ਅੰਮ੍ਰਿਤਸਰ 2 ਅਗਸਤ: ਬਾਗਬਾਨੀ ਮੰਤਰੀ ਪੰਜਾਬ ਸ੍ਰ. ਚੇਤਨ ਸਿੰਘ ਜੌੜਾ ਮਾਜਰਾ ਜੀ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਅਤੇ ਸ਼੍ਰੀਮਤੀ ਸੈਲਿੰਦਰ ਕੌਰ ਆਈ....
Month: August 2024
ਅੰਮ੍ਰਿਤਸਰ, 2 ਅਗਸਤ :– ਅੱਜ ਸ੍ਰ ਹਰਭਜਨ ਸਿੰਘ ਈ:ਟੀ:ਓ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਵੱਲੋਂ ਅਚਾਨਕ ਤਹਿਸੀਲ...
ਚੰਡੀਗੜ੍ਹ, 2 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ...
ਮਾਨਸਾ, 02 ਅਗਸਤ:ਮੁੱਖ ਮੰਤਰੀ ਸ੍ਰ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰੇਕ ਵਰਗ ਅਤੇ ਹਰੇਕ ਇਲਾਕੇ...
ਚੰਡੀਗੜ੍ਹ, 2 ਅਗਸਤ: ਪੰਜਾਬ ਦੇ ਰਾਜਪਾਲ ਦੀ ਹਾਲੀਆ ਨਿਯੁਕਤੀ, ਜਿਸ ਦਾ ਨੋਟੀਫਿਕੇਸ਼ਨ ਸਿਰਫ਼ ਅੰਗਰੇਜ਼ੀ ਅਤੇ ਹਿੰਦੀ ਵਿੱਚ...
ਚੰਡੀਗੜ, 2 ਅਗਸਤ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ...
ਚੰਡੀਗੜ੍ਹ, ਅਗਸਤ 2 ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਫਿਰੋਜ਼ਪੁਰ ਦੇ ਗੁਰੂਦੁਆਰਾ ਜਾਮਨੀ ਸਾਹਿਬ ਵਿੱਚ ਸਲੰਡਰ...
ਅੰਮ੍ਰਿਤਸਰ 1 ਅਗਸਤ 2024— ਰਾਸ਼ਟਰੀ ਜਲ ਮਿਸ਼ਨ “ਕੈਚ ਦਾ ਰੇਨ” ਜਲ ਸ਼ਕਤੀ ਅਭਿਆਨ ਭਾਰਤ ਸਰਕਾਰ ਦੇ ਮੁੱਖ ਨੋਡਲ ਅਫ਼ਸਰ ਸ੍ਰੀ ਭਰਤ ਭੂਸ਼ਨ ਵਰਮਾ ਨੇ ਅੱਜ ਜਿਲ੍ਹਾ ਅਧਿਕਾਰੀਆਂ ਨਾਲ ਜਲ ਸ਼ਕਤੀ ਅਭਿਆਨ ਸਬੰਧੀ ਮੀਟਿੰਗ ਕਰਦਿਆਂ ਕਿਹਾ ਕਿ ਰੀਚਾਰਜ਼ ਕੀਤੇ ਗਏ ਪਾਣੀ ਦੀ ਗੁਣਵੱਤਾ ਦੀ ਜਾਂਚ ਜ਼ਰੂਰ ਕੀਤੀ ਜਾਵੇ ਤਾਂ ਜੋ ਪਤਾ ਲਗ ਸਕੇ ਕਿ ਰੀਚਾਰਜ਼ ਕੀਤਾ ਗਿਆ ਪਾਣੀ ਕਿੰਨੀ ਮਾਤਰਾ ਤੱਕ ਸਹੀ ਹੈ। ਉਨਾਂ ਕਿਹਾ ਕਿ ਜਲ ਸ਼ਕਤੀ ਅਭਿਆਨ ਦਾ ਮੁੱਖ ਟੀਚਾ ਪਾਣੀ ਬਚਾਓ, ਪਾਣੀ ਦੀ ਬਚਤ, ਨਵੀਆਂ ਸਿੰਚਾਈ ਵਿਧੀਆਂ, ਵਾਟਰ ਹਾਰਵੈਸਟਿੰਗ ਅਤੇ ਪਾਣੀ ਦੀ ਦੁਰਵਰਤੋਂ ਹੋਣ ਤੋਂ ਬਚਾਉਣ ਸਬੰਧੀ ਜਾਗਰੂਕ ਕਰਨਾ ਹੈ। ਉਨਾਂ ਕਿਹਾ ਕਿ ਪਾਣੀ ਦੇ ਡਿੱਗਦੇ ਪੱਧਰ ਨੂੰ ਬਚਾਉਣ ਲਈ ਬਾਰਿਸ਼ ਦੇ ਪਾਣੀ ਨੂੰ ਰੀਚਾਰਜ਼ ਕਰਨਾ ਬਹੁਤ ਜ਼ਰੂਰੀ ਹੈ ਤਾਂ ਜੋ ਪਾਣੀ ਦੇ ਡਿੱਗਦੇ ਹੋਏ ਪੱਧਰ ਨੂੰ ਰੋਕਿਆ ਜਾ ਸਕੇ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸ੍ਰੀਮਤੀ ਰਚਨਾ ਭੱਟੀ ਵਿਗਿਆਨੀ ਕੇਂਦਰ ਗਰਾਉਂਡ ਜਲ ਬੋਰਡ ਨਵੀਂ ਦਿੱਲੀ ਨੇ ਕਿਹਾ ਕਿ ਰੀਚਾਰਜ਼ ਕੀਤੇ ਗਏ ਪਾਣੀ ਨੂੰ ਖੇਤੀ ਲਈ ਵਰਤਿਆ ਜਾ ਸਕਦਾ ਹੈ, ਜਿਸ ਨਾਲ ਪਾਣੀ ਦੇ ਡਿੱਗਦੇ ਪੱਧਰ ਨੂੰ ਵੀ ਰੋਕਿਆ ਜਾ ਸਕੇਗਾ ਅਤੇ ਜਮੀਨੀ ਪੱਧਰ ਤੇ ਅਸੀਂ ਪਾਣੀ ਉੱਤੇ ਘੱਟ ਨਿਰਭਰ ਹੋਵਾਂਗੇ। ਉਨਾਂ ਕਿਹਾ ਕਿ ਜਲ ਸ਼ਕਤੀ ਅਭਿਆਨ ਵਿੱਚ ਯੁਵਕਾਂ ਦੀ ਭਾਗੀਦਾਰੀ ਵਧਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਤਾਂ ਜੋ ਦੇਸ਼ ਦਾ ਯੂਵਾ ਬੱਚੇ ਇਸ ਮੁਹਿੰਮ ਤੋਂ ਪ੍ਰੇਰਿਤ ਹੋ ਕੇ ਪਾਣੀ ਬਚਾਉਣ ਦਾ ਸੰਕਲਪ ਲੈਣ। ਇਸ ਮੌਕੇ ਮੀਟਿੰਗ ਦੇ ਕਨਵੀਨਰ ਭੂਮੀ ਅਤੇ ਜਲ ਸੰਭਾਲ ਵਿਭਾਗ ਦੇ ਮੰਡਲ ਭੂਮੀ ਰੱਖਿਆ ਅਫ਼ਸਰ ਸ: ਰਵਿੰਦਰ ਸਿੰਘ ਨੇ ਦੱਸਿਆ ਕਿ ਜਿਲ੍ਹੇ ਵਿੱਚ ਪਾਣੀ ਦੀ ਸਾਂਭ ਸੰਭਾਲ ਲਈ ਅਨੇਕਾਂ ਯਤਨ ਕੀਤੇ ਜਾ ਰਹੇ ਹਨ ਅਤੇ ਉਨਾਂ ਨੇ ਕੀਤੇ ਗਏ ਕੰਮਾਂ ਸਬੰਧੀ ਜਾਣਕਾਰੀ ਵੀ ਦਿੱਤੀ। ਇਸ ਉਪਰੰਤ ਜਲ ਸ਼ਕਤੀ ਅਭਿਆਨ ਦੀ ਟੀਮ ਵਲੋਂ ਪਿੰਡ ਧਰਦਿਓ ਦਾ ਦੌਰਾ ਕਰਕੇ ਉਥੇ ਚੱਲ ਰਹੇ ਕੰਮਾਂ ਦਾ ਜਾਇਜਾ ਵੀ ਲਿਆ ਅਤੇ ਪਾਣੀ ਬਚਾਉਣ ਦੇ ਢੰਗ ਵੀ ਦੇਖੇ ਅਤੇ ਉਥੇ ਚਲ ਰਹੇ ਸੋਲਰ ਦੀ ਮਦਦ ਨਾਲ ਛੱਪੜ...
