ਵਿਸ਼ੇਸ਼ ਮੁੱਖ ਸਕੱਤਰ ਵੀ.ਕੇ. ਸਿੰਘ ਵੱਲੋਂ ਅਤਿ-ਅਧੁਨਿਕ ਸਾਧਨਾਂ ਨਾਲ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ‘ਤੇ ਜ਼ੋਰ
ਚੰਡੀਗੜ੍ਹ, 2 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸਹਿਕਾਰੀ ਖੇਤਰ ਦੀ ਕੁਸ਼ਲਤਾ ਅਤੇ ਪ੍ਰਭਾਵਸ਼ੀਲਤਾ ਨੂੰ ਵਧਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਪਹਿਲਕਦਮੀ ਕਰਦਿਆਂ, ਪੰਜਾਬ ਰਾਜ…