ਪੁਲਿਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ‘ਚ ਮਾਰੀਆਂ ਮੱਲਾਂ 

ਬਠਿੰਡਾ, 29 ਅਗਸਤ:- ਪੰਜਾਬ ਸਟੇਟ ਖੇਡਾਂ ਤਹਿਤ ਜ਼ਿਲ੍ਹਾ ਪੱਧਰ ਖੇਡ ਮੁਕਾਬਲਿਆਂ ਵਿੱਚ ਪੁਲਿਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਡੀਆਂ ਮੱਲਾਂ ਮਾਰੀਆਂ । ਇਸ ਸਕੂਲ ਦੇ ਵਿਦਿਆਰਥੀਆਂ ਜਿਮਨਾਸਟਿਕ…

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੱਤਰਕਾਰ ਜਸ਼ਨਦੀਪ ਸਿੰਘ ਚੌਹਾਨ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 28 ਅਗਸਤ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੱਤਰਕਾਰ ਜਸ਼ਨਦੀਪ ਸਿੰਘ ਚੌਹਾਨ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ…

ਵਿਧਾਇਕ ਬੱਗਾ ਵੱਲੋਂ ਕਬੀਰ ਨਗਰ (ਸੇਖੇਵਾਲ) ‘ਚ ਨਵੇਂ ਟਿਊਬਵੈਲ ਦਾ ਉਦਘਾਟਨ

ਲੁਧਿਆਣਾ, 28 ਅਗਸਤ (000) – ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਸਥਾਨਕ ਵਾਰਡ ਨੰਬਰ 8 ਪੁਰਾਣਾ (86) ਅਧੀਨ ਗੱਡੇ ਵਾਲੀ ਗਲੀ, ਕਬੀਰ ਨਗਰ (ਸੇਖੇਵਾਲ)…

ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ 29 ਅਗਸਤ ਨੂੰ  ਡੀ.ਏ.ਵੀ. ਸਕੂਲ ਹਾਥੀਗੇਟ ਵਿਖੇ ਲੱਗੇਗਾ ਕੈਂਪ

ਅੰਮ੍ਰਿਤਸਰ, 28 ਅਗਸਤ 2024–ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ…

ਵਿਧਾਇਕ ਡਾ: ਅਜੈ ਗੁਪਤਾ ਨੇ ਨਿਗਮ ਕਮਿਸ਼ਨਰ ਨਾਲ ਮਿਲਕੇ ਸ਼੍ਰੀ ਦਰਬਾਰ ਸਾਹਿਬ ਖੇਤਰ ਦੇ ਆਲੇ-ਦੁਆਲੇ ਸਫਾਈ ਮੁਹਿੰਮ ਚਲਾਈ

ਅੰਮ੍ਰਿਤਸਰ, 28 ਅਗਸਤ 2024: ਵਿਧਾਇਕ ਡਾ ਅਜੈ ਗੁਪਤਾ ਨੇ ਨਗਰ ਨਿਗਮ ਕਮਿਸ਼ਨਰ ਹਰਪ੍ਰੀਤ ਸਿੰਘ ਅਤੇ ਨਿਗਮ ਅਧਿਕਾਰੀ ਦੇ ਨਾਲ ਮਿਲਕੇ ਅੱਜ ਸਵੇਰੇ ਹੀ ਸ਼੍ਰੀ ਦਰਬਾਰ ਸਾਹਿਬ ਖੇਤਰ ਦੇ ਆਲੇ-ਦੁਆਲੇ ਸਫਾਈ…

ਭਾਰਤ ਆਸਟ੍ਰੇਲੀਆਂ ਅਦਾਨ ਪ੍ਰਦਾਨ ਅੱਜ ਤੀਸਰੇ ਦਿਨ ਆਸਟ੍ਰੇਲੀਆ ਡੈਲੀਗੇਟਸ ਨੇ ਅੰਤਰਰਾਸ਼ਟਰੀ ਕਨਵੈਨਸ਼ਨ ਵਿੱਚ ਲਿਆ ਹਿੱਸਾ

ਫਰੀਦਕੋਟ 28 ਅਗਸਤ, ਭਾਰਤ ਆਸਟ੍ਰੇਲੀਆ ਅਦਾਨ ਪ੍ਰਦਾਨ ਮੁਹਿੰਮ ਤਹਿਤ ਪਹੁੰਚੇ ਆਸਟ੍ਰੇਲੀਆ ਦੇ 6 ਡੈਲੀਗੇਟਸ ਨੇ ਅੱਜ ਫਰੀਦਕੋਟ ਐੱਮ.ਐੱਲ.ਏ ਸ.ਗੁਰਦਿੱਤ ਸਿੰਘ ਸੇਂਖੋਂ ਦੀ ਹਾਜ਼ਰੀ ਵਿੱਚ ਬਾਬਾ ਫਰੀਦ ਯੂਨੀਵਰਸਿਟੀ ਵਿੱਚ ਰੱਖੇ ਅੰਤਰਰਾਸ਼ਟਰੀ…

ਪੰਜਾਬ ਦੇ ਖੁਰਾਕ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰੀ ਖੁਰਾਕ ਮੰਤਰੀ ਪ੍ਰਲਹਾਦ ਜੋਸ਼ੀ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ/ਨਵੀਂ ਦਿੱਲੀ, 28 ਅਗਸਤ: ਪੰਜਾਬ ਵਿੱਚ ਐਫ.ਸੀ.ਆਈ. ਕੋਲ ਚੌਲਾਂ ਦੀ ਡਿਲਿਵਰੀ ਲਈ ਕਵਰਡ ਸਟੋਰੇਜ ਸਪੇਸ (ਭੰਡਾਰਣ ਦੀ ਜਗ੍ਹਾ) ਦੀ ਭਾਰੀ ਘਾਟ ਸਬੰਧੀ ਮੁੱਦਾ ਉਠਾਉਂਦਿਆਂ ਅੱਜ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ…

ਪੀ.ਐਸ.ਪੀ.ਸੀ.ਐਲ. ਦੇ ਸਹਾਇਕ ਇੰਜੀਨੀਅਰ ਨੂੰ ਬਲੈਕਮੇਲ ਕਰਨ ਅਤੇ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪੀ.ਐਸ.ਪੀ.ਸੀ.ਐਲ. ਦਾ ਏ.ਓ. ਮੁਅੱਤਲ : ਬਿਜਲੀ ਮੰਤਰੀ

ਚੰਡੀਗੜ੍ਹ, 28 ਅਗਸਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਤਹਿਤ ਪੀ.ਐਸ.ਪੀ.ਸੀ.ਐਲ. ਦੇ ਸਹਾਇਕ ਇੰਜੀਨੀਅਰ ਨੂੰ ਬਲੈਕਮੇਲ ਕਰਨ ਅਤੇ ਉਸ ਤੋਂ…

ਪੰਜਾਬ ਸਰਕਾਰ ਪੰਜਾਬ ਦੀ ਅਮੀਰ ਸੱਭਿਆਚਾਰ ਅਤੇ ਵਿਰਾਸਤ ਨੂੰ ਸੰਭਾਲਣ ਲਈ ਕਰ ਰਹੀ ਹੈ ਸ਼ਾਨਦਾਰ ਕੰਮ- ਅਮਨ ਅਰੋੜਾ

ਭਲਾਈਆਣਾ/ਸ੍ਰੀ ਮੁਕਤਸਰ ਸਾਹਿਬ, 28 ਅਗਸਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡ ਭਲਾਈਆਣਾ ਵਿਖੇ ਕਰਵਾਏ ਜਾ ਰਹੇ ਤਿੰਨ ਰੋਜ਼ਾ ਤੀਆਂ ਦੇ ਮੇਲੇ ਦੇ ਪਹਿਲੇ…

ਸਰਕਾਰੀ ਗ੍ਰਾਂਟਾਂ ਦੀ ਧੋਖਾਧੜੀ ਦੇ ਕੇਸ ‘ਚ ਸੇਵਾਮੁਕਤ ਬੀ.ਡੀ.ਪੀ.ਓ., ਪੰਚਾਇਤ ਅਫ਼ਸਰ, ਪੰਚਾਇਤ ਸਕੱਤਰ ਅਤੇ ਇੱਕ ਹੋਰ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 28 ਅਗਸਤ, 2024: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਸੇਵਾਮੁਕਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਸੁਰੇਸ਼ ਕੁਮਾਰ, ਹੁਸ਼ਿਆਰਪੁਰ ਦੇ ਬਲਾਕ ਭੂੰਗਾ…