ਉੱਨਤ ਮੱਕੀ ਦੀ ਕਾਸ਼ਤ ਤਕਨੀਕਾਂ ਬਾਰੇ ਇੱਕ ਰੋਜ਼ਾ ਸਿਖਲਾਈ-ਕਮ-ਇਨਪੁਟ ਪ੍ਰੋਗਰਾਮ ਆਯੋਜਿਤ

ਲੁਧਿਆਣਾ, 3 ਜੁਲਾਈ (000) – ਸਿਲੇਜ ਮੱਕੀ ਅਤੇ ਸਾਉਣੀ ਮੱਕੀ ਦੇ ਪ੍ਰਚਾਰ ਰਾਹੀਂ ਕਿਸਾਨਾਂ ਦੀ ਰੋਜ਼ੀ-ਰੋਟੀ ਨੂੰ ਵਧਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਵਜੋਂ, ਇੱਕ ਰੋਜ਼ਾ ਸਿਖਲਾਈ-ਕਮ-ਇਨਪੁਟ ਵੰਡ ਪ੍ਰੋਗਰਾਮ…

ਪਿੰਡ ਟਿਵਾਣਾ ਵਿਖੇ ਘੱਗਰ ਦੇ ਬੰਨ੍ਹ ਦੀ ਮਜ਼ਬੂਤੀ ਵਿੱਚ ਨਹੀਂ ਛੱਡੀ ਜਾ ਰਹੀ ਕੋਈ ਕਸਰ: ਆਸ਼ਿਕਾ ਜੈਨ

ਡੇਰਾਬੱਸੀ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 03 ਜੁਲਾਈ: ਬਰਸਾਤਾਂ ਦੇ ਮੱਦੇਨਜ਼ਰ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਪਿੰਡ ਟਿਵਾਣਾ ਤੇ ਹੋਰ ਨੇੜਲੇ ਪਿੰਡਾਂ ਵਿਖੇ ਘੱਗਰ ਦੇ ਬੰਨ੍ਹ ਦੀ ਮਜ਼ਬੂਤੀ ਦੇ ਕੰਮ ਵਿੱਚ ਕੋਈ…

ਖੰਨਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ‘ਦੁਖਦੀ ਰਗ ਪੰਜਾਬੀ ਦੀ’ ਨਾਟਕ ਕਰਵਾਇਆ ਗਿਆ

ਲੁਧਿਆਣਾ, 3 ਜੁਲਾਈ (000) – ਖੰਨਾ ਪੁਲਿਸ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਏ.ਐਸ.ਮਾਡਰਨ ਸਕੂਲ, ਪੀਰਖਾਨਾ ਰੋਡ, ਖੰਨਾ ਵਿਖੇ ‘ਦੁਖਦੀ ਰਗ ਪੰਜਾਬੀ ਦੀ’ ਨਾਟਕ ਦਾ ਆਯੋਜਨ ਕੀਤਾ…

ਵਿਸ਼ਵ ਪਲਾਸਟਿਕ ਮੁਕਤ ਦਿਵਸ ਮੌਕੇ ਬੱਲ੍ਹੋ ਵਾਸੀਆਂ ਦੇ ਘਰਾਂ ’ਚ ਗੁੜ ਦੀਆਂ ਆਈਆ ਮਹਿਕਾਂ

ਰਾਮਪੁਰਾ ਫੂਲ (ਬਠਿੰਡਾ), 3 ਜੁਲਾਈ : ਗੁਰਬਚਨ ਸਿੰਘ ਸੇਵਾ ਸੰਮਤੀ ਸੁਸਾਇਟੀ ਬੱਲ੍ਹੋ ਅਤੇ ਗ੍ਰਾਮ ਪੰਚਾਇਤ ਨੇ ਅੰਤਰ ਰਾਸਟਰੀ ਪਲਾਸਟਿਕ ਮੁਕਤ ਦਿਵਸ ਮੌਕੇ ਯੂਥ ਲਾਇਬਰੇਰੀ ਵਿੱਚ ਸੈਮੀਨਾਰ ਕਰਵਾਇਆ ਅਤੇ ਪਲਾਸਟਿਕ ਕਚਰਾ…

ਦਫਤਰਾਂ ਵਿਖੇ ਆਉਣ ਵਾਲੀਆਂ ਦਰਖਾਸਤਾਂ/ਸ਼ਿਕਾਇਤਾਂ ਦਾ ਤੈਅ ਸਮੇਂ ਅੰਦਰ ਕੀਤਾ ਜਾਵੇ ਨਿਪਟਾਰਾ-ਵਧੀਕ ਡਿਪਟੀ ਕਮਿਸ਼ਨਰ

ਫਾਜ਼ਿਲਕਾ, 3 ਜੁਲਾਈ ਦਫਤਰਾਂ ਵਿਖੇ ਆਉਣ ਵਾਲੀਆਂ ਦਰਖਾਸਤਾਂ ਤੇ ਸ਼ਿਕਾਇਤਾਂ ਦਾ ਸਮਾਂਬੱਧ ਨਿਪਟਾਰਾ ਕਰਨ ਦੇ ਉਦੇਸ਼ ਸਦਕਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਕੇਸ਼…

ਨਵੇਂ ਸਾਈਬਰ ਥਾਣੇ ਦਾ ਕੀਤਾ ਰਸਮੀ ਉਦਘਾਟਨ

ਬਠਿੰਡਾ, 3 ਜੁਲਾਈ : ਸ੍ਰੀ ਗੋਰਵ ਯਾਦਵ, ਆਈਪੀਐਸ, ਡੀ.ਜੀ.ਪੀ. ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਐਸ.ਪੀ.ਐਸ. ਪਰਮਾਰ ਆਈਪੀਐਸ, ਏ.ਡੀ.ਜੀ.ਪੀ. ਬਠਿੰਡਾ ਦੇ ਮਾਰਗ ਦਰਸ਼ਨ ਅਨੁਸਾਰ ਸ੍ਰੀ ਦੀਪਕ ਪਾਰੀਕ ਆਈਪੀਐਸ, ਸੀਨਅਰ ਕਪਤਾਨ ਪੁਲਿਸ…

ਹਲਕਾ ਬੱਲੂਆਣਾ ਦੇ ਪਿੰਡ ਗੋਬਿੰਦਗੜ੍ਹ ਵਿਖੇ ਧੌਕਲ ਪੱਤੀ ਵਿਖੇ ਖੜਵਜੇ ਦਾ ਨੀਹ ਪੱਥਰ ਰੱਖਿਆ

ਫਾਜਿਲਕਾ 3 ਜੁਲਾਈਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਪਿੰਡ ਬੱਲੂਆਣਾ ਦੇ ਪਿੰਡ ਗੋਬਿੰਦਗੜ੍ਹ ਵਿਖੇ ਧੌਕਲ ਪੱਤੀ ਵਿਖੇ ਖੜਵਜੇ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਪਿੰਡ ਪਿੰਡ ਵਾਸੀਆਂ ਦੀਆਂ…

ਡਿਪਟੀ ਕਮਿਸ਼ਨਰ ਵੱਲੋਂ ਲੋੜਵੰਦ ਮਰੀਜ਼ਾਂ ਦੀ ਸਹਾਇਤਾ ਲਈ ਐਂਬੂਲੈਂਸ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਜੁਲਾਈ:ਸ੍ਰੀਮਤੀ ਆਸ਼ਿਕਾ ਜੈਨ, ਡਿਪਟੀ ਕਮਿਸ਼ਨਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਲੋੜਵੰਦ ਮਰੀਜ਼ਾਂ ਦੀ ਸਹਾਇਤਾ ਲਈ ਅੱਜ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਐਂਬੂਲੈਂਸ ਵੈਨ ਨੂੰ ਹਰੀ…

ਪਿੰਡ ਮੋਟੇਮਾਜਰਾ ਨੇੜੇ ਕੌਮੀ ਮਾਰਗ ਦੀ ਉਸਾਰੀ ਕਾਰਨ ਬਰਸਾਤੀ ਪਾਣੀ ਦੇ ਵਹਾਅ ਵਿਚਲਾ ਅੜਿੱਕਾ ਫੌਰੀ ਹਟਾਇਆ ਜਾਵੇ: ਡਿਪਟੀ ਕਮਿਸ਼ਨਰ

ਬਨੂੜ/ ਐੱਸ.ਏ.ਐੱਸ. ਨਗਰ, 03 ਜੁਲਾਈ : ਜ਼ਿਲ੍ਹੇ ਵਿੱਚ ਸੰਭਾਵੀ ਹੜ੍ਹਾਂ ਦੀ ਰੋਕਥਾਮ ਸਬੰਧੀ ਕਾਰਜਾਂ ਦਾ ਜਾਇਜ਼ਾ ਲੈਣ ਮੌਕੇ ਲਾਂਡਰਾਂ-ਬਨੂੜ ਸੜਕ ‘ਤੇ ਪਿੰਡ ਮੋਟੇਮਾਜਰਾ ਕੋਲ ਕੌਮੀ ਮਾਰਗ ਅਥਾਰਟੀ ਵੱਲੋਂ ਬਣਾਈ ਜਾ…

2 ਕਰੋੜ ਰੁਪਏ ਫਿਰੋਤੀ ਮੰਗਣ ਵਾਲੇ ਅਣਪਛਾਤੇ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ

ਬਠਿੰਡਾ, 3 ਜੁਲਾਈ : ਮਾਨਯੋਗ ਸ੍ਰੀ ਗੌਰਵ ਯਾਦਵ ਆਈਪੀਐਸ, ਡੀ.ਜੀ.ਪੀ. ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਐਸ.ਪੀ.ਐਸ. ਪਰਮਾਰ, ਆਈ.ਪੀ.ਐੱਸ. ਏ.ਡੀ.ਜੀ.ਪੀ. ਬਠਿੰਡਾ ਰੇਂਜ ਬਠਿੰਡਾ ਦੇ ਮਾਰਗ ਦਰਸ਼ਨ ਅਨੁਸਾਰ ਸ੍ਰੀ ਦੀਪਕ ਪਾਰੀਕ…