ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ਇੱਕ ਹੋਰ ਖੇਪ ਬਰਾਮਦ; ਤਿੰਨ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 2 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇਕ ਹੋਰ ਝਟਕਾ ਦਿੰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.)…