ਅਪ੍ਰੇਸ਼ਨ ਸੀਲ-7: ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਵਧਾਈ ਸੁਰੱਖਿਆ ਤੇ ਮੁਸਤੈਦੀ

ਚੰਡੀਗੜ੍ਹ, 3 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਅਗਾਮੀ ਸੁਤੰਤਰਤਾ ਦਿਵਸ-2024 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ…

ਮੁੱਖ ਮੰਤਰੀ ਨੇ ਭਾਰਤੀ ਹਾਕੀ ਟੀਮ ਦੇ ਕਪਤਾਨ ਨਾਲ ਫੋਨ ਉਤੇ ਕੀਤੀ ਗੱਲ

ਚੰਡੀਗੜ੍ਹ, 3 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੂੰ ਫੋਨ ਕਰ ਕੇ ਪੈਰਿਸ ਓਲੰਪਿਕ ਦੇ ਕੁਆਰਟਰ ਫਾਈਨਲ ਮੈਚ…

ਗੈਰ-ਭਾਜਪਾ ਸ਼ਾਸਤ ਸੂਬਿਆਂ ਦੇ ਸਪੀਕਰਾਂ ਨੂੰ ਅਮਰੀਕਾ ‘ਚ ਹੋ ਰਹੀ ਨੈਸ਼ਨਲ ਲੈਜਿਸਲੇਚਰ ਕਾਨਫਰੰਸ ‘ਚ ਭਾਗ ਲੈਣ ਦੀ ਇਜ਼ਾਜਤ ਨਾ ਦੇਣਾ ਮੰਦਭਾਗਾ: ਕੁਲਤਾਰ ਸਿੰਘ ਸੰਧਵਾਂ

ਚੰਡੀਗਡ੍ਹ, 3 ਅਗਸਤ:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਵੱਲੋਂ ਗੈਰ-ਭਾਜਪਾ ਸ਼ਾਸਤ ਸੂਬਿਆਂ ਦੇ ਵਿਧਾਨ ਸਭਾ ਸਪੀਕਰਾਂ ਨੂੰ ਅਮਰੀਕਾ ‘ਚ ਹੋ ਰਹੀ ਨੈਸ਼ਨਲ ਲੈਜਿਸਲੇਚਰ ਕਾਨਫਰੰਸ…

ਨਰਸਿੰਗ ਪ੍ਰੀਖਿਆਵਾਂ ਵਿੱਚ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਪੀ.ਐਨ.ਆਰ.ਸੀ. ਦੀ ਸਾਬਕਾ ਰਜਿਸਟਰਾਰ ਚਰਨਜੀਤ ਕੌਰ ਚੀਮਾ ਤੇ ਡਾ. ਅਰਵਿੰਦਰਵੀਰ ਸਿੰਘ ਗਿੱਲ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਚੰਡੀਗੜ੍ਹ, 3 ਅਗਸਤ : ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਨਰਸਿੰਗ ਰਜਿਸਟਰੇਸ਼ਨ ਕੌਂਸਲ ਮੁਹਾਲੀ (ਪੀ.ਐਨ.ਆਰ.ਸੀ.) ਦੀ ਸਾਬਕਾ ਰਜਿਸਟਰਾਰ ਅਤੇ ਨਰਸਿੰਗ ਸਿਖਲਾਈ ਸਕੂਲ ਗੁਰਦਾਸਪੁਰ ਦੀ ਪ੍ਰਿੰਸੀਪਲ (ਸੇਵਾਮੁਕਤ) ਚਰਨਜੀਤ ਕੌਰ ਚੀਮਾ ਅਤੇ ਡਾ:…

ਸੂਰਾਂ ਨੂੰ ਸੜ੍ਹਕਾਂ, ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚਖੁੱਲ੍ਹੇ ਛੱਡਣ ’ਤੇ ਪਾਬੰਦੀ

ਮਾਨਸਾ, 03 ਅਗਸਤ :ਵਧੀਕ ਜ਼ਿਲ੍ਹਾ ਮੈਜਿਸਟੇ੍ਰਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ ਲੋਕਾਂ ਵੱਲੋਂ ਘਰਾਂ ਵਿੱਚ…

ਅਣ-ਅਧਿਕਾਰਤ ਤੌਰ ’ਤੇ ਸੀਮਨ ਦਾ ਭੰਡਾਰ ਕਰਨ, ਟਰਾਂਸਪੋਰਟੇਸ਼ਨ ਅਤੇ ਵਰਤਣ ਜਾਂ ਵੇਚਣ ’ਤੇ ਪਾਬੰਦੀ

ਮਾਨਸਾ, 03 ਅਗਸਤ :ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਸੀਮਨ ਦਾ ਅਣ-ਅਧਿਕਾਰਤ ਤੌਰ ’ਤੇ…

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਸਾਈਬਰ ਕੈਫੇ ਦੀ ਵਰਤੋਂ ਵੇਲੇ ਪਛਾਣ ਪੱਤਰ

ਮਾਨਸਾ, 03 ਅਗਸਤ :ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਹੁਕਮ ਜਾਰੀ ਕਰਦਿਆਂ ਜ਼ਿਲ੍ਹੇ ਦੇ ਸਾਈਬਰ ਕੈਫੇ, ਐਸ.ਟੀ.ਡੀ. ਅਤੇ ਪੀ.ਸੀ.ਓ. ਮਾਲਕਾਂ ਨੂੰ…

ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਜ਼ੇਲ੍ਹ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 03 ਅਗਸਤ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੀਆਂ ਹਦਾਇਤਾਂ ਅਨੁਸਾਰ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ- ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ…

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 05 ਅਗਸਤ ਨੂੰ 

ਮਾਨਸਾ, 03 ਅਗਸਤ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 05 ਅਗਸਤ ਦਿਨ ਸੋਮਵਾਰ ਨੂੰ “ਬਲਿਨਕਿੱਟ” (Blinkit) ਕੰਪਨੀ ਵੱਲੋਂ ਸਟੋਰ ਪੈਕਿੰਗ ਸਟੈਕਿੰਗ ਐਗਜ਼ੀਕਿਊਟਿਵ (Store Packing Stacking Executive) ਦੀ ਭਰਤੀ ਲਈ…

ਗਰਭਵਤੀ ਮਾਵਾਂ ਦਾ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਜਾਗਰੂਕ ਹੋਣਾ ਜਰੂਰੀ-ਡਾ ਸੁਖਪ੍ਰੀਤ ਬਰਾੜ ਐੱਸ ਐਮ ਓ

ਮੋਗਾ, 3 ਅਗਸਤ:ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਅਤੇ ਸਿਵਲ ਸਰਜਨ ਡਾ. ਰਾਜੇਸ਼ ਅੱਤਰੀ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਮਾਂ ਦੇ ਦੁੱਧ ਦੀ ਮਹੱਤਤਾ ਸੰਬੰਧੀ ਹਫ਼ਤਾ 1 ਅਗਸਤ ਤੋਂ 7…