ਸਪੀਕਰ ਸੰਧਵਾਂ ਨੇ ਸਤਲੁਜ ਦਰਿਆ ‘ਤੇ ਪੈਂਦੇ ਧੁੱਸੀ ਬੰਨ੍ਹ ਦੀ ਮੁਰੰਮਤ ਲਈ 10 ਲੱਖ ਰੁਪਏ ਦੀ ਰਾਸ਼ੀ ਦਿੱਤੀ

ਚੰਡੀਗੜ੍ਹ, 29 ਅਗਸਤ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਤਲੁਜ ਦਰਿਆ ‘ਤੇ ਪੈਂਦੇ ਧੁੱਸੀ ਬੰਨ੍ਹ ਦੀ ਮੁਰੰਮਤ ਲਈ 10 ਲੱਖ ਰੁਪਏ ਦੀ ਰਾਸ਼ੀ ਦਿੱਤੀ ਹੈ। ਸਰਕਾਰੀ ਬੁਲਾਰੇ…

ਪੰਜਾਬ ਸਰਕਾਰ ਵੱਲੋਂ 10 ਸੀ.ਡੀ.ਪੀ.ਓ ਨੂੰ ਬਤੌਰ ਡੀ.ਪੀ.ਓਜ਼ ਦਿੱਤੀ ਤਰੱਕੀ: ਡਾ. ਬਲਜੀਤ ਕੌਰ

ਚੰਡੀਗੜ੍ਹ, 29 ਅਗਸਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸਾਰੇ ਵਰਗਾਂ ਦੀ ਭਲਾਈ ਲਈ ਕਾਰਜਸ਼ੀਲ ਹੈ, ਉੱਥੇ ਹੀ ਮੁਲਾਜਮਾਂ ਦੀ ਭਲਾਈ ਅਤੇ ਉਨ੍ਹਾਂ ਨੂੰ…

ਨਵੀਆਂ ਕਲਮਾਂ ਨਵੀਂ ਉਡਾਨ ਪੋਜੈਕਟ ਦਾ ਕੀਤਾ ਲੋਕ ਅਰਪਣ

ਫਾਜਿਲਕਾ 29 ਅਗਸਤ ਜ਼ਿੰਦਗੀ ਵਿੱਚ ਸਫ਼ਲ ਹੋਣਾ ਹੈ ਤਾਂ ਮਾਂ ਬੋਲੀ ਦਾ ਪੱਲਾ ਕਦੇ ਨਾ ਛੱਡੋ । ਇਹ ਸ਼ਬਦ28-8-2024 ਨੂੰ ਵਿਜਡਮ ਕਾਨਵੈਂਟ ਸਕੂਲ ਫਾਜ਼ਿਲਕਾ ਵਿਖੇ ਪੰਜਾਬ ਭਵਨ ਸਰੀ ਕਨੇਡਾ ਵੱਲੋਂ…

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਨੇ ਪੰਜਾਬ ਪੰਚਾਇਤੀ ਚੋਣਾਂ ਨਿਯਮ 1994 ਦੇ ਨਿਯਮ 12 ਵਿੱਚ ਸੋਧ ਨੂੰ ਦਿੱਤੀ ਹਰੀ ਝੰਡੀ

ਚੰਡੀਗੜ੍ਹ, 29 ਅਗਸਤ ਪਿੰਡਾਂ ਦਾ ਸਮੁੱਚਾ ਵਿਕਾਸ ਯਕੀਨੀ ਬਣਾਉਣ ਦੇ ਮੰਤਵ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਵੀਰਵਾਰ ਨੂੰ ਪੰਜਾਬ ਪੰਚਾਇਤੀ ਚੋਣਾਂ ਨਿਯਮ, 1994…

ਕਿਰਤ ਵਿਭਾਗ ਪੰਜਾਬ ਨੇ “ਬੀ.ਓ.ਸੀ. ਵਰਕਰ ਵੈਲਫੇਅਰ ਸਕੀਮਾਂ” ਲਈ ਵੱਕਾਰੀ ਸਕੌਚ ਅਵਾਰਡ ਕੀਤਾ ਹਾਸਲ

