50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪੇਂਡੂ ਵਿਕਾਸ ਵਿਭਾਗ ਦੇ ਟੈਕਸ ਕੁਲੈਕਟਰ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਦਾ ਕੇਸ ਦਰਜ

ਚੰਡੀਗੜ੍ਹ, 30 ਅਗਸਤ, 2024: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ (ਬੀ.ਡੀ.ਪੀ.ਓ.) ਖੂਹੀਆਂ ਸਰਵਰ ਵਿਖੇ ਤਾਇਨਾਤ ਟੈਕਸ ਕੁਲੈਕਟਰ…

ਗਲਾਡਾ ਵੱਲੋਂ ਆਲਮਗੀਰ ਵਿਖੇ 4 ਅਣਅਧਿਕਾਰਤ ਕਲੋਨੀਆਂ ‘ਤੇ ਕਾਰਵਾਈ

ਲੁਧਿਆਣਾ, 30 ਅਗਸਤ (000) – ਮੁੱਖ ਪ੍ਰਸ਼ਾਸਕ ਗਲਾਡਾ ਸੰਦੀਪ ਰਿਸ਼ੀ, ਆਈ.ਏ.ਐਸ. ਵੱਲੋਂ ਗੈਰ-ਕਾਨੂੰਨੀ ਕਲੋਨੀਆਂ ‘ਤੇ ਸ਼ਿਕੰਜਾ ਕੱਸਦਿਆਂ ਕਿਹਾ ਕਿ ਅਣਅਧਿਕਾਰਤ ਅਤੇ ਗੈਰ-ਯੋਜਨਾਬੱਧ ਤਰੀਕੇ ਨਾਲ ਕੀਤੀਆਂ ਉਸਾਰੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ।…

ਪੰਜਾਬ ਸਰਕਾਰ ਵੱਲੋਂ ਬਾਸਮਤੀ ਚੌਲਾਂ ਦੀ ਗੁਣਵੱਤਾ ਵਿੱਚ ਸੁਧਾਰ ਲਈ 10 ਕੀਟਨਾਸ਼ਕ ਦਵਾਈਆਂ ਦੀ ਵਰਤੋਂ ਕਰਨ ’ਤੇ ਪਾਬੰਦੀ- ਮੁੱਖ ਖੇਤੀਬਾੜੀ ਅਫ਼ਸਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਅਗਸਤ, 2024:ਪੰਜਾਬ ਸਰਕਾਰ ਵੱਲੋਂ ਬਾਸਮਤੀ ਚੌਲਾਂ ਦੀ ਬਰਾਮਦ ਵਿੱਚ ਰੁਕਾਵਟ ਪਾਉਣ ਵਾਲੇ ਕੁੱਝ ਕੀਟਨਾਸ਼ਕਾਂ ਦੀ ਵਿਕਰੀ ਅਤੇ ਵਰਤੋਂ ਉਤੇ ਪਾਬੰਦੀ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ…

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮਹਿਲਾਵਾਂ ਲਈ ਲਾਏ ਜਾਣਗੇ ਹੁਨਰ ਵਿਕਾਸ ਕੈਂਪ: ਡਾ ਬਲਜੀਤ ਕੌਰ

ਚੰਡੀਗੜ੍ਹ, 30 ਅਗਸਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਔਰਤਾਂ ਦੇ ਸਸ਼ਕਤੀਕਰਨ ਅਤੇ ਵੱਖ-ਵੱਖ ਖੇਤਰਾਂ ਵਿੱਚ ਉਨ੍ਹਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਮਹੱਤਵਪੂਰਨ ਕਦਮ ਚੁੱਕ…

ਮੋਹਾਲੀ ਪ੍ਰਸ਼ਾਸਨ ਨੇ ਇਮਾਰਤੀ ਅਤੇ ਹੋਰ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਨੂੰ ਤੇਜ਼ ਕਰਨ ਲਈ ਵੱਖ ਵੱਖ ਸੰਸਥਾਵਾਂ ਨਾਲ ਮਿਲ ਕੇ ਸੰਭਾਵਨਾਵਾਂ ਦਾ ਪਤਾ ਲਗਾਉਣਾ ਸ਼ੁਰੂ ਕੀਤਾ

ਐਸ.ਏ.ਐਸ.ਨਗਰ, 30 ਅਗਸਤ, 2024:ਭਲਾਈ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਅਜਿਹੀ ਸੰਸਥਾ/ਹਿੱਸੇਦਾਰ ਨਾਲ ਸਹਿਯੋਗ ਕਰਨ…

ਜਿਲ੍ਹੇ ਅੰਦਰ ਅਮਨ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਆਮ ਲੋਕਾਂ ਦੀ ਸੁਰੱਖਿਆ ਲਈ ਫਾਜ਼ਿਲਕਾ ਪੁਲਿਸ ਵੱਲੋਂ 24*7 ਘੰਟੇ ਕੀਤੀ ਜਾ ਰਹੀ ਹੈ ਸਖ਼ਤ ਨਿਗਰਾਨੀ

ਫਾਜ਼ਿਲਕਾ 30 ਅਗਸਤ ਸ੍ਰੀ ਵਰਿੰਦਰ ਸਿੰਘ ਬਰਾੜ ਐਸ.ਐਸ.ਪੀ ਫਾਜ਼ਿਲਕਾ ਦੀ ਅਗਵਾਈ ਹੇਠ ਫਾਜ਼ਿਲਕਾ ਪੁਲਿਸ ਵੱਲੋਂ ਜਿਲ੍ਹੇ ਅੰਦਰ 24/*7 ਘੰਟੇ ਨਿਗਰਾਨੀ ਰੱਖੀ ਜਾ ਰਹੀ ਹੈ। ਜਾਣਕਾਰੀ ਦਿੰਦੇ ਹੋਏ ਸ੍ਰੀ ਵਰਿੰਦਰ ਸਿੰਘ…

ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਦੇ ਚਲਾਨ ਕੀਤੇ

ਮਾਨਸਾ, 30 ਅਗਸਤ:ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਕੋਟਪਾ ਐਕਟ ਸ੍ਰ. ਕੁਲਵੰਤ ਸਿੰਘ ਦੀਆਂ ਹਦਾਇਤਾਂ ਅਤੇ ਵਾਇਸ ਚੇਅਰਮੈਨ-ਕਮ-ਸਿਵਲ ਸਰਜਨ ਡਾ.ਹਰਦੇਵ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇੇ ਦਰਸ਼ਨ ਸਿੰਘ ਜ਼ਿਲ੍ਹਾ ਨੋਡਲ ਅਫ਼ਸਰ ਦੀ ਅਗਵਾਈ ਵਿੱਚ ਸਿਹਤ…

ਵਿਧਾਇਕ ਮਾਣੂੰਕੇ ਵੱਲੋਂ ਜਗਰਾਉਂ ‘ਚ ਫਿਊਚਰ ਟਾਈਕੂਨਜ਼ ਨੂੰ ਉਤਸ਼ਾਹਿਤ ਕਰਨ ਲਈ ਬਾਈਕ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਲੁਧਿਆਣਾ, 30 ਅਗਸਤ (000) – ਵਿਧਾਨ ਸਭਾ ਹਲਕਾ ਜਗਰਾਉਂ ਤੋਂ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਵੱਲੋਂ ਲੋਕਾਂ ਵਿੱਚ ਫਿਊਚਰ ਟਾਈਕੂਨਜ਼ ਸਟਾਰਟ-ਅੱਪ ਚੈਲੇਂਜ ਪ੍ਰੋਗਰਾਮ ਨੂੰ ਉਤਸ਼ਾਹਿਤ ਕਰਨ ਲਈ ਬਾਈਕ ਰੈਲੀ ਨੂੰ ਹਰੀ…

‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਸੁਵਿਧਾ ਕੈਂਪਾਂ ਵਿੱਚ ਆਮ ਲੋਕਾਂ ਅਗੇਤੇ ਤੌਰ ਤੇ ਸੂਚਿਤ ਕਰਨਾ ਵਿਭਾਗਾਂ ਦੀ ਜ਼ਿੰਮੇਂਵਾਰੀ– ਡਿਪਟੀ ਕਮਿਸ਼ਨਰ ਆਸ਼ਿਕਾ ਜੈਨ

ਐੱਸ ਏ ਐੱਸ ਨਗਰ/ਖਰੜ, 30 ਅਗਸਤ, 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡ ਭਾਂਖਰਪੁਰ ਤੋਂ ਸ਼ਰੂ ਕੀਤੇ ਕੈਂਪ ‘ਆਪ ਦੀ ਸਰਕਾਰ ਆਪ ਦੇ ਦੁਆਰ’…

ਹਸਤਾ ਕਲਾਂ ਵਿਖੇ ਐਚਆਈਵੀ/ਏਡਜ਼ ਅਤੇ ਆਰਪੀਆਰ ਜਾਗਰੂਕਤਾ ਕੈਂਪ ਲਗਾਇਆ

ਫਾਜਿਲਕਾ 30 ਅਗਸਤ ਸਿਵਲ ਸਰਜਨ ਫਾਜ਼ਿਲਕਾ ਡਾ ਚੰਦਰ ਸ਼ੇਖਰ ਦੇ ਦਿਸ਼ਾ ਨਿਰਦੇਸ਼ਾ ਅਤੇ ਡਾ ਪੰਕਜ ਚੌਹਾਨ ਸੀਨੀਅਰ ਮੈਡੀਕਲ ਅਫ਼ਸਰ ਡੱਬਵਾਲਾ ਕਲਾਂ ਅਤੇ ਡਾ ਰੋਹਿਤ ਗੋਇਲ ਸੀਨੀਅਰ ਮੈਡੀਕਲ ਅਫ਼ਸਰ ਫਾਜ਼ਿਲਕਾ ਦੀ…