ਨੋ ਡਿਊ ਸਰਟੀਫਿਕੇਟ ਨਾ ਮਿਲਣ ‘ਤੇ ਹਲਫਨਾਮੇ ਦੇ ਨਾਲ ਦਾਖ਼ਲ ਕੀਤੇ ਜਾ ਸਕਦੇ ਨੇ ਨਾਮਜ਼ਦਗੀ ਪੱਤਰ : ਡਿਪਟੀ ਕਮਿਸ਼ਨਰ

ਬਠਿੰਡਾ: 30 ਸਤੰਬਰ : ਪੰਚਾਇਤੀ ਚੋਣਾਂ ਸਬੰਧੀ ਨਾਮਜ਼ਦਗੀਆਂ ਦਾਖਲ ਕਰਨ ਨੂੰ ਲੈ ਕੇ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਜਾਰੀ ਪੱਤਰ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ…

 ਸੈਂਟਰ ਕੋੜਿਆ ਵਾਲੀ ਵਿਖੇ ਮਨਾਇਆ ਗਿਆ ਪੋਸ਼ਨ ਮਹੀਨਾ

ਫਾਜ਼ਿਲਕਾ, 30 ਸਤੰਬਰ ਡਾਇਰੈਕਟਰ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀਆਂ ਹਦਾਇਤਾ ਅਨੁਸਾਰ ਜਿਲਾ ਪ੍ਰੋਗਰਾਮ ਅਫਸਰ ਸ੍ਰੀਮਤੀ ਨਣਦੀਪ ਕੌਰ ਦੀ ਯੋਗ ਅਗਵਾਈ ਹੇਠ ਸੀ. ਡੀ.ਪੀ.ਓ ਫਾਜਿਲਕਾ ਦੇ…

ਪੰਚਾਇਤੀ ਚੋਣਾਂ ਲੜਨ ਦੇ ਇੱਛੁਕ ਉਮੀਦਵਾਰਾਂ ਨੂੰ ਲਗਾਤਾਰ ਜਾਰੀ ਕੀਤੇ ਜਾ ਰਹੇ ਹਨ ਐਨਓਸੀ

ਫਾਜ਼ਿਲਕਾ, 30 ਸਤੰਬਰਫਾਜ਼ਿਲਕਾ ਦੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸ੍ਰੀ ਗੁਰਦਰਸ਼ਨ ਲਾਲ ਕੁੰਡਲ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਵਿਚ ਸਰਪੰਚ ਤੇ ਪੰਚ ਦੇ ਅਹੁਦੇ ਦੀ ਚੋਣ ਲੜਨ ਦੇ ਇੱਛੁਕ ਉਮੀਦਵਾਰਾਂ…

ਰਿਟਰਨਿੰਗ ਅਫਸਰਾਂ ਨੂੰ ਨੋ ਡਿਊ ਸਰਟੀਫਿਕੇਟ ਜਾਂ ਨੋ ਆਬਜੈਕਸ਼ਨ ਸਰਟੀਫਿਕੇਟ ਸਬੰਧੀ ਹਦਾਇਤਾਂ ਜਾਰੀ

ਫਾਜ਼ਿਲਕਾ 30 ਸਤੰਬਰਵਧੀਕ ਜਿਲ੍ਹਾ ਚੋਣ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੁਭਾਸ਼ ਚੰਦਰ ਨੇ ਦੱਸਿਆ ਹੈ ਕਿ ਜਿਲ੍ਹੇ ਵਿੱਚ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ 15 ਅਕਤੂਬਰ, 2024 ਨੂੰ ਹੋਣ…

17 ਅਕਤੂਬਰ ਨੂੰ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦਾ ਮਣਾਇਆ ਜਾਵੇਗਾ ਪ੍ਰਗਟ ਦਿਵਸ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 29 ਸਤੰਬਰ 2024— ਭਗਵਾਨ ਵਾਲਮੀਕਿ ਜੀ ਦਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 17 ਅਕਤੂਬਰ ਨੂੰ ਸ੍ਰੀ ਵਾਲਮੀਕਿ ਤੀਰਥ ਵਿਖੇ ਪ੍ਰਗਟ ਦਿਵਸ ਮਨਾਇਆ ਜਾ ਰਿਹਾ ਹੈ ਅਤੇ 5…

ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਗੇਮ ਹਾਕੀ ਦੇ ਜਿਲ੍ਹਾ ਪੱਧਰੀ ਟੂਰਨਾਮੈਟ ਦੇ ਮੁਕਾਬਿਲਆ ਦੇ ਨਤੀਜੇ 