ਚੰਡੀਗੜ੍ਹ, 29 ਅਗਸਤ: ਮੁੱਖ ਮੰਤਰੀ-ਕਮ-ਚੇਅਰਮੈਨ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਨੂੰ…

ਸਿੱਖਿਆ ਮੰਤਰੀ ਨੇ 1158 ਸਹਾਇਕ ਪ੍ਰੋਫੈਸਰ ਯੂਨੀਅਨ ਦੀ ਏ.ਜੀ. ਨਾਲ ਕਰਵਾਈ ਮੀਟਿੰਗ

ਚੰਡੀਗੜ੍ਹ, 29 ਅਗਸਤ: ਪੰਜਾਬ ਦੇ ਉਚੇਰੀ ਸਿੱਖਿਆ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ 1158 ਸਹਾਇਕ ਪ੍ਰੋਫੈਸਰ ਯੂਨੀਅਨ ਦੇ ਆਗੂਆਂ ਸਮੇਤ ਐਡਵੋਕੇਟ ਜਨਰਲ, ਪੰਜਾਬ ਨਾਲ ਮੁਲਾਕਾਤ ਕੀਤੀ ਗਈ…

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪਰੇਸ਼ਨ ਦੌਰਾਨ ਪਾਕਿ-ਅਧਾਰਿਤ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼; 4 ਗਲਾਕ ਪਿਸਤੌਲਾਂ, 4.8 ਲੱਖ ਰੁਪਏ ਦੀ ਹਵਾਲਾ ਰਾਸ਼ੀ ਸਮੇਤ ਦੋ ਕਾਬੂ

ਚੰਡੀਗੜ੍ਹ/ਤਰਨਤਾਰਨ, 29 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਤਰਨਤਾਰਨ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿਸਤਾਨ…

ਜੈਤੋ ਵਿਖੇ 29.93 ਲੱਖ ਦੀ ਲਾਗਤ ਨਾਲ ਕਰਵਾਏ ਜਾ ਰਹੇ ਹਨ ਵਿਕਾਸ ਕਾਰਜ-ਡਿਪਟੀ ਕਮਿਸ਼ਨਰ

ਜੈਤੋ (ਫਰੀਦਕੋਟ) 29 ਅਗਸਤ, ਜਿਲ੍ਹੇ ਦੇ ਬਲਾਕ ਜੈਤੋ ਵਿਖੇ ਮਗਨਰੇਗਾ ਅਧੀਨ 29.93 ਲੱਖ ਰੁਪਏ ਦੀ ਰਾਸ਼ੀ ਨਾਲ ਵੱਖ ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜੋ ਕਿ ਜਲਦ ਹੀ ਤਿਆਰ…

ਕਿਸੇ ਵੀ ਤਰ੍ਹਾਂ ਦੀ ਗੈਰ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਕੀਤਾ ਵਿਚਾਰ-ਵਟਾਂਦਰਾ

ਬਠਿੰਡਾ, 29 ਅਗਸਤ : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਅੰਦਰ ਕਿਸੇ ਵੀ ਤਰ੍ਹਾਂ ਦੀ ਅਚਨਚੇਤੀ ਦੁਰਘਟਨਾ ਤੋਂ ਬਚਾਅ ਲਈ ਕੀਤੇ ਜਾਣ ਵਾਲੇ ਅਗਾਊਂ ਪ੍ਰਬੰਧਾਂ/ਮੌਕ ਡਰਿੱਲ…

ਰਵੀਸ਼ ਕੌਸ਼ਲ ਨੇ ਜ਼ਿਲ੍ਹਾ ਤਾਇਕਵਾਂਡੋ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ

ਐੱਸ.ਏ.ਐੱਸ. ਨਗਰ, 29 ਸਤੰਬਰ ਗੁਰੂਕੁਲ ਵਰਲਡ ਸਕੂਲ ਦੇ 7ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਰਵੀਸ਼ ਕੌਸ਼ਲ ਨੇ ਜ਼ਿਲ੍ਹਾ ਤਾਇਕਵਾਂਡੋ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗ਼ਮਾ ਹਾਸਲ ਕਰ ਕੇ ਆਪਣੇ ਸਕੂਲ ਅਤੇ ਸਮਾਜ…