ਲੁਧਿਆਣਾ, 3 ਜੁਲਾਈ (000) – ਸਿਲੇਜ ਮੱਕੀ ਅਤੇ ਸਾਉਣੀ ਮੱਕੀ ਦੇ ਪ੍ਰਚਾਰ ਰਾਹੀਂ ਕਿਸਾਨਾਂ ਦੀ ਰੋਜ਼ੀ-ਰੋਟੀ ਨੂੰ...
Month: July 2024
ਡੇਰਾਬੱਸੀ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 03 ਜੁਲਾਈ: ਬਰਸਾਤਾਂ ਦੇ ਮੱਦੇਨਜ਼ਰ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਪਿੰਡ ਟਿਵਾਣਾ ਤੇ...
ਲੁਧਿਆਣਾ, 3 ਜੁਲਾਈ (000) – ਖੰਨਾ ਪੁਲਿਸ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਏ.ਐਸ.ਮਾਡਰਨ...
ਰਾਮਪੁਰਾ ਫੂਲ (ਬਠਿੰਡਾ), 3 ਜੁਲਾਈ : ਗੁਰਬਚਨ ਸਿੰਘ ਸੇਵਾ ਸੰਮਤੀ ਸੁਸਾਇਟੀ ਬੱਲ੍ਹੋ ਅਤੇ ਗ੍ਰਾਮ ਪੰਚਾਇਤ ਨੇ ਅੰਤਰ...
ਫਾਜ਼ਿਲਕਾ, 3 ਜੁਲਾਈ ਦਫਤਰਾਂ ਵਿਖੇ ਆਉਣ ਵਾਲੀਆਂ ਦਰਖਾਸਤਾਂ ਤੇ ਸ਼ਿਕਾਇਤਾਂ ਦਾ ਸਮਾਂਬੱਧ ਨਿਪਟਾਰਾ ਕਰਨ ਦੇ ਉਦੇਸ਼ ਸਦਕਾ ਵੱਖ-ਵੱਖ...
ਬਠਿੰਡਾ, 3 ਜੁਲਾਈ : ਸ੍ਰੀ ਗੋਰਵ ਯਾਦਵ, ਆਈਪੀਐਸ, ਡੀ.ਜੀ.ਪੀ. ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਐਸ.ਪੀ.ਐਸ. ਪਰਮਾਰ ਆਈਪੀਐਸ, ਏ.ਡੀ.ਜੀ.ਪੀ. ਬਠਿੰਡਾ...
ਫਾਜਿਲਕਾ 3 ਜੁਲਾਈਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਪਿੰਡ ਬੱਲੂਆਣਾ ਦੇ ਪਿੰਡ ਗੋਬਿੰਦਗੜ੍ਹ ਵਿਖੇ...
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਜੁਲਾਈ:ਸ੍ਰੀਮਤੀ ਆਸ਼ਿਕਾ ਜੈਨ, ਡਿਪਟੀ ਕਮਿਸ਼ਨਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਲੋੜਵੰਦ ਮਰੀਜ਼ਾਂ...
ਬਨੂੜ/ ਐੱਸ.ਏ.ਐੱਸ. ਨਗਰ, 03 ਜੁਲਾਈ : ਜ਼ਿਲ੍ਹੇ ਵਿੱਚ ਸੰਭਾਵੀ ਹੜ੍ਹਾਂ ਦੀ ਰੋਕਥਾਮ ਸਬੰਧੀ ਕਾਰਜਾਂ ਦਾ ਜਾਇਜ਼ਾ ਲੈਣ...
ਬਠਿੰਡਾ, 3 ਜੁਲਾਈ : ਮਾਨਯੋਗ ਸ੍ਰੀ ਗੌਰਵ ਯਾਦਵ ਆਈਪੀਐਸ, ਡੀ.ਜੀ.ਪੀ. ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਐਸ.ਪੀ.ਐਸ. ਪਰਮਾਰ, ਆਈ.ਪੀ.ਐੱਸ....
ਮੋਗਾ 3 ਜੁਲਾਈ:ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵੱਲੋਂ ਆਮ...
