ਮਿਆਰੀ ਸਿਹਤ ਸਹੂਲਤਾਂਃ ਮੁੱਖ ਮੰਤਰੀ ਨੇ 58 ਹਾਈਟੈੱਕ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਚੰਡੀਗੜ੍ਹ, 28 ਜੁਲਾਈ: ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਸੂਬੇ ਦੇ ਲੋਕਾਂ…

ਸਪੀਕਰ ਸੰਧਵਾਂ ਨੇ ਵੱਖ-ਵੱਖ ਥਾਵਾਂ ਤੇ ਭੋਗ ਵਿੱਚ ਕੀਤੀ ਸ਼ਿਰਕਤ

ਫ਼ਰੀਦਕੋਟ 28 ਜੁਲਾਈ,2024 ਅੱਜ ਸਪੀਕਰ ਪੰਜਾਬ ਵਿਧਾਨ ਸਭਾ ਸ.ਕੁਲਤਾਰ ਸਿੰਘ ਸੰਧਵਾਂ ਡੇਰਾ ਦਰਿਆ ਗਿਰੀ ਵਿਖੇ ਸ੍ਰੀ ਅਮਿਤ ਗੋਇਲ ਦੇ ਅੰਤਿਮ ਅਰਦਾਸ ਦੇ ਭੋਗ ਵਿੱਚ ਸ਼ਾਮਲ ਹੋਏ । ਸ੍ਰੀ ਅਮਿਤ ਗੋਇਲ…

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਵਿਸ਼ਵ ਕੁਦਰਤ ਸੰਭਾਲ ਦਿਵਸ ਮਨਾਇਆ ਗਿਆ 

ਫ਼ਰੀਦਕੋਟ 28 ਜੁਲਾਈ 2024 ( ) ਪੰਜਾਬ ਸਰਕਾਰ ਵੱਲੋ ਸ਼ੁਰੂ ਕੀਤੀ “ਹਰ ਮਨੁੱਖ,ਲਗਾਏ ਇੱਕ ਰੁੱਖ ਅਤੇ ਹਰੇਕ ਟਿਊਬਵੈੱਲ ਤੇ ਪੰਜ ਰੁੱਖ” ਵਿਸੇਸ਼ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ…

ਸਪੀਕਰ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪਿੰਡ ਸੰਧਵਾਂ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਫ਼ਰੀਦਕੋਟ 28 ਜੁਲਾਈ,2024 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪਿੰਡ ਸੰਧਵਾਂ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਹਨਾਂ ਦੇ ਹੱਲ ਦਾ ਆਸ਼ਵਾਸਨ ਵੀ…

ਵਿਧਾਇਕ ਵੱਲੋਂ  ਪਿੰਡ ਰੂਹੜਿਆਂ ਵਾਲੀ ਵਿਖੇ ਵਿਕਾਸ ਕਾਰਜਾਂ ਦਾ ਨੀਹ ਪੱਥਰ ਰੱਖਿਆ

ਫਾਜ਼ਿਲਕਾ/ਅਬੋਹਰ 28 ਜੁਲਾਈ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਪਿੰਡ ਰੂਹੜਿਆਂ ਵਾਲੀ ਵਿਖੇ ਇੰਟਰਲੋਕ ਵਾਲੀ ਗਲੀ ਬਣਾਉਣ ਦੇ ਕਾਰਜ ਦਾ ਨੀਹ ਪੱਥਰ ਰੱਖਿਆ। ਇਸ ਦੌਰਾਨ ਉਨ੍ਹਾਂ ਪਿੰਡ…

ਮਿਸ਼ਨ ਸ਼ਕਤੀ ਸੰਕਲਪ ਤਹਿਤ 100 ਦਿਨ ਵਿਸ਼ੇਸ਼ ਜਾਗਰੂਕਤਾ ਮੁਹਿਮ ਚਲਾ ਕੇ ਲੜਕੀਆਂ ਅਤੇ ਅਰੋਤਾਂ ਦੇ ਅਧਿਕਾਰਾਂ ਪ੍ਰਤੀ ਕੀਤਾ ਗਿਆ ਜਾਗਰੂਕ

