ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ ਭਾਰੀ ਬਾਰਿਸ਼ਾਂ ਤੇ ਹੜ੍ਹਾਂ ਨਾਲ ਨੁਕਸਾਨੇ ਮਕਾਨਾਂ ਦੀ ਮੁਰੰਮਤ ਲਈ ਹਲਕਾ ਫਾਜ਼ਿਲਕਾ ਲਈ 4,93,44,500 ਰੁਪਏ ਜਾਰੀ
ਫਾਜ਼ਿਲਕਾ 29 ਜੁਲਾਈ 2024 ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ ਦੌਰਾਨ ਭਾਰੀ ਬਾਰਿਸ਼ਾਂ ਤੇ ਹੜਾਂ ਦੀ ਮਾਰ ਹੇਠ ਆ ਕੇ ਡਿੱਗੇ ਮਕਾਨਾਂ ਦੀ ਮੁਰੰਮਤ ਲਈ ਹਲਕਾ ਫਾਜਿਲਕਾ ਦੇ ਲਗਭਗ 51 ਪਿੰਡਾਂ/ਢਾਣੀਆਂ…