ਚੰਡੀਗੜ੍ਹ/ਅੰਮ੍ਰਿਤਸਰ, 2 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਰਹੱਦ...
Month: July 2024
ਚੰਡੀਗੜ੍ਹ, 2 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਤੀਬਾੜੀ...
ਅੰਮ੍ਰਿਤਸਰ 2 ਜੁਲਾਈ 2024– ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸ. ਜਸਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ...
ਅੰਮਿ੍ਰਤਸਰ, 2 ਜੁਲਾਈ 2024: ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵੱਲੋਂ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ...
ਸ੍ਰੀ ਮੁਕਤਸਰ ਸਾਹਿਬ 2 ਜੁਲਾਈ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਡਾ: ਕਰਨਜੀਤ ਸਿੰਘ ਗਿੱਲ ਨੇ ਮੁੱਖ ਖੇਤੀਬਾੜੀ...
ਫਾਜ਼ਿਲਕਾ, 2 ਜੁਲਾਈਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਜੀਵਿਕਾ ਮਿਸ਼ਨ ਪੰਜਾਬ...
ਲੁਧਿਆਣਾ, 2 ਜੁਲਾਈ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਵਿੱਚ ਵੈਕਟਰ-ਬੋਰਨ ਬਿਮਾਰੀਆਂ ਦੇ ਫੈਲਣ ਨੂੰ...
ਲੁਧਿਆਣਾ, 2 ਜੁਲਾਈ (000) – ਪੰਜਾਬ ਸਰਕਾਰ ਦੇ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ, ਜਿਸਦਾ ਉਦੇਸ਼ ਲੋਕਾਂ ਨੂੰ ਸਿੱਧੇ...
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਜੁਲਾਈ:“ਹਬ ਫਾਰ ਇੰਮਾਵਰਮੈਂਟ ਆਫ ਵੂਮੈਨ” ਦੇ ਤਹਿਤ ਇਸਤਰੀ ਤੇ ਬਾਲ ਵਿਕਾਸ ਵਿਭਾਗ...
ਮੋਗਾ, 1 ਜੁਲਾਈ (000) – ਸੇਵਾ ਮੁਕਤ ਪੀ ਸੀ ਐਸ ਅਧਿਕਾਰੀ ਰਾਮ ਸਿੰਘ ਨੇ ਅੱਜ ਸਥਾਨਕ ਜ਼ਿਲ੍ਹਾ...
ਮੋਗਾ 2 ਜੁਲਾਈ:ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਆਮ...
ਫਾਜਿਲਕਾ 2 ਜੁਲਾਈ 2024……….. ਸਿਹਤ ਵਿਭਾਗ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਰਿਵਾਰ ਨਿਯੋਜਨ ਸਬੰਧੀ ਇਕ ਵਿਸ਼ੇਸ਼ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿੱਚ ਅੱਜ ਸੀਐਚਸੀ ਖੂਈਖੇੜਾ ਫੀਲਡ ਸਟਾਫ ਮਲੀਪਰਪਜ਼ ਹੈਲਥ ਵਰਕਰ ਦੀ ਬੈਠਕ ਕੀਤੀ ਗਈ। ਜਿਸ ਵਿੱਚ ਸੀਨੀਅਰ ਮੈਡੀਕਲ ਅਫਸਰ ਖੂਈ ਖੇੜਾ ਡਾ. ਵਿਕਾਸ ਗਾਂਧੀ ਨੇ ਦੱਸਿਆ ਕਿ ਸਿਹਤ ਵਿਭਾਗ ਵੱਧ ਰਹੀ ਆਬਦੀ ਨੂੰ ਘਟਾਉਣ ਲਈ ਇਕ ਵਿਸ਼ੇਸ਼ ਪੰਦਰਵਾੜਾ ਮਿਤੀ 27 ਜੂਨ ਤੋਂ 24 ਜੁਲਾਈ ਤੱਕ ਮਨਾ ਰਿਹਾ ਹੈ। ਜਿਸ ਵਿੱਚ 27 ਜੂਨ ਤੋਂ 10 ਜੁਲਾਈ ਤੱਕ “ਜਾਗਰੂਕਤਾ ਪੰਦਰਵਾੜਾ” ਅਤੇ 11 ਜੁਲਾਈ ਤੋਂ 24 ਜੁਲਾਈ ਤਕ “ਆਬਾਦੀ ਸਥਿਰਤਾ ਪੰਦਰਵਾੜਾ” ਮਨਾਇਆ ਜਾਵੇਗਾ। ਡਾ. ਗਾਂਧੀ ਨੇ ਅੱਗੇ ਦੱਸਿਆ ਕਿ ਇਸ ਵਾਰ ਇਹ ਪੰਦਰਵਾੜਾ ਸਕੰਲਪ “ਵਿਕਸਿਤ ਭਾਰਤ ਦੀ ਨਵੀਂ ਪਛਾਣ, ਪਰਿਵਾਰ ਨਿਯੋਜਨ ਹਰੇਕ ਦੰਪਤੀ ਦੀ ਸ਼ਾਨ ” ਥੀਮ ਅਧੀਨ ਪਿੰਡ ਪੱਧਰ ਤੱਕ ਮਨਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਮਿਤੀ 27 ਜੂਨ ਤੋਂ 10 ਜੁਲਾਈ ਤੱਕ ਇਸ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਪਰਿਵਾਰ ਨਿਯੋਜਨ ਇਕ ਖੁਸ਼ਹਾਲ ਪਰਿਵਾਰ ਦੀ ਚਾਬੀ ਹੈ। ਉਨ੍ਹਾਂ ਦੱਸਿਆ ਕਿ ਮਿਤੀ 11 ਜੁਲਾਈ ਤੋਂ 24 ਜੁਲਾਈ ਤੱਕ ਔਰਤ ਨਲਬੰਦੀ ਤੇ ਪੁਰਸ਼ ਨਸਬੰਦੀ ਦੇ ਆਪ੍ਰੇਸ਼ਨ ਕੀਤੇ ਜਾਣਗੇ। ਬਲਾਕ ਮਾਸ ਮੀਡੀਆ ਇੰਚਾਰਜ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਲੋਕਾਂ ਨੂੰ “ਛੋਟਾ ਪਰਿਵਾਰ,ਸੁਖੀ ਪਰਿਵਾਰ” ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਤੇ ਯੋਗ ਜੋੜਿਆਂ ਨੁੰ ਵਿਆਹ ਤੋਂ 2 ਸਾਲ ਬਾਅਦ ਪਹਿਲਾਂ ਬੱਚਾ ਅਤੇ 2 ਬੱਚਿਆਂ ਵਿਚਕਾਰ ਤਿੰਨ ਸਾਲ ਦਾ ਫਰਕ ਰੱਖਣ ਬਾਰੇ ਸਿਹਤ ਕਰਮਚਾਰੀਆਂ, ਆਸ਼ਾ ਵੱਲੋਂ ਘਰ-ਘਰ ਜਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ 11 ਜੁਲਾਈ ਨੂੰ ਸਾਰੇ ਸਿਹਤ ਕੇਂਦਰਾਂ ਵਿਸ਼ਵ ਆਬਾਦੀ ਦਿਵਸ ਮਨਾਇਆ ਜਾਵੇਗਾ| ਉਹਨਾ ਦੱਸਿਆ ਕਿ ਡਿਲੀਵਰੀ ਤੋਂ ਤੁਰੰਤ ਬਾਅਦ ਪੀ ਪੀ ਆਈ ਓ ਸੀ ਡੀ ਰੱਖਣ ਲਈ ਆਸ਼ਾ ਵਰਕਰ ਨੂੰ ਹਦਾਇਤ ਕੀਤੀ ਹੈ ਉਹ ਗਰਭਵਤੀ ਔਰਤ ਅਤੇ ਉਸਦੇ ਪਰਿਵਾਰ ਨੂੰ ਪਹਿਲਾ ਹੀ ਜਾਗਰੂਕ ਕੀਤਾ ਜਾਵੇ ਤਾਂਕਿ ਪਰਿਵਾਰ ਨਿਯੋਜਨ ਦਾ ਟੀਚਾ ਪੂਰਾ ਹੋ ਸਕੇ।
ਮਾਨਸਾ, 02 ਜੁਲਾਈ:ਬਾਗ਼ਬਾਨੀ ਵਿਭਾਗ ਪਟਿਆਲਾ ਵੱਲੋਂ ਗਰਮੀ ਸੀਜ਼ਨ 2024 ਲਈ ਤਿਆਰ ਕੀਤੇ ਵੱਖ-ਵੱਖ ਫਲਾਂ ਦੇ ਸੁਕੇਸ਼ ਦੀਆਂ...
ਬਠਿੰਡਾ, 2 ਜੁਲਾਈ : ਸਟੇਟ ਬੈਂਕ ਦਿਵਸ ਦੇ ਮੌਕੇ ‘ਤੇ ਸਟੇਟ ਬੈਂਕ ਆਫ਼ ਇੰਡੀਆ ਬਠਿੰਡਾ ਦੇ ਮੁੱਖ ਦਫ਼ਤਰ ਵਿਖੇ...
ਬਠਿੰਡਾ, 2 ਜੁਲਾਈ : ਰੋਡ ਸੇਫ਼ਟੀ ਸਬੰਧੀ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਸਬੰਧੀ ਆਰਟੀਏ...
ਫਿਰੋਜ਼ਪੁਰ 2 ਜੁਲਾਈ ( ) ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਫ਼ਿਰੋਜ਼ਪੁਰ ਵਿਖੇ ਉਰਦੂ ਆਮੋਜ਼ ਦੀਆਂ ਕਲਾਸਾਂ ਵਿੱਚ ਦਾਖਲੇ ਲਈ 10 ਜੁਲਾਈ 2024 ਤੱਕ ਵਾਧਾ...
ਅਬੋਹਰ/ਫਾਜ਼ਿਲਕਾ 2 ਜੁਲਾਈ 2024…… ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਪਿੰਡ ਅਮਰਪੁਰਾ ਵਿਖੇ ਇੰਟਰਲੋਕ ਗਲੀ ਦਾ ਨੀਂਹ ਪੱਥਰ...
ਚੰਡੀਗੜ੍ਹ/ਅੰਮ੍ਰਿਤਸਰ, 1 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ...
ਲੁਧਿਆਣਾ, 1 ਜੁਲਾਈ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਅਧਿਕਾਰੀਆਂ ਨੂੰ ਹਲਵਾਰਾ ਵਿਖੇ ਹੋਣ ਵਾਲੇ ਅੰਤਰਰਾਸ਼ਟਰੀ...
ਬਠਿੰਡਾ: 01 ਜੁਲਾਈ, 2024ਚੇਤਕ ਕੋਰ ਨੇ ਅੱਜ ਮਿਲਟਰੀ ਸਟੇਸ਼ਨ ਵਿਖੇ ਆਪਣਾ 46ਵਾਂ ਸਥਾਪਨਾ ਦਿਵਸ ਮਨਾਇਆ। ਚੇਤਕ ਕੋਰ...