ਚੰਡੀਗੜ੍ਹ, 3 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ...
ਫਾਜਿਲਕਾ 2 ਜੁਲਾਈ 2024……… ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਰੱਖਦਿਆਂ ਸਿਵਲ ਸਰਜਨ ਫਾਜਿਲਕਾ ਡਾ. ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਬਰਸਾਤ ਦੇ ਮੌਸਮ ਦੌਰਾਨ ਸੱਪਾਂ ਦੇ ਡੰਗਣ ਦੇ ਮਾਮਲੇ ਆਮ ਮਿਲਦੇ ਹਨ। ਉਨ੍ਹਾਂ ਦੱਸਿਆ ਕਿ ਜਿਲ੍ਹਾ ਹਸਪਤਾਲ ਫਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਵਿਖੇ ਸੱਪ ਦੇ ਡੰਗਣ ਦੀਆਂ ਘਟਨਾਵਾਂ ਨਾਲ ਨਜਿੱਠਣ ਲਈ ਐਂਟੀ ਸਨੇਕ ਟੀਕੇ ਉਪਲੱਬਧ ਹਨ ਅਤੇ ਮਰੀਜ਼ਾਂ ਨੂੰ ਬਿਨਾਂ ਕਿਸੇ ਦੇਰੀ ਦੇ ਟੀਕੇ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੱਪ ਦੇ ਡੰਗਣ ਤੋਂ ਬਾਅਦ ਪੀੜਤ ਨੂੰ ਗੈਰ-ਸਿੱਖਿਅਤ ਲੋਕਾਂ ਕੋਲ ਜਾਣ ਦੀ ਬਜਾਏ ਸਰਕਾਰੀ ਹਸਪਤਾਲ ਲੈ ਕੇ ਆਓ। ਕਿਸੇ ਵੀ ਡਾਕਟਰੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸੱਪ ਦੇ ਡੰਗਣ ਦੀ ਸੂਰਤ ਵਿੱਚ ਤੁਰੰਤ ਐਂਬੂਲੈਂਸ ਨੂੰ ਬੁਲਾ ਕੇ ਜਾਂ ਆਪਣੇ ਨਿੱਜੀ ਵਾਹਨ ਤੇ ਪੀੜਤ ਨੂੰ ਹਸਪਤਾਲ ਲੈ ਜਾਓ ਅਤੇ ਮਾਹਰ ਡਾਕਟਰ ਕੋਲੋਂ ਹੀ ਇਲਾਜ ਕਰਵਾਓ। ਪੀੜਤ ਨੂੰ ਹੌਸਲਾ ਦਿੰਦੇ ਰਹੋ ਅਤੇ ਸਪਲਿੰਟ ਦੀ ਮਦਦ ਨਾਲ ਅੰਗ ਨੂੰ ਸਥਿਰ ਰੱਖੋ।ਉਨ੍ਹਾਂ ਕਿਹਾ ਕਿ ਸੱਪ ਦੇ ਡੰਗਣ ਦੀ ਸੂਰਤ ਵਿੱਚ ਘਬਰਾਉਣ ਦੀ ਲੋੜ ਨਹੀਂ, ਕਿਉਂਕਿ ਸੱਪ ਦੇ ਡੰਗੇ ਦਾ ਇਲਾਜ ਸੰਭਵ ਹੈ। ਜਿਸ ਥਾਂ ਤੇ ਸੱਪ ਨੇ ਡੰਗ ਮਾਰਿਆ ਹੈ, ਉਸ ਥਾਂ ਨੂੰ ਨਾ ਤਾਂ ਕੱਟੋ ਤੇ ਨਾ ਹੀ ਮੂੰਹ ਨਾਲ ਜ਼ਹਿਰ ਕੱਢਣ ਦੀ ਕੋਸ਼ਿਸ਼ ਕਰੋ। ਡੰਗ ਵਾਲੀ ਥਾਂ ਤੇ ਨਾ ਤਾਂ ਬਰਫ਼ ਲਗਾਓ ਤੇ ਨਾ ਹੀ ਮਾਲਿਸ਼ ਕਰੋ। ਆਪਣੇ—ਆਪ ਕੋਈ ਦਵਾਈ ਨਾ ਲਓ ਅਤੇ ਨਾ ਹੀ ਡੰਗ ਵਾਲੀ ਥਾਂ ਤੇ ਕੋਈ ਜੜ੍ਹੀ ਬੂਟੀ ਲਗਾਓ। ਉਨ੍ਹਾਂ ਡੰਗਣ ਤੋਂ ਬਚਾਅ ਲਈ ਦੱਸਿਆ ਕਿ ਬਾਰਸ਼ਾਂ ਜਾਂ ਹੜ੍ਹਾਂ ਦੇ ਪਾਣੀ ਵਿੱਚ ਜਾਣ ਤੋਂ ਪ੍ਰਹੇਜ਼ ਕੀਤਾ ਜਾਏ ਅਤੇ ਬਾਹਰ ਜਾਣ ਵੇਲੇ ਬੰਦ ਜੁੱਤੀਆਂ ਜਾਂ ਲੰਬੇ ਬੂਟ ਪਾਏ ਜਾਣ। ਰਾਤ ਦੇ ਸਮੇਂ ਹਮੇਸ਼ਾ ਟਾਰਚ ਦੀ ਵਰਤੋਂ ਕੀਤੀ ਜਾਵੇ। ਆਪਣੇ ਘਰ ਅਤੇ ਆਲੇ ਦੁਆਲੇ ਨੂੰ ਸਾਫ—ਸੁਥਰਾ ਰੱਖੋ। ਇਸ ਮੌਕੇ ਡਾ ਕਵਿਤਾ ਸਿੰਘ, ਡਾ ਸੁਨੀਤਾ ਕੰਬੋਜ਼, ਵਿਨੋਦ ਖੁਰਾਣਾ, ਦਿਵੇਸ਼ ਕੁਮਾਰ ਅਤੇ ਹਰਮੀਤ ਸਿੰਘ ਹਾਜ਼ਰ ਸਨ।
ਫਰੀਦਕੋਟ 2 ਜੁਲਾਈ, ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਹੁਕਮਾਂ ਤੇ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ...
ਚੰਡੀਗੜ੍ਹ, 2 ਜੁਲਾਈ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ...
ਫ਼ਾਜ਼ਿਲਕਾ 2 ਜੁਲਾਈ ਡਿਪਟੀ ਕਮਿਸਨਰ ਡਾ. ਸੇਨੂੰ ਦੁੱਗਲ ਆਈ ਏ ਐਸ ਦੇ ਦਿਸਾ ਨਿਰਦੇਸਾਂ ਤਹਿਤ ਡਾ. ਚੰਦਰ ਸ਼ੇਖਰ ਕੱਕੜ ਸਿਵਲ ਸਰਜਨ...
ਲੁਧਿਆਣਾ, 02 ਜੁਲਾਈ (000) – ਇਲਾਕੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਨ...
ਫ਼ਿਰੋਜ਼ਪੁਰ, 2 ਜੁਲਾਈ 2024: ਜ਼ਿਲ੍ਹੇ ਦੀਆਂ ਨਗਰ ਕੌਂਸਲਾਂ/ਨਗਰ ਪੰਚਾਇਤਾਂ ਵੱਲੋਂ ਸਵੱਛ ਭਾਰਤ ਮਿਸ਼ਨ ਵਿਚ ਤੇਜੀ ਲਿਆਈ ਜਾਵੇ ਅਤੇ ਸਵੱਛ ਭਾਰਤ...
ਬਠਿੰਡਾ, 2 ਜੁਲਾਈ : ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ-2024 ਵਿੱਚ ਲੋਕ ਸਭਾ ਹਲਕਾ 11-ਬਠਿੰਡਾ ਤੋਂ ਚੋਣ...
ਚੰਡੀਗੜ੍ਹ 2 ਜੁਲਾਈ, 2024: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਥਾਣਾ ਡਵੀਜ਼ਨ...
