ਸੰਧਵਾਂ ਨੇ ਜਪਾਨ ਦੌਰਾ ਕਰਕੇ ਪਰਤੇ ਸੱਤ ਵਿਦਿਆਰਥੀਆਂ ਨੂੰ ਨਕਦ ਇਨਾਮਾਂ ਨਾਲ ਕੀਤਾ ਸਨਮਾਨਿਤ

ਚੰਡੀਗੜ੍ਹ, 1 ਅਗਸਤ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮਿੱਠੀਆਂ ਯਾਦਾਂ ਤੇ ਨਿਵੇਕਲੇ ਤਜਰਬੇ ਲੈ ਕੇ ਜਪਾਨ ਦੇ ਦੌਰੇ ਤੋਂ ਪਰਤੇ ਪੰਜਾਬ ਦੇ ਸੱਤ ਵਿਦਿਆਰਥੀਆਂ ਨੂੰ ਨਕਦ…

ਡੀ.ਪੀ.ਆਰ ਇਲੈਵਨ ਨੇ ਗਲੀ ਕ੍ਰਿਕਟ ਦਾ ਪ੍ਰਦਰਸ਼ਨੀ ਮੈਚ ਜਿੱਤਿਆ

ਐੱਸ ਏ ਐੱਸ, 1 ਅਗਸਤ, 2024:ਯੂ.ਟੀ. ਕ੍ਰਿਕਟ ਐਸੋਸੀਏਸ਼ਨ ਅਤੇ ਚੰਡੀਗੜ੍ਹ ਪੁਲਿਸ ਵੱਲੋਂ ‘ਬੱਲਾ ਘੁੰਮਾਓ, ਨਸ਼ਾ ਭਜਾਓ’ ਦੇ ਸਲੋਗਨ ਤਹਿਤ ਕਰਵਾਈ ਜਾ ਰਹੀ ਗਲੀ ਕ੍ਰਿਕਟ ਦੇ ਬੀਤੀ ਰਾਤ ਪੀ.ਸੀ.ਏ. ਕੌਮਾਂਤਰੀ ਕ੍ਰਿਕਟ…

1076 ‘ਤੇ ਕਾਲ ਕਰਕੇ ਘਰ ਬੈਠੇ ਹੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ 43 ਪ੍ਰਕਾਰ ਦੀਆਂ ਸੇਵਾਵਾਂ: ਡਿਪਟੀ ਕਮਿਸ਼ਨਰ

ਫ਼ਰੀਦਕੋਟ 01 ਅਗਸਤ,2024 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਘਰ ਬੈਠੇ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਸਰਕਾਰ ਵੱਲੋਂ ਸ਼ੁਰੂ ਕੀਤੀ 1076 ਹੈਲਪਲਾਈਨ ਸੇਵਾ…

ਅਬੋਹਰ ਦੀ ਅਤਿ ਆਧੁਨਿਕ ਤਕਨੀਕ ਨਾਲ ਲੈੱਸ ਲਾਈਬਰੇਰੀ ਬਣੀ ਨੌਜਵਾਨਾਂ ਲਈ ਖਿੱਚ ਦਾ ਕੇਂਦਰ- ਡਾ. ਸੇਨੂ ਦੁੱਗਲ

ਅਬੋਹਰ/ਫਾਜ਼ਿਲਕਾ 1 ਅਗਸਤ 2024 ਅਬੋਹਰ ਵਿੱਚ ਅਤਿ ਆਧੁਨਿਕ ਤਕਨੀਕ ਨਾਲ ਲੈਸ ਲਾਈਬ੍ਰੇਰੀ ਨੌਜਵਾਨਾਂ ਲਈ ਖਿੱਚ ਦਾ ਕੇਂਦਰ ਬਣੀ ਹੋਈ ਹੈ। ਇਸ ਲਾਈਬ੍ਰੇਰੀ ਵਿੱਚ ਨੌਜਵਾਨ ਜਿਥੇ ਉੱਚ ਇਮਤਿਹਾਨਾਂ ਦੀ ਤਿਆਰੀ ਕਰਕੇ…

ਨਸ਼ਿਆਂ ਦੇ ਖਾਤਮੇ ਲਈ ਸਾਰਿਆਂ ਨੂੰ ਇਕਜੁੱਟ ਹੋ ਕੇ ਲੜਨ ਦੀ ਲੋੜ-ਜ਼ਿਲ੍ਹਾ ਸਿਖਿਆ ਅਫਸਰ

ਫਾਜ਼ਿਲਕਾ, 1 ਅਗਸਤ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਫਾਜ਼ਿਲਕਾ ਵਿਖੇ ਆਮ ਲੋਕਾਂ, ਨੋਜਵਾਨਾਂ ਤੇ ਵਿਦਿਆਰਥੀ ਵਰਗ ਅੰਦਰ ਨਸ਼ਿਆਂ ਖਿਲਾਫ ਜਾਗਰੂਕਤਾ ਪੈਦਾ ਕਰਨ ਲਈ ਸਮੇਂ-ਸਮੇਂ ਗਤੀਵਿਧੀਆਂ ਉਲੀਕੀਆਂ…

ਬਾਰਿਸ਼ ਦੇ ਕਾਰਨ ਖੜ੍ਹੇ ਹੋਏ ਪਾਣੀ ਦੀ ਨਿਕਾਸੀ ਦੇ ਡਿਪਟੀ ਕਮਿਸ਼ਨਰ ਨੇ ਕੀਤੇ ਹੁਕਮ ਜਾਰੀ 

ਫ਼ਰੀਦਕੋਟ 1 ਅਗਸਤ () ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਤੜਕਸਾਰ ਹੋਈ ਭਾਰੀ ਬਾਰਿਸ਼ ਕਾਰਨ ਨਿਵਾਣ ਵਾਲੇ ਇਲਾਕਿਆਂ ਵਿੱਚ ਪਾਣੀ ਭਰਨ ਦੀਆਂ ਸ਼ਿਕਾਇਤਾਂ…

ਮਾਨ ਸਰਕਾਰ ਦੀ ਕ੍ਰਾਂਤੀਕਾਰੀ ਪਹਿਲ: ਮਹਿਲਾਵਾਂ ਨੂੰ 1,548 ਕਰੋੜ ਰੁਪਏ ਤੋਂ ਵੱਧ ਦੀ ਮੁਫ਼ਤ ਬੱਸ ਸਫ਼ਰ ਸਹੂਲਤ ਮੁਹੱਈਆ ਕਰਵਾਈ

ਚੰਡੀਗੜ੍ਹ, 1 ਅਗਸਤ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਹਿਲਾ ਸਸ਼ਕਤੀਕਰਨ ਦੀ ਦਿਸ਼ਾ ਵੱਲ ਪ੍ਰਮੁੱਖ ਪਹਿਲਕਦਮੀ ਤਹਿਤ ਸੂਬੇ ਦੀਆਂ ਮਹਿਲਾਵਾਂ ਨੂੰ ਹੁਣ ਤੱਕ 1,548…

ਦਿਵਿਆਂਗ ਵਿਅਕਤੀਆਂ ਨੂੰ ਮੁਫ਼ਤ ਸਹਾਇਤਾ ਉਪਕਰਨ ਦੀ ਵੰਡ 5 ਅਗਸਤ ਨੂੰ ਕੀਤੀ ਜਾਵੇਗੀ-ਡੀ.ਸੀ 

ਫ਼ਰੀਦਕੋਟ 1 ਅਗਸਤ () ਅਲਿਮਕੋ ਕਾਨਪੁਰ ਅਤੇ ਰੈੱਡ ਕਰਾਸ ਸੁਸਾਇਟੀ ਫ਼ਰੀਦਕੋਟ ਵਲੋਂ ਜਨਰਲ ਇੰਸ਼ੋਰੈਂਸ ਕਾਰਪੋਰੇਸ਼ਨ ਆਫ ਇੰਡੀਆ ਦੇ ਸਹਿਯੋਗ ਨਾਲ ਵਿਸ਼ੇਸ਼ ਜ਼ਰੂਰਤਾਂ ਵਾਲੇ ਦਿਵਿਆਂਗ ਵਿਅਕਤੀਆਂ ਨੂੰ ਸੀ.ਐਸ.ਆਰ. ਸਕੀਮ ਅਤੇ ਭਾਰਤ…

ਨੰਗਲ ਸ਼ਹਿਰ ਦੀ ਪੁਰਾਣੀ ਦਿੱਖ ਹੋਵੇਗੀ ਮੁੜ ਬਹਾਲ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ 1 ਅਗਸਤ: ਆਜ਼ਾਦ ਹਿੰਦੁਸਤਾਨ ਵਿੱਚ ਵਿਕਸਿਤ ਕੀਤੇ ਗਏ ਪਹਿਲੇ ਆਧੁਨਿਕ ਸ਼ਹਿਰ ਨੰਗਲ ਦੀ ਪੁਰਾਣੀ ਦਿੱਖ ਜਲਦ ਬਹਾਲ ਕੀਤੀ ਜਾਵੇਗੀ। ਇਹ ਪ੍ਰਗਵਾਟਾ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ…

ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ-ਕਮ-ਰਜਿਸਟਰੀ ਕਲਰਕ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 1 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ ਨਾਇਬ ਤਹਿਸੀਲਦਾਰ, ਬਾਬਾ ਬਕਾਲਾ ਦੇ ਰਜਿਸਟਰੀ ਕਲਰਕ-ਕਮ-ਰੀਡਰ ਵਜੋਂ ਤਾਇਨਾਤ ਗੁਰਬਖਸ਼ ਸਿੰਘ ਨੂੰ…