ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 10 ਸਟੈਨੋ-ਟਾਈਪਿਸਟਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ, 30 ਜੁਲਾਈ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਵਿੱਚ ਨਵੇਂ ਭਰਤੀ ਹੋਏ 10 ਸਟੈਨੋ-ਟਾਈਪਿਸਟਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪੰਜਾਬ ਸਿਵਲ ਸਕੱਤਰੇਤ…

ਪੰਜਾਬ ਦੇ ਐਨ.ਆਰ.ਆਈ. ਪਰਿਵਾਰ ਨਾਲ ਹਰਿਆਣਾ ਵਿੱਚ ਵਾਪਰੀ ਹਮਲੇ ਦੀ ਘਟਨਾ ਸਬੰਧੀ ਜ਼ੀਰੋ ਐਫ.ਆਈ.ਆਰ. ਦਰਜ

ਚੰਡੀਗੜ੍ਹ, 30 ਜੁਲਾਈ: ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਯਤਨਾਂ ਨਾਲ ਪਿੰਡ ਚਿਮਨੇਵਾਲਾ, ਜ਼ਿਲ੍ਹਾ ਫਾਜ਼ਿਲਕਾ (ਪੰਜਾਬ) ਦੇ ਐਨ.ਆਰ.ਆਈ. ਪਰਿਵਾਰ ਸੁਖਵਿੰਦਰ ਕੌਰ ਅਤੇ ਬੂਟਾ ਸਿੰਘ ਨਾਲ…

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਕਿਸਾਨਾਂ ਨੂੰ ਫਲਦਾਰ ਬੂਟੇ ਲਾਉਣ ਦੀ ਅਪੀਲ

ਚੰਡੀਗੜ੍ਹ, 30 ਜੁਲਾਈ: ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਕਿਸਾਨਾਂ ਨੂੰ ਫਲਦਾਰ ਬੂਟੇ ਲਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਬਾਗ਼ਬਾਨੀ ਵਿਭਾਗ ਵੱਲੋਂ ਇਹ ਬੂਟੇ ਕਿਫ਼ਾਇਤੀ ਦਰਾਂ…

ਸਰਕਾਰ ਤੁਹਾਡੇ ਦੁਆਰ ਸੁਵਿਧਾ ਕੈਂਪ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਆਮ ਲੋਕਾਂ ਦੇ ਕੰਮਾਂ ਦੇ ਨਿਪਟਾਰੇ ਲਈ ਬੇਹਤਰੀਨ ਮੰਚ- ਐਮ ਐਲ ਏ ਕੁਲਜੀਤ ਸਿੰਘ ਰੰਧਾਵਾ

ਡੇਰਾਬੱਸੀ (ਐੱਸ ਏ ਐੱਸ ਨਗਰ), 30 ਜੁਲਾਈ, 2024:ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਇੱਥੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੀ…

ਕ੍ਰਿਸ਼ੀ ਵਿਗਿਆਨ ਕੇਂਦਰ, ਮੋਹਾਲੀ ਦੁਆਰਾ “ਸੰਯੁਕਤ ਖੇਤੀ” ਵਿਸ਼ੇ ਤੇ ਸਿਖਲਾਈ ਕੋਰਸ ਲਗਾਇਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਜੁਲਾਈ: ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਅਧੀਨ ਚੱਲ ਰਹੇ ਕ੍ਰਿਸ਼ੀ ਵਿਗਿਆਨ ਕੇਂਦਰ, ਮੋਹਾਲੀ ਦੁਆਰਾ ਡਿਪਟੀ ਡਾਇਰੈਕਟਰ ਡਾ. ਬਲਬੀਰ ਸਿੰਘ ਖੱਦਾ ਦੀ…

ਜਿਲ੍ਹਾ ਫਾਜ਼ਿਲਕਾ ਦੇ 82 ਬੱਚਿਆਂ ਨੂੰ ਸਪਾਂਸਰਸ਼ਿਪ ਦਾ ਦਿੱਤਾ ਜਾ ਰਿਹੈ ਲਾਭ-ਡਿਪਟੀ ਕਮਿਸ਼ਨਰ

ਫਾਜ਼ਿਲਕਾ, 30 ਜੁਲਾਈ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਫਾਜ਼ਿਲਕਾ ਵਿੱਚ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ, ਫਾਜ਼ਿਲਕਾ ਵੱਲੋਂ ਮਿਸ਼ਨ ਵਾਤਸੱਲਿਆ ਦੀਆਂ ਸਕੀਮਾਂ ਅਧੀਨ ਸਿੰਗਲ ਪੇਰੈਂਟਸ, ਅਨਾਥ, ਜੇਲ੍ਹ ਵਿੱਚ…

ਡਿਪਟੀ ਕਮਿਸ਼ਨਰ ਵੱਲੋਂ ਵਿਦਿਆਰਥੀਆਂ ਨੂੰ ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗੀ ਬਣਨ ਦਾ ਸੱਦਾ, ਮੰਗੇ ਸੁਝਾਅ

ਫਾਜ਼ਿਲਕਾ 30 ਜੁਲਾਈ 2024….ਲਰਨ ਐਂਡ ਗਰੋ ਪ੍ਰੋਗਰਾਮ ਦੇ ਤਹਿਤ ਡਿਪਟੀ ਕਮਿਸ਼ਨਰ ਡਾ ਸੇਨੁ ਦੁੱਗਲ ਨੇ ਵਿਦਿਆਰਥੀਆਂ ਨੂੰ ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗੀ ਬਣਨ ਦਾ ਸੱਦਾ ਦਿੰਦਿਆਂ ਉਹਨਾਂ ਤੋਂ ਸੁਝਾਅ ਮੰਗੇ ਹਨ…

ਸਬ ਸੈਂਟਰ ਨਵਾਂ ਹਸਤਾ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ

ਫਾਜ਼ਿਲਕਾ, 30 ਜੁਲਾਈ ਸਿਵਲ ਸਰਜਨ ਫਾਜ਼ਿਲਕਾ ਡਾਕਟਰ ਚੰਦਰ ਸ਼ੇਖਰ ਅਤੇ ਜਿਲਾ ਐਪੀਡੀਮੋਲੋਜਿਸਟ ਡਾਕਟਰ ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਡਾਕਟਰ ਪੰਕਜ ਚੌਹਾਨ ਦੀ ਯੋਗ ਅਗਵਾਈ ਹੇਠ…

ਡਿਪਟੀ ਕਮਿਸ਼ਨਰ ਨੇ ਸਕਿੱਲ ਨੂੰ ਹੋਰ ਪ੍ਰਫੂਲਿਤ ਕਰਨ ਲਈ ਅਧਿਕਾਰੀਆਂ ਕੋਲੋਂ ਲਏ ਸੁਝਾਅ 

ਬਠਿੰਡਾ, 30 ਜੁਲਾਈ : ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਸਕਿੱਲ ਕਮੇਟੀ ਦੀ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ…

ਚੈੱਸ ਖੇਡਣ ਨਾਲ ਬੱਚਿਆਂ ਦੀ ਕਾਰਜਕੁਸ਼ਲਤਾ ਅਤੇ ਸੋਚਣ ਸ਼ਕਤੀ ਵਿਚ ਵਾਧਾ ਹੁੰਦਾ ਹੈ-ਡਿਪਟੀ ਕਮਿਸ਼ਨਰ

ਮਾਨਸਾ, 30 ਜੁਲਾਈ:ਚੈੱਸ ਖੇਡਣ ਦੇ ਚਾਹਵਾਨ ਬੱਚਿਆਂ ਨੂੰ ਲਾਇਬ੍ਰੇਰੀਆਂ ਵਿਚ ਮਾਹਰ ਕੋਚਿਸ ਵੱਲੋਂ ਚੈੱਸ ਦੀ ਸਿਖਲਾਈ ਦਿੱਤੀ ਜਾਵੇਗੀ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਜ਼ਿਲ੍ਹੇ ਦੇ…