ਫਾਜ਼ਿਲਕਾ 28 ਜੁਲਾਈ 2024ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਹੇਠ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰੋਗਰਾਮ ਅਫਸਰ ਫਾਜ਼ਿਲਕਾ ਸ੍ਰੀਮਤੀ ਨਵਦੀਪ ਕੌਰ…

ਸ਼੍ਰੀ ਅਖੰਡ ਰਮਾਇਣ ਸੇਵਾ ਸਮਿਤੀ ਬਜੀਦਪੁਰ ਵਲੋਂ ਮਾਤਾ ਚਿੰਤਪੁਰਨੀ ਦੇ ਮੇਲੇ ਨੂੰ ਸਮਰਪਿਤ 4 ਰੋਜ਼ਾ ਲੰਗਰ ਸੇਵਾ ਸ਼ੁਰੂ 

ਫਿਰੋਜ਼ਪੁਰ 28 ਜੁਲਾਈ 2024 ( ) ਸ਼੍ਰੀ ਅਖੰਡ ਰਮਾਇਣ ਸੇਵਾ ਸਮਿਤੀ ਬਜੀਦਪੁਰ ਵੱਲੋਂ ਮਾਤਾ ਚਿੰਤਪੁਰਨੀ ਦੇ ਮੇਲੇ ਨੂੰ ਸਮਰਪਿਤ 4 ਰੋਜ਼ਾ ਲੰਗਰ ਸੇਵਾ ਸ਼ੁਰੂ ਕੀਤੀ ਗਈ ਹੈ। ਇਸ ਮੌਕੇ ਜਾਣਕਾਰੀ…

ਮੈਂ ਤੇ ਮੇਰਾ ਰੁੱਖ” ਮੁਹਿੰਮ  ਤਹਿਤ ਸਪੀਕਰ ਸੰਧਵਾਂ ਨੇ ਨਿਰੋਗ ਬਾਲ ਆਸ਼ਰਮ ਵਿੱਚ ਲਗਾਏ ਪੌਦੇ

ਫ਼ਰੀਦਕੋਟ 28 ਜੁਲਾਈ,2024 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਨਿਰੋਲ ਬਾਗ ਕੋਟਕਪੂਰਾ ਵਿਖੇ “ਮੈਂ ਤੇ ਮੇਰਾ ਰੁੱਖ” ਮੁਹਿੰਮ ਤਹਿਤ ਪੌਦੇ ਲਗਾ ਕੇ ਵਾਤਾਵਰਣ ਨੂੰ ਬਚਾਉਣ ਦਾ ਸੁਨੇਹਾ…

ਈਟੀਟੀ ਕਾਡਰ ਦੀਆਂ 5994 ਅਸਾਮੀਆਂ ਲਈ ਭਰਤੀ ਪ੍ਰੀਖਿਆ ਸਬੰਧੀ ਤਿਆਰੀਆਂ ਮੁਕੰਮਲ

ਚੰਡੀਗੜ੍ਹ, 27 ਜੁਲਾਈ: ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵਿਚ ਈ.ਟੀ.ਟੀ. ਕਾਡਰ ਦੀਆਂ 5994 ਅਸਾਮੀਆਂ ਲਈ ਭਰਤੀ ਪ੍ਰੀਖਿਆ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ…

ਖ਼ਰੀਫ਼ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ 28 ਜੁਲਾਈ ਤੋਂ 4 ਅਗਸਤ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਚੰਡੀਗੜ੍ਹ, 27 ਜੁਲਾਈ: ਪੰਜਾਬ ਸਰਕਾਰ ਨੇ ਖ਼ਰੀਫ਼ ਦੇ ਮੌਸਮ ਦੌਰਾਨ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ ਸਰੋਤ ਵਿਭਾਗ ਦੇ ਬੁਲਾਰੇ ਨੇ ਦੱਸਿਆ…