ਅੰਮ੍ਰਿਤਸਰ 1 ਅਗਸਤ 2024– ਰੈਡ ਕਰਾਸ ਸੁਸਾਇਟੀ,ਅੰਮ੍ਰਿਤਸਰ ਵੱਲੋ ਟੀ ਬੀ ਰੋਗੀ ਅਤੇ ਵਿਸ਼ੇਸ਼ ਰੂਪ ਵਿੱਚ ਲੜਕੀਆ ਲਈ ਇੱਕ ਸੈਲਫ ਹਾਈਜੀਨ...
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 01 ਅਗਸਤ, 2024: ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ...
ਬਠਿੰਡਾ, 1 ਅਗਸਤ : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਉਨ੍ਹਾਂ ਨੂੰ ਸਵੈ-ਰੋਜਗ਼ਾਰ ਦੇ ਕਾਬਿਲ...
ਮੋਗਾ 1 ਅਗਸਤ ਆਮ ਆਦਮੀ ਪਾਰਟੀ ਨੇ ਆਮ ਲੋਕਾਂ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਬਹੁਤੇ ਵਾਅਦਿਆਂ ਨੂੰ...
ਫ਼ਿਰੋਜ਼ਪੁਰ, 1 ਅਗਸਤ ( ) ਮਾਂ ਦਾ ਦੁੱਧ ਜਿੱਥੇ ਬੱਚੇ ਦੇ ਦਿਮਾਗੀ ਵਿਕਾਸ ਵਿੱਚ ਮਦਦ ਕਰਨ ਵਿੱਚ ਸਹਾਈ ਸਿੱਧ...
ਮਾਨਸਾ, 01 ਅਗਸਤ:ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਪ੍ਰਸ਼ਾਸਨਿਕ ਸੇਵਾਵਾਂ ਉਪਲੱਬਧ ਕਰਵਾਉਣ ਲਈ ਸ਼ੁਰੂ ਕੀਤੀ 1076 ਹੈਲਪਲਾਈਨ...
ਮਾਨਸਾ, 01 ਅਗਸਤ:ਜ਼ਿਲ੍ਹਾ ਪ੍ਰਸ਼ਾਸਨ ਦੇ ਨਿਵੇਕਲੇ ਉਪਰਾਲੇ ਸਦਕਾ ਪ੍ਰਬੰਧਕੀ ਕੰਪਲੈਕਸ ’ਚ ਆਉਣ ਵਾਲੇ ਲੋਕਾਂ ਅਤੇ ਵੱਖ ਵੱਖ...
ਫਾਜਿਲਕਾ 1 ਅਗਸਤ ਪੰਜਾਬ ਸਰਕਾਰ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ ਚੰਦਰ...
ਫਰੀਦਕੋਟ: 1 ਅਗਸਤ 2024( )ਪ੍ਰਧਾਨ ਮੰਤਰੀ ਸਨਮਾਨ ਨਿਧੀ ਯੋਜਨਾ 19 ਫਰਵਰੀ 2019 ਨੂੰ ਭਾਰਤ...
ਮੋਗਾ, 1 ਅਗਸਤਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਅਤੇ ਸਿਵਲ ਸਰਜਨ ਡਾ: ਰਾਜੇਸ਼ ਅੱਤਰੀ ਦੀ ਅਗਵਾਈ ਹੇਠ...