ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਉਨ੍ਹਾਂ ਘਰਾਂ ਦੇ ਨਜ਼ਦੀਕ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ-ਡਿਪਟੀ ਕਮਿਸ਼ਨਰ
ਮਾਨਸਾ, 29 ਅਗਸਤ:ਆਮ ਲੋਕਾਂ ਨੂੰ ਸਾਫ ਸੁਥਰਾ ਪ੍ਰਸਾਸ਼ਨ ਦੇਣਾ ਸਾਡੀ ਜਿੰਮੇਵਾਰੀ ਹੈ। ਲੋਕਾਂ ਦੀਆਂ ਸਮੱਸਿਆਵਾਂ/ਮੁਸ਼ਕਿਲਾਂ ਦਾ ਹੱਲ ਕਰਨਾ ਅਤੇ ਪ੍ਰਸ਼ਾਸਨਿਕ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ…