ਸ੍ਰੀ ਮੁਕਤਸਰ ਸਾਹਿਬ, 08 ਅਗਸਤ ਪੰਜਾਬ ਰਾਜ ਕਾਨੂੰਨੀ ਸੇਵਾਵਾ ਅਥਾਰਟੀ ਐੱਸ. ਏ. ਐੱਸ. ਨਗਰ, ਮੋਹਾਲੀ ਦੀਆਂ ਮਿਲੀਆਂ ਹਦਾਇਤਾਂ ਅਨੁਸਾਰ...
Month: August 2024
ਫਾਜਿ਼ਲਕਾ 8 ਅਗਸਤ 2024….. ਵਿਧਾਇਕ ਬੱਲੂਆਣਾ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਤੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਸੁਖਚੈਨ...
ਲੁਧਿਆਣਾ, 8 ਅਗਸਤ (000) – ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਜ਼ਿਲ੍ਹੇ...
ਚੰਡੀਗੜ੍ਹ, 8 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ...
ਬਠਿੰਡਾ, 8 ਅਗਸਤ : ਸਿੱਖਿਆ ਮੰਤਰੀ ਸ ਹਰਜੋਤ ਸਿੰਘ ਬੈਂਸ ਨੇ ਸਥਾਨਕ ਥਰਮਲ ਕਲੋਨੀ ’ਚ ਸਪੈਸ਼ਲ ਸਕੂਲ...
ਚੰਡੀਗੜ੍ਹ, 7 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਵੱਡੀ ਪ੍ਰਾਪਤੀ ਦਰਜ...
ਚੰਡੀਗੜ, 07 ਅਗਸਤ : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 10 ਜਿਲ੍ਹਿਆਂ ਵਿੱਚ ਇੰਨਡੋਰ ਸ਼ੂਟਿੰਗ ਰੇਜ...
ਚੰਡੀਗੜ੍ਹ, 7 ਅਗਸਤ: ਪੰਜਾਬ ਦੇ ਭੂਮੀ ਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ...
ਚੰਡੀਗੜ੍ਹ, 7 ਅਗਸਤ: ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ...
ਅੰਮ੍ਰਿਤਸਰ 7 ਅਗਸਤ 2024— ਪਛੜੀਆਂ ਸ਼੍ਰੇਣੀਆਂ ਬਾਰੇ ਰਾਸ਼ਟਰੀ ਚੇਅਰਮੈਨ ਸ੍ਰੀ ਹੰਸ ਰਾਜ ਗੰਗਾ ਰਾਮ ਅਹੀਰ ਜੋ ਕਿ ਕੇਂਦਰੀ ਰਾਜ ਮੰਤਰੀ ਦਾ ਦਰਜ਼ਾ ਭਾਰਤ ਸਰਕਾਰ ਵਲੋਂ ਪ੍ਰਾਪਤ ਹਨ ਅਤੇ ਕਮਿਸ਼ਨਰ ਦੇ ਮੈਂਬਰ ਸ੍ਰੀ ਭਵਨ ਭੂਸ਼ਨ ਕਮਲ ਵਲੋਂ ਜਿਲ੍ਹੇ ਦੀਆਂ ਸੰਸਥਾਵਾਂ ਵਿੱਚ ਪਛੜੀਆਂ ਸ਼੍ਰੇਣੀਆਂ ਦੇ ਰਾਖਵਾਂਕਰਨ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਉੱਚ ਪੱਧਰੀ ਮੀਟਿੰਗ ਕੀਤੀ ਗਈ। ਇਸ ਮੌਕੇ ਕਮਿਸ਼ਨਰ ਦੇ ਸੈਕਟਰੀ ਸ੍ਰੀ ਆਸ਼ੀਸ਼ ਉਪਾਧਿਆਇ ਅਤੇ ਸਲਾਹਕਾਰ ਸ੍ਰੀ ਰਾਜੇਸ਼ ਕੁਮਾਰ ਵੀ ਉੱਚੇਚੇ ਤੌਰ ਤੇ ਸ਼ਾਮਲ ਹੋਏ। ਜਿਲ੍ਹੇ ਵੱਲੋਂ ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ, ਪੁਲਿਸ ਕਮਿਸ਼ਨਰ ਸ: ਰਣਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਨਿਕਾਸ ਕੁਮਾਰ, ਸਹਾਇਕ ਕਮਿਸ਼ਨਰ ਸ੍ਰੀਮਤੀ ਗੁਰਸਿਮਰਨ ਕੌਰ, ਪ੍ਰਿੰਸੀਪਲ ਗੌਰਮਿੰਟ ਮੈਡੀਕਲ ਕਾਲਜ ਸ੍ਰੀ ਰਾਜੀਵ ਦੇਵਗਨ ਅਤੇ ਹੋਰ ਸੰਸਥਾਵਾਂ ਦੇ ਅਧਿਕਾਰੀ ਹਾਜ਼ਰ ਸਨ। ਕਮਿਸ਼ਨ ਨੇ ਇਸ ਮੌਕੇ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸ ਅੰਮ੍ਰਿਤਸਰ, ਰੇਚ ਕੋਚ ਫੈਕਟਰੀ ਕਪੂਰਥਲਾ ਨਾਲ ਉੱਚੇਚੇ ਤੌਰ ਤੇ ਇਨਾਂ ਸੰਸਥਾਵਾਂ ਵਿੱਚ ਪਛੜੀਆਂ ਸ਼੍ਰੇਣੀਆਂ ਨੁੰ ਦਿੱਤੇ ਜਾ ਰਹੇ ਰਾਖਵਾਂਕਰਨ ਬਾਰੇ ਪੜਤਾਲ ਕੀਤੀ। ਸ੍ਰੀ ਹੰਸ ਰਾਜ ਗੰਗਾ ਰਾਮ ਅਹੀਰ ਨੇ ਸਪੱਸ਼ਟ ਕੀਤਾ ਕਿ ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਗਏ ਰਾਖਵਾਂਕਰਨ ਅਨੁਸਾਰ ਪਛੜੀਆਂ ਸ਼੍ਰੇਣੀਆਂ ਨੂੰ ਉਨਾਂ ਦਾ ਬਣਦਾ ਹਿੱਸਾ ਦੇਣਾ ਸਾਡਾ ਸੰਵਿਧਾਨਿਕ ਫਰਜ਼ ਹੈ ਅਤੇ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਸਿਹਤ ਸਿੱਖਿਆ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਸ਼ਹਿਰ ਦੀਆਂ ਦੋਵੇਂ ਨਾਮੀ ਸੰਸਥਾਵਾਂ ਵਲੋਂ ਦਾਖਲੇ ਮੌਕੇ ਲਏ ਜਾਂਦੇ ਪਛੜੀ ਸ਼੍ਰੇਣੀ ਸਰਟੀਫਿਕੇਟ ਦੀ ਖੁਦ ਪੜਚੋਲ ਕੀਤੀ ਅਤੇ ਹਦਾਇਤ ਕੀਤੀ ਕਿ ਭਵਿੱਖ ਵਿੱਚ ਜੋ ਵੀ ਦਾਖਲਾ ਉਕਤ ਸ਼੍ਰੇਣੀ ਵਿੱਚ ਕੀਤਾ ਜਾਣਾ ਹੈ ਉਸ ਦੀ ਪੜਤਾਲ ਸਬੰਧਤ ਰਾਜਾਂ ਅਤੇ ਕੇਂਦਰ ਸਰਕਾਰ ਦੇ ਵਿਭਾਗ ਤੋਂ ਬਕਾਇਦਾ ਤੌਰ ਤੇ ਕੀਤੀ ਜਾਵੇ ਤਾਂ ਜੋ ਕੋਈ ਗਲਤ ਅਨਸਰ ਫਰਜ਼ੀ ਦਸਤਾਵੇਜ਼ ਬਣਾ ਕੇ ਪਛੜੀਆਂ ਸ਼੍ਰੇਣੀਆਂ ਦਾ ਹੱਕ ਨਾ ਮਾਰ ਸਕੇ।
ਅੰਮਿ੍ਤਸਰ, 7 ਅਗਸਤ 2024 — ਪੱਜਾਬ ਸਰਕਾਰ ਵਲੋਂ ਰਾਜ ਵਿਚ ਨਿਵੇਸ਼ ਦੇ ਮੌਕੇ ਵਧਾਉਣ ਤੇ ਰੋਜ਼ਗਾਰ ਦੇ ਸਾਧਨ ਪੈਦਾ...
ਚੰਡੀਗੜ੍ਹ, 7 ਅਗਸਤ: ਪੰਜਾਬ ਵਿੱਚ ਰੇਸ਼ਮ ਉਤਪਾਦਨ ਦੇ ਕਿੱਤੇ ਨੂੰ ਹੁਲਾਰਾ ਦੇਣ ਸਬੰਧੀ ਬਾਗ਼ਬਾਨੀ ਮੰਤਰੀ ਸ. ਚੇਤਨ...
ਐੱਸ.ਏ.ਐੱਸ. ਨਗਰ/ਚੰਡੀਗੜ੍ਹ, 07 ਅਗਸਤਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰਥਿਕ ਤੌਰ...
ਲੁਧਿਆਣਾ, 7 ਅਗਸਤ (000) – ਲੁਧਿਆਣਾ ਪ੍ਰਸ਼ਾਸਨ ਵੱਲੋਂ ”ਕੈਪਚਰ ਲੁਧਿਆਣਾ: ਮੋਮੈਂਟਸ ਆਫ਼ ਗ੍ਰੀਨੌ ਸਿਰਲੇਖ ਹੇਠ ਕਰਵਾਏ ਗਏ...
ਲੁਧਿਆਣਾ, 07 ਅਗਸਤ (000) – ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...
ਚੰਡੀਗੜ੍ਹ, 7 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਤਰਨਤਾਰਨ...
ਚੰਡੀਗੜ੍ਹ, 07 ਅਗਸਤ: ਪੰਜਾਬ ਦੇ ਕਿਰਤ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਕਿਰਤ ਵਿਭਾਗ ਦੇ ਅਧਿਕਾਰੀਆਂ ਨੂੰ...
ਚੰਡੀਗੜ੍ਹ, 7 ਅਗਸਤ:ਪੰਜਾਬ ਵਿਜੀਲੈਂਸ ਬਿਊਰੋ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਪਿੰਡ ਭੂਰਾ ਕੋਹਨਾ...
ਚੰਡੀਗੜ੍ਹ, 7 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੈਰਿਸ ਓਲੰਪਿਕ ਵਿਖੇ ਹਿੱਸਾ ਲੈਣ...
ਚੰਡੀਗੜ੍ਹ, 7 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ...
