ਜਿਲ੍ਹਾ ਸਿਹਤ ਵਿਭਾਗ ਫਾਜਿਲਕਾ ਵਲੋਂ ਵਿਸ਼ਵ ਹੈਪਾਟਾਈਟਸ ਦਿਵਸ ਦੇ ਸਬੰਧ ਵਿੱਚ ਜ਼ਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਸਿਵਲ ਹਸਪਤਾਲ ਫਾਜਿਲਕਾ ਵਿਖੇ ਕੀਤਾ।

ਫਾਜਿਲਕਾ 29 ਜੁਲਾਈ 2024ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਫਾਜਿਲਕਾ ਡਾ ਚੰਦਰ ਸ਼ੇਖਰ ਕੱਕੜ ਦੀ ਪ੍ਰਧਾਨਗੀ ਵਿੱਚ ਵਿਸ਼ਵ ਹੈਪਾਟਾਈਟਸ ਦਿਵਸ ਦੇ ਸਬੰਧ ਵਿੱਚ…

ਡਿਪਟੀ ਕਮਿਸ਼ਨਰ ਨੇ ਵੱਖ ਵੱਖ ਵਿਭਾਗਾਂ ਦੀ ਪ੍ਰਗਤੀ ਦਾ ਲਿਆ ਜਾਇਜਾ

ਅੰਮ੍ਰਿਤਸਰ 29 ਜੁਲਾਈ– ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ…

ਉਚੇਰੀ ਸਿੱਖਿਆ ਨੂੰ ਕਿੱਤਾ ਮੁਖੀ ਸਿੱਖਿਆ ਬਣਾਉਣ ਦੀ ਲੋੜ- ਬੈਂਸ

ਪੰਜਾਬ ਵਿੱਚ ਉਚੇਰੀ ਸਿੱਖਿਆ ਦੇ ਬਦਲਦੇ ਮੁਹਾਂਦਰੇ ਨੂੰ ਪੇਸ਼ ਚੁਣੌਤੀਆਂ ਅਤੇ ਸੰਭਾਵਨਾਵਾਂ ਉੱਤੇ ਵਰਕਸ਼ਾਪ ਅੰਮ੍ਰਿਤਸਰ 29 ਜੁਲਾਈ:— ਉਚੇਰੀ ਸਿੱਖਿਆ ਮੰਤਰੀ ਪੰਜਾਬ ਸ ਹਰਜੋਤ ਸਿੰਘ ਬੈਂਸ ਨੇ ਸਿੱਖਿਆ ਮਾਹਰਾਂ ਨੂੰ ਉਚੇਰੀ…

ਡਿਪਟੀ ਕਮਿਸ਼ਨਰ ਵੱਲੋਂ ਹਰਿਆਲੀ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਗਿਆ ਰਵਾਨਾ

ਫਾਜ਼ਿਲਕਾ 29 ਜੁਲਾਈਫਾਜ਼ਿਲਕਾ ਜ਼ਿਲ੍ਹੇ ਨੂੰ ਹਰਾ ਭਰਾ ਬਣਾਉਣ ਲਈ ਵਣ ਜੰਗਲੀ ਜੀਵ ਸੁਰੱਖਿਆ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਗ੍ਰੈਜੂਏਟ ਵੈੱਲਫੇਅਰ ਐਸੋਸੀਏਸ਼ਨ ਫਾਜ਼ਿਲਕਾ ਵੱਲੋਂ ਹਰਿਆਲੀ ਵੈਨ ਚਲਾਈ ਗਈ। ਜਿਸ ਨੂੰ ਜ਼ਿਲ੍ਹਾ…

ਖੇਤੀਬਾੜੀ ਵਿਭਾਗ ਵੱਲੋਂ ਅਣਅਧਿਕਾਰਤ ਕੰਪਨੀਆਂ ਵੱਲੋਂ ਸਪਲਾਈ ਕੀਤੀਆਂ ਝੋਨੇ ਅਤੇ ਨਰਮੇ ਦੀਆਂ ਕੀਟਨਾਸ਼ਕ ਦਵਾਈਆਂ ਜ਼ਬਤ ਕਰਵਾਈਆਂ

ਮਾਨਸਾ, 29 ਜੁਲਾਈ:ਮੁੱਖ ਖੇਤੀਬਾੜੀ ਅਫਸਰ ਮਾਨਸਾ ਸ. ਹਰਵਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਦੰਦੀਵਾਲ ਬੀਜ ਭੰਡਾਰ ਝੰਡੂਕੇ ਪਿੰਡ ’ਤੇ ਛਾਪੇਮਾਰੀ…

ਈਟੀਟੀ ਕਾਡਰ ਦੀਆਂ 5994 ਅਸਾਮੀਆਂ ਲਈ ਭਰਤੀ ਪ੍ਰੀਖਿਆ ਵਿੱਚ 15205 ਪ੍ਰੀਖਿਆਰਥੀਆਂ ਨੇ ਲਿਆ ਭਾਗ  

ਚੰਡੀਗੜ੍ਹ, 28 ਜੁਲਾਈ: ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵਿਚ ਈ.ਟੀ.ਟੀ. ਕਾਡਰ ਦੀਆਂ 5994 ਅਸਾਮੀਆਂ ਲਈ ਭਰਤੀ ਪ੍ਰੀਖਿਆ ਵਿੱਚ ਅੱਜ 15205 ਪ੍ਰੀਖਿਆਰਥੀਆਂ ਨੇ ਭਾਗ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ…

ਮੁੱਖ ਮੰਤਰੀ ਵੱਲੋਂ ਸਿਹਤ ਸੇਵਾਵਾਂ ਦੇ 1000 ਕਰੋੜ ਦੇ ਫੰਡ ਜਾਣ-ਬੁੱਝ ਕੇ ਜਾਰੀ ਨਾ ਕਰਨ ਲਈ ਕੇਂਦਰ ਸਰਕਾਰ ਦੀ ਕਰੜੀ ਨਿੰਦਾ

ਚੰਡੀਗੜ੍ਹ, 28 ਜੁਲਾਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਕੌਮੀ ਸਿਹਤ ਮਿਸ਼ਨ ਤਹਿਤ ਸੂਬੇ ਦੇ 1000…

ਪੰਜਾਬ ਪੁਲਿਸ ਨੇ ਨਸ਼ਿਆਂ ਦੇ ਅੰਤਰਰਾਸ਼ਟਰੀ ਨੈੱਟਵਰਕ ਦਾ ਕੀਤਾ ਪਰਦਾਫਾਸ਼; 1.07 ਕਰੋੜ ਰੁਪਏ ਦੀ ਡਰੱਗ ਮਨੀ ਸਮੇਤ ਦੋ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 28 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਵਿਦੇਸ਼ ਅਧਾਰਿਤ ਚੋਟੀ ਦੇ ਨਸ਼ਾ ਤਸਕਰ ਗੁਰਜੰਟ ਸਿੰਘ ਉਰਫ਼ ਭੋਲੂ…

ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਅਧਿਆਪਕ ਵੱਲੋਂ ਬੱਚਿਆਂ ਨੂੰ ਕੁੱਟਣ ਦੇ ਮਾਮਲੇ ‘ਚ ਲਿਆ ਸੂ-ਮੋਟੋ ਨੋਟਿਸ

ਚੰਡੀਗੜ੍ਹ, ਜੁਲਾਈ 28 ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਮੀਡੀਆ ਵਿੱਚ ਆਈਆਂ ਖਬਰਾਂ ਜਿਨ੍ਹਾਂ ਵਿਚ ਫਿਲੋਰ ਦੇ ਪਿੰਡ ਲਸਾੜਾ ਦੇ ਪ੍ਰਾਈਮਰੀ ਸਕੂਲ ਵਿੱਚ ਇੱਕ ਅਧਿਆਪਕ ਵੱਲੋਂ ਬੱਚਿਆਂ ਨੂੰ ਹੋਮਵਰਕ…

ਆਨੰਦ ਉਤਸਵ 2024 ਰਾਹੀਂ ਵਾਤਾਵਰਣ ਸੰਭਾਲ ਲਈ ਨਵੇਕਲਾ ਉਪਰਾਲਾ ਕਰੇਗਾ ਫਾਜ਼ਿਲਕਾ

ਫਾਜਿਲ਼ਕਾ, 28 ਜੁਲਾਈਗਰੈਜੂਏਟ ਵੈਲਫੇਅਰ ਐਸੋਸੀਏਸ਼ਨ ਫਾਜ਼ਿਲਕਾ (GWAF) ਵੱਲੋਂ ਵਾਤਾਵਰਨ ਨੂੰ ਸਮਰਪਿਤ ਆਪਣੀ ਕਿਸਮ ਵਿਲੱਖਣ ਆਨੰਦ ਉਤਸਵ ਤਹਿਤ ਇਸ ਸਾਲ, “ਡਾਇਲ-ਏ-ਟ੍ਰੀ” ਸਕੀਮ ਰਾਹੀਂ ਫਾਜ਼ਿਲਕਾ ਵਿਚ 10,000 ਬੂਟੇ ਲਗਾਉਣ ਦਾ ਅਭਿਲਾਸ਼ੀ ਟੀਚਾ…