12,000 ਰੁਪਏ ਰਿਸ਼ਵਤ ਲੈਂਦਾ ਸੇਵਾ ਕੇਂਦਰ ਦਾ ਕੰਪਿਊਟਰ ਆਪਰੇਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 31 ਅਗਸਤ, 2024: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬਠਿੰਡਾ ਜ਼ਿਲ੍ਹੇ ਦੇ ਬੱਲੂਆਣਾ ਸਥਿਤ ਸੇਵਾ ਕੇਂਦਰ ਵਿਖੇ ਤਾਇਨਾਤ ਕੰਪਿਊਟਰ ਆਪਰੇਟਰ ਲਾਭਪ੍ਰੀਤ ਸਿੰਘ ਨੂੰ 12,000…

ਰੁਕ ਰੁਕ ਕੇ ਬਾਰਸ਼ਾਂ ਹੋਣ ਨਾਲ ਨਰਮੇ ਦੀ ਫਸਲ ਪਹਿਲਾਂ ਨਾਲੋਂ ਬੇਹਤਰ ਹਾਲਤ ਵਿੱਚ : ਮੁੱਖ ਖੇਤੀਬਾੜੀ ਅਫ਼ਸਰ

ਫਰੀਦਕੋਟ:31 ਅਗਸਤ 2024 ( ) ਪਿਛਲੇ ਦਿਨਾਂ ਤੋਂ ਰੁਕ ਰੁਕ ਕੇ ਹੋ ਰਹੀ ਬਾਰਸ਼ ਕਾਰਨ ਹੁੰਮਸ ਵਾਲੇ ਮੌਸਮ ਤੋਂ ਰਾਹਤ ਮਿਲਣ ਦੇ ਨਾਲ ਨਾਲ ਨਰਮੇ ਦੀ ਫ਼ਸਲ ਨੂੰ ਬਹੁਤ ਫਾਇਦਾ…

ਸੀ.ਆਰ.ਐਮ. ਸਕੀਮ ਡਰਾਅ ਅਧੀਨ ਚੁਣੇ ਗਏ ਬਿਨੈਕਾਰਾਂ ਦੀ ਲੀਡ ਬੈਕ ਮੈਨੇਜ਼ਰ ਨਾਲ ਹੋਈ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 31 ਅਗਸਤ: ਮੁੱਖ ਖੇਤੀਬਾੜੀ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਸ੍ਰੀ ਗੁਰਨਾਮ ਸਿੰਘ ਦੀ ਪ੍ਰਧਾਨਗੀ ਹੇਠ ਬੀਤੇ ਦਿਨੀਂ ਕਰਾਪ ਰੈਜ਼ੀਡਿਊ ਮੈਨੇਜ਼ਮੈਂਟ (ਸੀ.ਆਰ.ਐਮ.) ਸਕੀਮ ਡਰਾਅ ਅਧੀਨ ਚੁਣੇ ਗਏ ਬਿਨੈਕਾਰਾਂ ਦੀ…

ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ 3 ਸਤੰਬਰ ਨੂੰ ਗਿੱਦੜਬਾਹਾ ਵਿਖੇ  ਲਗਾਇਆ ਜਾਵੇਗਾ ਵਿਸ਼ੇਸ਼ ਲੋਕ ਸੁਵਿਧਾ ਕੈਂਪ

ਸ੍ਰੀ ਮੁਕਤਸਰ ਸਾਹਿਬ, 31 ਅਗਸਤ: ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨੇੜੇ ਸਰਕਾਰੀ ਸਹੂਲਤਾਂ ਉਪਲੱਬਧ ਕਰਾਉਣ…

ਜ਼ਿਲ੍ਹੇ ਅੰਦਰ ਹੁਣ ਤੱਕ 143.80 ਕਰੋੜ ਰੁਪਏ ਦੀ ਲਾਗਤ ਨਾਲ ਕਰਵਾਏ ਜਾ ਚੁੱਕੇ ਹਨ ਵਿਕਾਸ ਕਾਰਜ : ਜਸਪ੍ਰੀਤ ਸਿੰਘ 

ਬਠਿੰਡਾ, 31 ਅਗਸਤ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਵਿਕਾਸ ਕਾਰਜਾਂ ਨਾਲ ਪੰਜਾਬ ਨੂੰ ਨਵੀਆਂ ਲੀਹਾਂ ’ਤੇ ਲਿਜਾਇਆ ਜਾ ਰਿਹਾ ਹੈ। ਇਸ ਲੜੀ…

ਚਾਈਨਾ ਡੋਰ ਦੀ ਵਿਕਰੀ ਅਤੇ ਇਸਤੇਮਾਲ ਕਰਨ ਤੇ ਲਗਾਈ ਗਈ ਪਾਬੰਦੀ- ਸ਼੍ਰੀ ਵਿਨੀਤ ਕੁਮਾਰ

ਫ਼ਰੀਦਕੋਟ 31 ਅਗਸਤ 2024 ( ) ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਉੱਪਰ ਪੂਰੇ ਪੰਜਾਬ ਵਿੱਚ…

ਪੋਸ਼ਣ ਮਾਹ: ਸੂਬੇ ‘ਚ 1 ਤੋਂ 30 ਸਤੰਬਰ ਤੱਕ ਜਾਵੇਗਾ ਮਨਾਇਆ

ਚੰਡੀਗੜ੍ਹ, 31 ਅਗਸਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਸਤੰਬਰ ਮਹੀਨੇ…

ਫਾਜ਼ਿਲਕਾ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਬੈਗ ਮੁਕਤ ਦਿਵਸ ਨੂੰ ਮਿਲਿਆ ਵੱਡਾ ਹੁਲਾਰਾ

ਫਾਜ਼ਿਲਕਾ 31 ਅਗਸਤ 2024….ਫਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੀ ਪ੍ਰੇਰਨਾ ਨਾਲ ਵਿਦਿਆਰਥੀਆਂ ਦੀ ਸਿਰਜਣਾਤਮਕਤਾ ਨੂੰ ਹੁਲਾਰਾ ਦੇਣ ਅਤੇ ਤਣਾਅ ਰਹਿਤ ਸਿੱਖਣ ਦਾ ਤਜਰਬਾ ਪ੍ਰਦਾਨ ਕਰਨ ਲਈ…

ਬਿਜਲੀ ਮੰਤਰੀ ਵੱਲੋਂ ਚੀਫ ਇੰਜੀਨੀਅਰ ਬਾਰਡਰ ਜੋਨ ਦੇ ਦਫਤਰ ਦੀ ਅਚਨਚੇਤ ਚੈਕਿੰਗ

ਅੰਮ੍ਰਿਤਸਰ, 30 ਅਗਸਤ 2024— ਬਿਜਲੀ ਮੰਤਰੀ ਸ: ਹਰਭਜਨ ਸਿੰਘ ਈਟੀਓ ਨੇ ਅੱਜ ਸਥਾਨਕ ਪੀਐਸਪੀਸੀਐਲ ਦੇ ਚੀਫ ਇੰਜੀਨੀਅਰ ਬਾਰਡਰ ਜੋਨ ਦਫਤਰ ਦੀ ਚੈਕਿੰਗ ਕੀਤੀ ਅਤੇ ਉੱਥੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਹਾਜ਼ਰੀ…

ਈ ਟੀ ਓ ਨੇ 44 ਬੱਚਿਆਂ ਨੂੰ ਪੜ੍ਹਾਈ ਲਈ ਪ੍ਰਤੀ ਮਹੀਨਾ 4 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ

ਅੰਮ੍ਰਿਤਸਰ , 30 ਅਗਸਤ 2024 – ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਨੇ ਅੱਜ 44 ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਪੜ੍ਹਾਈ ਲਈ 4 ਹਜਾਰ ਰੁਪਏ ਪ੍ਰਤੀ ਮਹੀਨਾ ਦੀ…