ਪਿਛਲੇ 22 ਸਾਲ ਤੋਂ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਵਾਹ ਕੇ ਕਣਕ ਦੀ ਬਿਜਾਈ  ਕਰ ਰਿਹਾ ਹੈ ਅਗਾਂਹ ਵਧੂ ਕਿਸਾਨ ਪ੍ਰਤਿੰਦਰ ਸਿੰਘ ਔਲਖ

ਬੱਲੂਆਣਾ/ ਫਾਜ਼ਿਲਕਾ 31ਅਗਸਤ 2024…… ਫਾਜ਼ਿਲਕਾ ਦੇ ਬੱਲੂਆਣਾ ਹਲਕੇ ਦੀ ਢਾਣੀ ਠਾਕੁਰ ਸਿੰਘ ਦੇ ਵਸਨੀਕ ਸ. ਪ੍ਰੀਤਿੰਦਰ ਸਿੰਘ ਔਲਖ ਨੇ ਫਾਜਿਲਕਾ ਹੀ ਨਹੀਂ ਸਮੁੱਚੇ ਪੰਜਾਬ ਦੇ ਕਿਸਾਨਾਂ ਲਈ ਇੱਕ ਅਦੁੱਤੀ ਮਿਸਾਲ…

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਅਹਿਮ ਬੈਠਕ

ਜਲਾਲਾਬਾਦ/ਫਾਜ਼ਿਲਕਾ 31 ਅਗਸਤ 2024….. ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਜਲਾਲਾਬਾਦ ਸਹਿਰ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਮਨੋਰਥ ਨਾਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ…

ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਜੁਡੀਸ਼ੀਅਲ ਕੋਰਟ ਕੰਪਲੈਕਸ ਜਲਾਲਾਬਾਦ ‘ਚ ਲਗਾਏ ਬੂਟੇ

ਜਲਾਲਾਬਾਦ/ਫਾਜ਼ਿਲਕਾ 31 ਅਗਸਤ 2024…. ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਜਤਿੰਦਰ ਕੌਰ ਵੱਲੋਂ ਜੁਡੀਸ਼ੀਅਲ ਕੋਰਟ ਕੰਪਲੈਕਸ ਜਲਾਲਾਬਾਦ ਵਿੱਚ ਬੂਟੇ ਲਗਾਏ ਗਏ। ਇਸ ਮੌਕੇ ਉਨ੍ਹਾਂ ਨਾਲ ਸੀ.ਜੇ.ਐੱਮ.…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਖੱਜਲ ਖੁਆਰੀ ਰਹਿਤ ਸੇਵਾਵਾਂ ਦੇਣ ਲਈ ਵਚਨਬੱਧ: ਜਿੰਪਾ

ਚੰਡੀਗੜ੍ਹ, 31 ਅਗਸਤ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਸਮੂਹ ਅਫ਼ਸਰਾਂ/ਕਰਮਚਾਰੀਆਂ ਨੂੰ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ…

ਵਿਧਾਇਕ ਗਰੇਵਾਲ ਤੇ ਚੇਅਰਮੈਨ ਭਿੰਡਰ ਵੱਲੋਂ ਡੇਅਰੀ ਕੰਪਲੈਕਸ ‘ਚ ਬਣੇ ਕਮਿਊਨਿਟੀ ਸੈਂਟਰ ਦਾ ਉਦਘਾਟਨ

ਲੁਧਿਆਣਾ, 31 ਅਗਸਤ (000) – ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ ਵੱਲੋਂ ਅੱਜ ਤਾਜਪੁਰ ਰੋਡ ਦੇ…

ਰਾਜਪਾਲ ਅਤੇ ਮੁੱਖ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਿਰ ਵਿਖੇ ਹੋਏ ਨਤਮਸਤਕ; ਸੂਬੇ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਕੀਤੀ ਅਰਦਾਸ

ਅੰਮ੍ਰਿਤਸਰ, 31 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸੂਬੇ ਦੇ ਨਵ-ਨਿਯੁਕਤ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ…

 ਪੋਸ਼ਨ ਮਾਹ ਦੌਰਾਨ ਸੂਬੇ ਵਿੱਚ ‘ਇੱਕ ਪੌਦਾ ਆਪਣੀ ਮਾਂ ਦੇ ਨਾਮ’ ਤੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ: ਡਾ. ਬਲਜੀਤ ਕੌਰ

ਚੰਡੀਗੜ੍ਹ, 31 ਅਗਸਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਸਤੰਬਰ ਮਹੀਨੇ…

ਫਾਜ਼ਿਲਕਾ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਬੈਗ ਮੁਕਤ ਦਿਵਸ ਨੂੰ ਮਿਲਿਆ ਵੱਡਾ ਹੁਲਾਰਾ

ਫਾਜ਼ਿਲਕਾ 31 ਅਗਸਤ 2024….ਫਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੀ ਪ੍ਰੇਰਨਾ ਨਾਲ ਵਿਦਿਆਰਥੀਆਂ ਦੀ ਸਿਰਜਣਾਤਮਕਤਾ ਨੂੰ ਹੁਲਾਰਾ ਦੇਣ ਅਤੇ ਤਣਾਅ ਰਹਿਤ ਸਿੱਖਣ ਦਾ ਤਜਰਬਾ ਪ੍ਰਦਾਨ ਕਰਨ ਲਈ…

“ਰੁੱਖ ਲਗਾਉਣ ਦੀ ਮੁਹਿੰਮ ” ਤਹਿਤ ਨੇਚਰ ਪਾਰਕ ਮੋਗਾ ਵਿਖੇ ਲਗਾਏ ਪੌਦੇ

ਮੋਗਾ 31 ਦਸੰਬਰ:ਮਾਨਯੋਗ ਮਿਸਟਰ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਜੀ, ਜੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਿਤੀ…

ਸਪੀਕਰ ਸੰਧਵਾ ਨੇ ਪਿੰਡ ਹਰੀਨੌ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਦਾ ਕੀਤਾ ਸ਼ੁਭ ਆਗਾਜ਼

ਕੋਟਕਪੂਰਾ 31 ਅਗਸਤ 2024 ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਦੀ ਸ਼ੁਰੂਆਤ ਕੋਟਕਪੂਰਾ ਦੇ ਪਿੰਡ ਹਰੀਨੌ ਦੇ ਸਰਕਾਰੀ ਸੀਨੀਅਰ ਸੈਕੰਡਰੀ…