ਕਿਸਾਨਾਂ ਨੂੰ ਐਨ.ਐਚ.ਐਮ ਸਕੀਮ ਅਧੀਨ ਮਿਲੇਗੀ ਸਬਸਿਡੀ-ਡਿਪਟੀ ਡਾਇਰੈਕਟਰ ਬਾਗਬਾਨੀ

ਅੰਮ੍ਰਿਤਸਰ 2 ਅਗਸਤ: ਬਾਗਬਾਨੀ ਮੰਤਰੀ ਪੰਜਾਬ ਸ੍ਰ. ਚੇਤਨ ਸਿੰਘ ਜੌੜਾ ਮਾਜਰਾ ਜੀ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਅਤੇ ਸ਼੍ਰੀਮਤੀ ਸੈਲਿੰਦਰ ਕੌਰ ਆਈ. ਐਫ. ਐਸ. ਡਾਇਰੈਕਟਰ ਬਾਗਬਾਨੀ ਪੰਜਾਬ ਜੀ ਦੀਆਂ ਹਦਾਇਤਾਂ ਅਨੁਸਾਰ…

ਕੈਬਨਿਟ ਮੰਤਰੀ ਈ:ਟੀ:ਓ ਵੱਲੋਂ  ਤਹਿਸੀਲ ਦਫਤਰ ਅਤੇ ਸੇਵਾ ਕੇਂਦਰ ਦੀ  ਚੈਕਿੰਗ

ਅੰਮ੍ਰਿਤਸਰ, 2 ਅਗਸਤ :– ਅੱਜ ਸ੍ਰ ਹਰਭਜਨ ਸਿੰਘ ਈ:ਟੀ:ਓ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਵੱਲੋਂ ਅਚਾਨਕ ਤਹਿਸੀਲ ਅੰਮ੍ਰਿਤਸਰ ਅਤੇ ਸੇਵਾ ਕੇਂਦਰ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਅਧਿਕਾਰੀਆਂ ਤੇ ਕਰਮਚਾਰੀਆਂ…

ਵਿਜੀਲੈਂਸ ਵੱਲੋਂ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪੁਲਿਸ ਸਬ-ਇੰਸਪੈਕਟਰ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ

ਚੰਡੀਗੜ੍ਹ, 2 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਥਾਣਾ ਬੋਹਾ, ਜ਼ਿਲ੍ਹਾ ਮਾਨਸਾ ਵਿਖੇ ਤਾਇਨਾਤ ਪੁਲਿਸ ਸਬ-ਇੰਸਪੈਕਟਰ (ਐਸ.ਆਈ.) ਗੁਰਤੇਜ ਸਿੰਘ ਨੂੰ ਰਿਸ਼ਵਤ…

ਪੰਜਾਬ ਸਰਕਾਰ ਲੋਕ ਸਮੱਸਿਆਵਾਂ ਦੇ ਹੱਲ ਅਤੇ ਪਾਰਦਰਸ਼ੀ ਵਿਕਾਸ ਕਾਰਜਾਂ ਲਈ ਵਚਨਬੱਧ-ਵਿਧਾਇਕ ਬੁੱਧ ਰਾਮ

ਮਾਨਸਾ, 02 ਅਗਸਤ:ਮੁੱਖ ਮੰਤਰੀ ਸ੍ਰ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰੇਕ ਵਰਗ ਅਤੇ ਹਰੇਕ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਅਤੇ ਪਾਰਦਰਸ਼ੀ ਵਿਕਾਸ ਕਾਰਜਾਂ ਲਈ ਵਚਨਬੱਧ…

ਸੰਧਵਾਂ ਵੱਲੋਂ ਰਾਸ਼ਟਰਪਤੀ ਨੂੰ ਸੰਵਿਧਾਨਕ ਨਿਯੁਕਤੀਆਂ ਨਾਲ ਸਬੰਧਤ ਸਾਰੇ ਨੋਟੀਫਿਕੇਸ਼ਨਾਂ ਵਿੱਚ ਖੇਤਰੀ ਭਾਸ਼ਾਵਾਂ ਨੂੰ ਸ਼ਾਮਲ ਕਰਨ ਦੀ ਅਪੀਲ

ਚੰਡੀਗੜ੍ਹ, 2 ਅਗਸਤ: ਪੰਜਾਬ ਦੇ ਰਾਜਪਾਲ ਦੀ ਹਾਲੀਆ ਨਿਯੁਕਤੀ, ਜਿਸ ਦਾ ਨੋਟੀਫਿਕੇਸ਼ਨ ਸਿਰਫ਼ ਅੰਗਰੇਜ਼ੀ ਅਤੇ ਹਿੰਦੀ ਵਿੱਚ ਪੜ੍ਹਿਆ ਗਿਆ, ਦਾ ਹਵਾਲਾ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ…

