ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਐਸ.ਡੀ.ਐਮਜ਼ ਅਤੇ ਡੀ.ਆਰ.ਓਜ਼ ਨਾਲ ਮੀਟਿੰਗ; ਕੌਮੀ ਸ਼ਾਹਮਾਰਗਾ ਲਈ ਜ਼ਮੀਨ ਪ੍ਰਾਪਤੀ ਦੀ ਪ੍ਰਗਤੀ ਦੀ ਕੀਤੀ ਸਮੀਖਿਆ
ਚੰਡੀਗੜ੍ਹ, 1 ਅਗਸਤ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕੌਮੀ ਸ਼ਾਹਮਾਰਗਾਂ ਲਈ ਜ਼ਮੀਨ ਐਕਵਾਇਰ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਅੱਜ ਇਥੇ ਰਾਜ ਭਰ…