ ਅਤੇ 114403 ਲੈਬ ਟੈਸਟ ਕਰਵਾਏ ਗਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨਾਂ ਕਲੀਨਿਕਾਂ ਦੇ ਖੁਲਣ ਨਾਲ ਲੋਕਾਂ ਨੂੰ ਘਰ ਦੇ ਨੇੜੇ ਬਿਹਤਰ ਅਤੇ ਮੁਫ਼ਤ ਇਲਾਜ ਦੀ ਸੁਵਿਧਾ ਮਿਲੀ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨਾਂ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੀ ਸ਼ਰੀਰਿਕ ਸਮੱਸਿਆਵਾਂ ਵੇਲੇ ਇਨਾਂ ਕਲੀਨਿਕਾਂ ਵਿੱਚ ਪਹੁੰਚ ਜ਼ਰੂਰ ਕਰਨ, ਜਿੱਥੇ ਤਜ਼ਰਬੇਕਾਰ ਸਟਾਫ ਦੇ ਨਾਲ ਨਾਲ ਦਵਾਈਆਂ ਅਤੇ ਟੇਸਟ ਦੀ ਸਹੂਲਤ ਵੀ ਬਿਲਕੁਲ ਮੁਫ਼ਤ ਦਿੱਤੀ ਜਾਂਦੀ ਹੈ।
ਗਿਆਨਾ (ਬਠਿੰਡਾ), 30 ਜੁਲਾਈ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ...
ਚੰਡੀਗੜ੍ਹ, 30 ਜੁਲਾਈ, 2024: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ...