ਸਰਕਾਰ ਤੁਹਾਡੇ ਦੁਆਰ ਦੇ ਤਹਿਤ ਪਿੰਡ ਸਿਆੜ ਵਿਖੇ ਕੈਂਪ ਲਗਾਇਆ

ਪਾਇਲ, ਲੁਧਿਆਣਾ, 30 ਜੁਲਾਈ (000) ਪਿੰਡ ਸਿਆੜ ਵਿਖੇ “ਸਰਕਾਰ ਤੁਹਾਡੇ ਦੁਆਰ” ਕੈਂਪ ਦੌਰਾਨ ਹਰਜਿੰਦਰ ਸਿੰਘ ਵਾਸੀ ਪਿੰਡ ਕਿਲ੍ਹਾ ਹਾਂਸ ਅਤੇ ਸ਼੍ਰੀਮਤੀ ਰਛਪਾਲ ਕੌਰ ਵਾਸੀ ਪਿੰਡ ਸਿਆੜ ਨੇ ਕੈਂਪ ਵਿੱਚ ਬੁਢਾਪਾ…

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਲਈ ਵੋਟਾਂ ਬਣਵਾਉਣ ਦਾ ਆਖਰੀ ਦਿਨ 31 ਜੁਲਾਈ

ਮੋਗਾ, 30 ਜੁਲਾਈ (000) – ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ, ਚੰਡੀਗੜ੍ਹ ਦੀ ਹਦਾਇਤ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਦੇ ਲਈ ਜ਼ਿਲ੍ਹਾ ਮੋਗਾ ਵਿੱਚ ਯੋਗ ਵੋਟਰਾਂ ਦੀ ਰਜਿਸਟਰੇਸ਼ਨ ਦਾ…

ਹੁਣ ਸਰਕਾਰੀ ਥਾਵਾਂ ਤੇ ਵੀ ਮਨਮੋਹਕ ਦ੍ਰਿਸ਼ ਫਿਲਮਾਏ ਜਾ ਸਕਦੇ ਹਨ

ਫਰੀਦਕੋਟ 30 ਜੁਲਾਈ () ਜਲ ਸਰੋਤ ਵਿਭਾਗ ਅਧੀਨ ਆਉਂਦੀਆਂ ਨਹਿਰਾਂ, ਦਰਿਆਵਾਂ, ਗੈਸਟ ਹਾਊਸਾਂ ਅਤੇ ਹੋਰ ਜਾਇਦਾਦਾਂ ਤੇ ਹੁਣ ਫਿਲਮਾਂ ਲਈ, ਸ਼ੂਟਿੰਗ ਕਰਨ ਲਈ ਮਨਮੋਹਕ ਸਾਈਟਾਂ ਅਤੇ ਲੋਕੇਸ਼ਨਾਂ ਉਪਲਬਧ ਹਨ, ਜਿੰਨਾ…

ਫਾਜ਼ਿਲਕਾ ਜ਼ਿਲ੍ਹੇ ਵਿੱਚ ਬੀਤੇ ਦਿਨ ਤੱਕ ਲੱਗ ਚੁੱਕੇ ਹਨ 7 ਲੱਖ 67 ਹਜ਼ਾਰ 719 ਬੂਟੇ, ਟੀਚਾ 12 ਲੱਖ ਬੂਟੇ ਲਗਾਉਣ ਦਾ- ਡਿਪਟੀ ਕਮਿਸ਼ਨਰ

ਫਾਜ਼ਿਲਕਾ 30 ਜੁਲਾਈ 2024: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾ ਹੇਠ ਜ਼ਿਲ੍ਹੇ ਨੂੰ ਹਰਿਆ-ਭਰਿਆ ਤੇ ਸੁੰਦਰ ਬਣਾਉਣ ਜ਼ਿਲ੍ਹੇ ਅੰਦਰ ਵੱਖ-ਵੱਖ ਵਿਭਾਗਾਂ ਅਧੀਨ ਆਉਂਦੀਆਂ ਸਰਕਾਰੀ/ ਗ਼ੈਰ ਸਰਕਾਰੀ ਜ਼ਮੀਨਾਂ…

ਖੇੜਾ ਕਲਮੋਟ ਤੋਂ ਭੱਲੜੀ ਤੱਕ ਅਤੇ ਬੇਲਾ-ਧਿਆਨੀ ਤੋਂ ਅਜੋਲੀ ਤੱਕ ਬਣਨ ਵਾਲੇ ਦੋ ਪੁਲਾਂ ਸਬੰਧੀ ਰੀਵਿਊ ਮੀਟਿੰਗ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 30 ਜੁਲਾਈ : ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਵਲੋਂ ਅੱਜ ਵਿਧਾਨ ਸਭਾ ਹਲਕਾ ਅਨੰਦਪੁਰ ਸਾਹਿਬ ਅਧੀਨ ਆਉਂਦੇ ਪਿੰਡ ਅਜੋਲੀ ਤੋਂ ਬੇਲਾ–ਧਿਆਨੀ , ਭੱਲੜੀ ਤੋਂ ਖੇੜਾ ਕਲਮੋਟ…

ਕੁਪੋਸ਼ਿਤ ਬੱਚਿਆਂ ਦੀ ਗਿਣਤੀ ‘ਚ ਆਈ ਵੱਡੀ ਗਿਰਾਵਟ: ਡਾ. ਬਲਜੀਤ ਕੌਰ

ਚੰਡੀਗੜ੍ਹ, 30 ਜੁਲਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੋਰਨਾਂ ਖੇਤਰਾਂ ਵਿੱਚ ਵਿਕਾਸ ਕਰਨ ਦੇ ਨਾਲ-ਨਾਲ ਬੱਚਿਆਂ ਅਤੇ ਇਸਤਰੀਆਂ ਦੀ ਭਲਾਈ ਵੱਲ ਵੀ ਵਿਸ਼ੇਸ਼ ਧਿਆਨ…

ਨੌਜਵਾਨਾਂ ਨੂੰ ਸਵੈ ਰੋਜ਼ਗਾਰ ਵਿੱਚ ਸਥਾਪਿਤ ਹੋਣ ਲਈ ਕੰਪਿਊਟਰ ਸਿੱਖਿਆ ਜ਼ਰੂਰੀ –ਡਿਪਟੀ ਕਮਿਸ਼ਨਰ

ਅੰਮ੍ਰਿਤਸਰ 30 ਜੁਲਾਈ 2024— ਡਿਪਟੀ ਕਮਿਸ਼ਨਰ –ਕਮ-ਪ੍ਰਧਾਨ –ਰੈਡ ਕਰਾਸ ਸੁਸਾਇਟੀ ਸ੍ਰੀ ਘਨਸ਼ਾਮ ਥੋਰੀ ਨੇ ਅੱਜ ਰੈਡ ਕਰਾਸ ਵਿਖੇ ਚਲ ਰਹੀਆਂ ਵੱਖ-ਵੱਖ ਗਤੀਵਿਧੀਆਂ ਦਾ ਜਾਇਜਾ ਲਿਆ ਅਤੇ ਤਹਿਸੀਲਪੁਰਾ ਵਿਖੇ ਚਲ ਰਹੇ…

ਡਿਪਟੀ ਕਮਿਸ਼ਨਰ ਨੇ ਤਹਿਸੀਲਪੁਰਾ ਵਿਖੇ ਸਥਿਤ ਆਮ ਆਦਮੀ ਕਲੀਨਿਕ ਦਾ ਕੀਤਾ ਦੌਰਾ

ਅੰਮ੍ਰਿਤਸਰ 30 ਜੁਲਾਈ 2024— ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ ਅਤੇ ਵੱਡੀ ਗਿਣਤੀ ਵਿੱਚ ਲੋਕ ਇਨਾਂ ਕਲੀਨਿਕਾਂ ਵਿੱਚ ਜਾ ਕੇ…

ਸੂਬਾ ਸਰਕਾਰ ਆਮ ਲੋਕਾਂ ਦੇ ਘਰਾਂ ਨੇੜੇ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ 

ਗਿਆਨਾ (ਬਠਿੰਡਾ), 30 ਜੁਲਾਈ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਆਦੇਸ਼ਾਂ ਤੇ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਅਗਵਾਈ ਹੇਠ ਹਫਤੇ ’ਚ…

10,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 30 ਜੁਲਾਈ, 2024: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਕੌਂਸਲ ਤਰਨਤਾਰਨ ਵਿਖੇ ਤਾਇਨਾਤ ਕਲਰਕ ਵਰਿੰਦਰਪਾਲ ਉਰਫ਼ ਵਿੱਕੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ…