ਵਿਜੀਲੈਂਸ ਬਿਊਰੋ ਨੇ ਪਟਵਾਰੀ ਤੇ ਉਸਦਾ ਕਾਰਿੰਦਾ 1,20,000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਕੀਤੇ ਗ੍ਰਿਫਤਾਰ

ਚੰਡੀਗੜ੍ਹ, 29 ਜੁਲਾਈ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਸੋਮਵਾਰ ਨੂੰ ਇੱਕ ਮਾਲ ਪਟਵਾਰੀ ਤੇਜਿੰਦਰ ਪਾਲ ਸਿੰਘ ਉਰਫ ਭੱਟੀ ਅਤੇ ਉਸਦੇ ਪ੍ਰਾਈਵੇਟ…

ਪਿੰਡ ਖਿਆਲੀ ਚਹਿਲਾਂਵਾਲੀ ਵਿਖੇ ਨਰਮੇ ਦੀ ਫਸਲ ਦੀ ਸਾਂਭ—ਸੰਭਾਲ ਬਾਰੇ ਇੱਕ ਰੋਜ਼ਾ ਸਿਖਲਾਈ ਕੈਂਪ ਲਗਾਇਆ

ਮਾਨਸਾ, 29 ਜੁਲਾਈ :ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਅਤੇ ਕੇਂਦਰੀ ਕਪਾਹ ਖੋਜ ਸੰਸਥਾਨ ਦੇ ਖੇਤਰੀ ਖ਼ੋਜ ਕੇਂਦਰ, ਸਿਰਸਾ ਦੇ ਖੇਤੀ ਮਾਹਿਰਾਂ ਵੱਲੋਂ ਜ਼ਿਲ੍ਹੇ ਦੇ ਬਲਾਕ ਝੁਨੀਰ ਅੰਦਰ ਪੈਂਦੇ…

ਮੁੱਖ ਮੰਤਰੀ ਵੱਲੋਂ ਦੀਨਾਨਗਰ ਵਿੱਚ 51.74 ਕਰੋੜ ਰੁਪਏ ਦੀ ਲਾਗਤ ਵਾਲੇ ਰੇਲਵੇ ਓਵਰ ਬ੍ਰਿਜ ਦਾ ਉਦਘਾਟਨ, ਸਰਹੱਦੀ ਸ਼ਹਿਰ ਵਿੱਚ ਆਵਾਜਾਈ ਹੋਵੇਗੀ ਸੁਚਾਰੂ

ਦੀਨਾਨਗਰ, 29 ਜੁਲਾਈ: ਇਤਿਹਾਸਕ ਸ਼ਹਿਰ ਦੀਨਾਨਗਰ ਵਿੱਚ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਦੀਨਾਨਗਰ ਰੇਲਵੇ ਸਟੇਸ਼ਨ ਨੇੜੇ ਅੰਮ੍ਰਿਤਸਰ-ਪਠਾਨਕੋਟ ਰੇਲਵੇ ਸੈਕਸ਼ਨ ਉਤੇ…

ਕੁਨਬਾਪ੍ਰਸਤ ਲੀਡਰਾਂ ਨੇ ਸਰਹੱਦੀ ਖੇਤਰ ਦੇ ਵਿਕਾਸ ਨੂੰ ਅਣਗੌਲਿਆ ਕੀਤਾ-ਮੁੱਖ ਮੰਤਰੀ

ਦੀਨਾਨਗਰ (ਗੁਰਦਾਸਪੁਰ), 29 ਜੁਲਾਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਕੁਨਬਾਪ੍ਰਸਤ ਲੀਡਰਾਂ ਦੇ ਨਿੱਜੀ ਸਵਾਰਥ ਕਾਰਨ ਸੂਬੇ ਦਾ ਸਰਹੱਦੀ ਖੇਤਰ ਵਿਕਾਸ ਪੱਖੋਂ ਬੁਰੀ ਤਰ੍ਹਾਂ ਪਛੜ ਗਿਆ।ਅੱਜ…

ਜ਼ਿਲਾ ਮੈਜਿਸਟਰੇਟ ਵੱਲੋਂ ਖੁੱਲੇ ਬੋਰਵੈਲ ਬੰਦ ਕਰਨ ਦੀ ਹਦਾਇਤ

ਫਾਜਿਲਕਾ 29 ਜੁਲਾਈ ਫਾਜ਼ਿਲਕਾ ਦੇ ਜਿਲ੍ਹਾ ਮੈਜਿਸਟਰੇਟ ਡਾ ਸੇਨੂ ਦੁੱਗਲ ਨੇ ਆਖਿਆ ਹੈ ਕਿ ਕਿਸੇ ਵੀ ਤਰ੍ਹਾਂ ਦੇ ਖੁੱਲੇ ਬੋਰਵੇਲ ਪਾਏ ਜਾਣ ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਨੇ ਅਜਿਹੇ…

ਐਨ ਆਰ ਆਈ ਪਰਿਵਾਰ ਨਾਲ ਹਰਿਆਣਾ ਵਿੱਚ ਵਾਪਰੀ ਘਟਨਾ ਤੇ ਪੰਜਾਬ ਸਰਕਾਰ ਦਰਜ ਕਰਵਾਏਗੀ ਜ਼ੀਰੋ ਐਫਆਈਆਰ- ਕੁਲਦੀਪ ਸਿੰਘ ਧਾਲੀਵਾਲ

ਫਾਜ਼ਿਲਕਾ 29 ਜੁਲਾਈਪੰਜਾਬ ਦੇ ਐਨਆਰਆਈ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਪਿੰਡ ਚਿਮਨੇਵਾਲਾ ਵਿਖੇ ਪਹੁੰਚ…

ਹਰਜੋਤ ਸਿੰਘ ਬੈਂਸ ਵਲੋਂ ਸਕੂਲਾਂ ਵਿੱਚ ਪੀਣਯੋਗ ਅਤੇ ਸਾਫ ਪਾਣੀ ਮੁਹੱਈਆ ਕਰਵਾਉਣ ਦੇ ਹੁਕਮ

ਚੰਡੀਗੜ੍ਹ, 29 ਜੁਲਾਈ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਰਾਜ ਦੇ ਸਾਰੇ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਸਾਫ਼ ਸੁਥਰਾ ਪੀਣ ਵਾਲਾ ਪਾਣੀ ਮੁੱਹਈਆ ਕਰਵਾਉਣ ਨੂੰ ਯਕੀਨੀ ਬਣਾਉਣ…

ਡਿਪਟੀ ਕਮਿਸ਼ਨਰ ਵੱਲੋਂ ਪੈਰਾ ਟੀ.ਟੀ. ਅੰਤਰਰਾਸ਼ਟਰੀ ਖਿਡਾਰੀ ਸ਼ੁਭਮ ਅਤੇ ਪੈਰਾ ਬੈਡਮਿੰਟਨ ਖਿਡਾਰਨ ਸ਼ਬਾਨਾ ਦੀਆਂ ਖੇਡ ਪ੍ਰਾਪਤੀਆਂ ਦੀ ਸ਼ਲਾਘਾ

ਲੁਧਿਆਣਾ, 29 ਜੁਲਾਈ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਪੈਰਾ ਟੇਬਲ ਟੈਨਿਸ ਅੰਤਰਰਾਸ਼ਟਰੀ ਖਿਡਾਰੀ ਸ਼ੁਭਮ ਵਧਵਾ ਅਤੇ ਪੈਰਾ ਬੈਡਮਿੰਟਨ ਖਿਡਾਰਨ ਸ਼ਬਨਮ ਦੀ ਖੇਡ ਵਿੱਚ ਸ਼ਾਨਦਾਰ ਪ੍ਰਾਪਤੀਆਂ ਅਤੇ ਦੇਸ਼ ਅਤੇ…

ਮਾਨਸਾ ਵਿੱਚ 8.82 ਕੁਇੰਟਲ ਕੀਟਨਾਸ਼ਕ ਪਾਊਡਰ ਅਤੇ 29 ਲੀਟਰ ਤਰਲ ਕੀਟਨਾਸ਼ਕ ਜ਼ਬਤ ਕੀਤੇ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 29 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚ ਨਕਲੀ ਖਾਦਾਂ ਅਤੇ ਕੀਟਨਾਸ਼ਕਾਂ ਦੇ ਡੀਲਰਾਂ ‘ਤੇ ਸ਼ਿਕੰਜਾ ਕੱਸਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ…

ਪੰਜਾਬ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਵਚਨਬੱਧ: ਡਾ. ਬਲਜੀਤ ਕੌਰ

ਚੰਡੀਗੜ੍ਹ, 29 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਸੂਬਾ ਸਰਕਾਰ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ…