ਐਨ.ਓ.ਸੀ/ ਐਨ.ਡੀ.ਸੀ. ਨਾ ਮਿਲਣ ‘ਤੇ ਹਲਫਨਾਮੇ ਦੇ ਨਾਲ ਦਾਖ਼ਲ ਕੀਤੇ ਜਾ ਸਕਦੇ ਨੇ ਨਾਮਜ਼ਦਗੀ ਪੱਤਰ-ਡੀ.ਸੀ 

ਫ਼ਰੀਦਕੋਟ, 29 ਸਤੰਬਰ,2024 ਪੰਚਾਇਤੀ ਚੋਣਾਂ ਸਬੰਧੀ ਨਾਮਜ਼ਦਗੀਆਂ ਦਾਖਲ ਕਰਨ ਨੂੰ ਲੈ ਕੇ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਹਦਾਇਤਾਂ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਉਮੀਦਵਾਰਾਂ…

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਤਸਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼; 6 ਕਿਲੋ ਹੈਰੋਇਨ, ਗੋਲੀ ਸਿੱਕਾ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 29 ਸਤੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਵੱਡੀ ਸਫਲਤਾ ਹਾਸਲ ਕਰਦਿਆਂ 6 ਕਿਲੋ ਹੈਰੋਇਨ, .30 ਬੋਰ ਦੇ…

ਡਿਪਟੀ ਕਮਿਸ਼ਨਰ ਵੱਲੋਂ ਦਿਵਯਾਂਗ ਕ੍ਰਿਕਟ ਲੀਗ ਦੇ ਜੇਤੂਆਂ ਦਾ ਸਨਮਾਨ

ਲੁਧਿਆਣਾ, 29 ਸਤੰਬਰ (000) – ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਦਿਵਯਾਂਗ ਕ੍ਰਿਕਟ ਲੀਗ ਦੇ ਸਮਾਪਨ ਸਮਾਰੋਹ ਦੌਰਾਨ ਜੇਤੂਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।ਟੂਰਨਾਮੈਂਟ ਦੇ ਅਖੀਰਲੇ…

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੁਆਂਢੀ ਰਾਜਾਂ ਤੋਂ ਝੋਨੇ ਦੀ ਆਮਦ ‘ਤੇ ਸਖ਼ਤ ਨਿਗਰਾਨੀ ਰੱਖਣ ਦੇ ਹੁਕਮ 

ਐਸ.ਏ.ਐਸ.ਨਗਰ, 29 ਸਤੰਬਰ, 2024: ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਗੁਆਂਢੀ ਰਾਜਾਂ ਤੋਂ ਝੋਨੇ ਦੀ ਗੈਰ-ਕਾਨੂੰਨੀ ