ਪਿੰਡ ਚੜਿੱਕ ਵਿਖੇ ਲੱਗੇ ਵਿਸ਼ੇਸ਼ ਕੈਂਪ ਵਿੱਚ ਕਰੀਬ 150 ਲੋਕਾਂ ਵੱਲੋਂ ਸ਼ਮੂਲੀਅਤ

ਮੋਗਾ 3 ਜੁਲਾਈ:ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਜਾ ਕੇ ਹੱਲ ਕਰਨ…

ਗੈਰ-ਕਾਨੂੰਨੀ ਢੰਗ ਨਾਲ ਲੋਕਾਂ ਨੂੰ ਕੰਬੋਡੀਆ ਭੇਜਣ ਵਾਲੇ ਦੋ ਟਰੈਵਲ ਏਜੰਟਾਂ ਨੂੰ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਕੀਤਾ ਗ੍ਰਿਫਤਾਰ

ਚੰਡੀਗੜ੍ਹ, 3 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਪੰਜਾਬ…

ਸੱਪ ਡੰਗੇ ਦਾ ਇਲਾਜ ਫਾਜ਼ਿਲਕਾ, ਜਲਾਲਾਬਾਦ ਅਤੇ ਅਬਹੋਰ ਹਸਪਤਾਲ ਵਿੱਚ ਉੱਪਲੱਬਧ-ਸਿਵਲ ਸਰਜਨ

ਫਾਜਿਲਕਾ 2 ਜੁਲਾਈ 2024……… ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਰੱਖਦਿਆਂ ਸਿਵਲ ਸਰਜਨ ਫਾਜਿਲਕਾ ਡਾ. ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਬਰਸਾਤ ਦੇ ਮੌਸਮ ਦੌਰਾਨ ਸੱਪਾਂ ਦੇ ਡੰਗਣ ਦੇ ਮਾਮਲੇ ਆਮ…

ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੁੱਖ ਮੰਤਰੀ ਸਹਾਇਤਾ ਅਤੇ ਸਵਾਗਤ ਕੇਂਦਰ ਸਥਾਪਿਤ

ਫਰੀਦਕੋਟ 2 ਜੁਲਾਈ, ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਹੁਕਮਾਂ ਤੇ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਫਰੀਦਕੋਟ ਵਿਖੇ ਹਰ ਵਿਭਾਗ ਨਾਲ ਸਬੰਧਤ ਕੰਮ ਲੈ ਕੇ ਆਉਣ ਵਾਲੇ ਪ੍ਰਾਰਥੀਆਂ ਦੀ…

ਪੰਜਾਬ ਵੱਲੋਂ ਬਕਾਇਆ ਵਸੂਲੀ ਲਈ ਯਕਮੁਸ਼ਤ ਨਿਪਟਾਰਾ ਯੋਜਨਾ ਲਈ ਆਖਰੀ ਮਿਤੀ ਵਿੱਚ 16 ਅਗਸਤ ਤੱਕ ਵਾਧਾ: ਚੀਮਾ

ਚੰਡੀਗੜ੍ਹ, 2 ਜੁਲਾਈ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਨੇ ਬਕਾਇਆ ਵਸੂਲੀ ਲਈ ਪੰਜਾਬ ਯਕਮੁਸ਼ਤ ਨਿਪਟਾਰਾ (ਸੋਧ)…

ਸਿਵਲ ਸਰਜਨ ਫਾਜ਼ਿਲਕਾ ਵੱਲੋਂ ਦਸਤ ਰੋਕੂ ਮੁਹਿੰਮ ਦੀ ਸਿਵਲ ਹਸਪਤਾਲ ਤੋਂ ਸ਼ੁਰੂਆਤ

ਫ਼ਾਜ਼ਿਲਕਾ 2 ਜੁਲਾਈ ਡਿਪਟੀ ਕਮਿਸਨਰ ਡਾ. ਸੇਨੂੰ ਦੁੱਗਲ ਆਈ ਏ ਐਸ ਦੇ ਦਿਸਾ ਨਿਰਦੇਸਾਂ ਤਹਿਤ ਡਾ. ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜ਼ਿਲਕਾ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਫ਼ਾਜ਼ਿਲਕਾ ਵਿਖੇ…

ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 95 ‘ਚ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ  ਉਦਘਾਟਨ

ਲੁਧਿਆਣਾ, 02 ਜੁਲਾਈ (000) – ਇਲਾਕੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵਲੋਂ ਅੱਜ ਸਥਾਨਕ ਵਾਰਡ…

ਏ.ਡੀ.ਸੀ. ਵੱਲੋਂ ਸਮੂਹ ਕਾਰਜ ਸਾਧਕ ਅਫ਼ਸਰਾਂ ਨਾਲ ਮੀਟਿੰਗ

ਫ਼ਿਰੋਜ਼ਪੁਰ, 2 ਜੁਲਾਈ 2024: ਜ਼ਿਲ੍ਹੇ ਦੀਆਂ ਨਗਰ ਕੌਂਸਲਾਂ/ਨਗਰ ਪੰਚਾਇਤਾਂ ਵੱਲੋਂ ਸਵੱਛ ਭਾਰਤ ਮਿਸ਼ਨ ਵਿਚ ਤੇਜੀ ਲਿਆਈ ਜਾਵੇ ਅਤੇ ਸਵੱਛ ਭਾਰਤ ਮਿਸ਼ਨ ਅਧੀਨ ਪ੍ਰਾਪਤ ਹੋਏ ਫੰਡਾਂ ਦੀ ਵਰਤੋਂ ਜਲਦ ਤੋ ਜਲਦ…

ਲੋਕ ਸਭਾ ਚੋਣ ਲੜ ਚੁੱਕੇ ਉਮੀਦਵਾਰਾਂ ਦੇ ਚੋਣ ਖਰਚਿਆਂ ਦਾ ਕੀਤਾ ਅੰਤਿਮ ਮਿਲਾਨ

ਬਠਿੰਡਾ, 2 ਜੁਲਾਈ : ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ-2024 ਵਿੱਚ ਲੋਕ ਸਭਾ ਹਲਕਾ 11-ਬਠਿੰਡਾ ਤੋਂ ਚੋਣ ਲੜ ਚੁੱਕੇ ਉਮੀਦਵਾਰਾਂ ਦੇ ਚੋਣ ਖਰਚਿਆਂ ਦਾ ਅੰਤਿਮ ਮਿਲਾਨ ਭਾਰਤੀ ਚੋਣ ਕਮਿਸ਼ਨ…

2,70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਭਰਿਸ਼ਟਾਚਾਰ ਦਾ ਕੇਸ ਦਰਜ

ਚੰਡੀਗੜ੍ਹ 2 ਜੁਲਾਈ, 2024: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਥਾਣਾ ਡਵੀਜ਼ਨ ਨੰਬਰ 5, ਲੁਧਿਆਣਾ ਸ਼ਹਿਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਚਰਨਜੀਤ ਸਿੰਘ ਵਿਰੁੱਧ…