ਅੰਮ੍ਰਿਤਸਰ 29 ਸਤੰਬਰ ( ) ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਵੱਲੋ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਜਿਲ੍ਹਾ ਪੱਧਰੀ ਖੇਡਾਂ ਵਿੱਚ ਗੇਮ ਹਾਕੀ ਦੇ ਟੂਰਨਾਮੈਟ ਸਕੂਲ ਆਫ ਐਮੀਨੇਸ ਛੇਹਰਟਾ ਵਿਖੇ…

ਕਿਸਾਨ ਬੇਫ਼ਿਕਰ ਰਹਿਣ ਪਰਾਲੀ ਸੰਭਾਲਣ ਲਈ ਮਿਲੇਗੀ ਪੂਰੀ ਮਿਸ਼ਨਰੀ, ਪਰ ਅੱਗ ਨਾ ਲਗਾਉਣ : ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 29 ਸਤੰਬਰ 2024—- ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸੀ ਸਾਹਨੀ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਮੌਜੂਦਾ ਸੀਜ਼ਨ ਦੌਰਾਨ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਪੱਖੋਂ ਬੇਫ਼ਿਕਰ ਰਹਿਣ ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ…

ਮੁੱਖ ਮੰਤਰੀ ਵੱਲੋਂ ਸੂਬੇ ਪ੍ਰਤੀ ਸਮਰਪਣ ਅਤੇ ਪ੍ਰਤੀਬੱਧਤਾ ਦਾ ਲਾਮਿਸਾਲ ਪ੍ਰਗਟਾਵਾ, ਹਸਪਤਾਲ ਤੋਂ ਛੁੱਟੀ ਮਿਲਣ ਤੋਂ ਤੁਰੰਤ ਬਾਅਦ ਅਹਿਮ ਮੀਟਿੰਗ ਦੀ ਪ੍ਰਧਾਨਗੀ ਕੀਤੀ

ਚੰਡੀਗੜ੍ਹ, 29 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਸਾਉਣੀ ਦੇ ਮੰਡੀਕਰਨ ਸੀਜ਼ਨ ਦੌਰਾਨ ਝੋਨੇ ਦੀ ਫ਼ਸਲ ਖਰੀਦਣ ਲਈ ਪੂਰੀ ਤਰ੍ਹਾਂ ਤਿਆਰ ਹੈ।…

ਪਸ਼ੂ ਪਾਲਣ ਵਿਭਾਗ ਦੇ ਡਾਕਟਰਾਂ ਵੱਲੋਂ ਪਿੰਡ ਸਲੇਮਸ਼ਾਹ ਵਿਖੇ ਗਉਮਾਤਾ ਦਾ ਕੀਤਾ ਸਫਲ ਆਪ੍ਰੇਸ਼ਨ

ਫਾਜ਼ਿਲਕਾ, 29 ਸਤੰਬਰਪਸ਼ੂ ਪਾਲਣ ਦੇ ਵੈਟਨਰੀ ਅਫਸਰ ਡਾਕਟਰ ਅੰਕਿਤਾ ਧੂੜੀਆ ਵੈਟਨਰੀ ਅਫਸਰ ਸੀ.ਵੀ.ਐਚ ਰਾਣਾ, ਡਾ. ਅਮਰਜੀਤ ਸੀ.ਵੀ.ਐਚ ਜੰਡਵਾਲਾ ਮੀਰਾ ਸਾਂਗਲਾ, ਡਾ. ਲੇਖਿਕਾ ਸੀ.ਵੀ.ਐਚ. ਕਰਨੀ ਖੇੜਾ, ਡਾ. ਰਿਸ਼ਭ ਜਜੋਰਿਆ ਸੀ.ਵੀ.ਐਚ. ਲਾਧੂਕਾ…

ਛੋਟੇ ਕਿਸਾਨਾਂ ਦੀ ਸਹੂਲਤ ਲਈ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਸਹਿਕਾਰੀ ਸਭਾਵਾਂ ਵਿਚ 644 ਖੇਤੀ ਮਸ਼ੀਨਾਂ ਉਪਲਬਧ:ਮੁੱਖ ਖੇਤੀਬਾੜੀ ਅਫ਼ਸਰ

ਫਰੀਦਕੋਟ : 29 ਸਤੰਬਰ 2024 ( ) ਦੁਨੀਆਂ ਦੀ ਨੰਬਰ ਇਕ ਸਹਿਕਾਰੀ ਖਾਦ ਸੰਸਥਾ ਇਫਕੋ ਵੱਲੋਂ ਜ਼ਿਲ੍ਹਾ ਫਰੀਦਕੋਟ ਵਿਖੇ ਇੱਕ ਵਿਕਰੀ ਕੇਂਦਰ ਕਰਮਚਾਰੀ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਸਥਾਨਕ ਮਹਾਰਾਜ ਢਾਬੇ…