ਛੇ ਲੱਖ ਰਿਸ਼ਵਤ ਲੈਣ ਦੇ ਦੋਸ਼ ਹੇਠ ਪੁਲਿਸ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਚੰਡੀਗੜ, 2 ਅਗਸਤ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਪੁਲਿਸ ਇੰਸਪੈਕਟਰ ਵਿਜੇ ਕੁਮਾਰ, ਜੋ ਕਿ ਪਹਿਲਾਂ ਇੰਚਾਰਜ ਸੀ.ਆਈ.ਏ, ਸਮਾਣਾ, ਜ਼ਿਲ੍ਹਾ…

ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਫਿਰੋਜ਼ਪੁਰ ‘ਚ ਸਲੰਡਰ ਫੱਟਣ ਕਾਰਨ 5 ਬੱਚਿਆਂ ਦੇ ਜ਼ਖਮੀ ਹੋਣ ਦਾ ਲਿਆ ਸੂ-ਮੋਟੋ ਨੋਟਿਸ

ਚੰਡੀਗੜ੍ਹ, ਅਗਸਤ 2 ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਫਿਰੋਜ਼ਪੁਰ ਦੇ ਗੁਰੂਦੁਆਰਾ ਜਾਮਨੀ ਸਾਹਿਬ ਵਿੱਚ ਸਲੰਡਰ ਫੱਟਣ ਕਾਰਨ 5 ਬੱਚਿਆਂ ਦੇ ਜ਼ਖਮੀ ਹੋਣ ਸਬੰਧੀ ਮੀਡੀਆ ਦੀ ਖਬਰ ਦਾ ਸੂ-ਮੋਟੋ…

ਰਾਸ਼ਟਰੀ ਜਲ ਮਿਸ਼ਨ “ਕੈਚ ਦਾ ਰੇਨ”

ਅੰਮ੍ਰਿਤਸਰ 1 ਅਗਸਤ 2024— ਰਾਸ਼ਟਰੀ ਜਲ ਮਿਸ਼ਨ “ਕੈਚ ਦਾ ਰੇਨ” ਜਲ ਸ਼ਕਤੀ ਅਭਿਆਨ ਭਾਰਤ ਸਰਕਾਰ ਦੇ ਮੁੱਖ ਨੋਡਲ ਅਫ਼ਸਰ ਸ੍ਰੀ ਭਰਤ ਭੂਸ਼ਨ ਵਰਮਾ ਨੇ ਅੱਜ ਜਿਲ੍ਹਾ ਅਧਿਕਾਰੀਆਂ ਨਾਲ ਜਲ ਸ਼ਕਤੀ…

ਸਿਹਤਮੰਦ ਬੇਟੀ ਮੰਨੂ ਭਾਕਰ ਨੇ ਓਲਪਿੰਕ ਮੈਡਲ ਜਿੱਤ ਕੇ ਦੇਸ਼ ਦਾ ਮਾਨ ਵਧਾਇਆ -ਡਾ ਗਗਨ ਕੁੰਦਰਾ ਥੋਰੀ

ਅੰਮ੍ਰਿਤਸਰ 1 ਅਗਸਤ 2024– ਰੈਡ ਕਰਾਸ ਸੁਸਾਇਟੀ,ਅੰਮ੍ਰਿਤਸਰ ਵੱਲੋ ਟੀ ਬੀ ਰੋਗੀ ਅਤੇ ਵਿਸ਼ੇਸ਼ ਰੂਪ ਵਿੱਚ ਲੜਕੀਆ ਲਈ ਇੱਕ ਸੈਲਫ ਹਾਈਜੀਨ ਕੈਂਪ ਦਾ ਆਯੋਜਨ ਵਰਕਿੰਗ ਵੂਮੈਨ ਹੋਸਟਲ, ਅੰਮ੍ਰਿਤਸਰ ਵਿਖੇ ਕੀਤਾ ਗਿਆ…

ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਵਾਉਣ ਲਈ 16 ਸਤੰਬਰ ਤੱਕ ਕਰਵਾਈ ਜਾ ਸਕਦੀ ਹੈ ਰਜਿਸਟਰੇਸ਼ਨ : ਜ਼ਿਲ੍ਹਾ ਚੋਣ ਅਫਸਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 01 ਅਗਸਤ, 2024: ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ…