ਲਾਲ ਚੰਦ ਕਟਾਰੂਚੱਕ ਨੇ ਪੈਰਿਸ ਓਲੰਪਿਕਸ ਵਿੱਚ ਆਸਟਰੇਲੀਆ ਖ਼ਿਲਾਫ਼ ਜਿੱਤ ਲਈ ਭਾਰਤੀ ਹਾਕੀ ਟੀਮ ਨੂੰ ਦਿੱਤੀ ਵਧਾਈ
ਚੰਡੀਗੜ੍ਹ, ਅਗਸਤ 2: ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚਕ ਨੇ ਪੈਰਿਸ ਓਲੰਪਿਕਸ ਵਿੱਚ ਪੂਲ ‘ਬੀ’ ਦੇ ਆਪਣੇ ਆਖਰੀ ਮੈਚ…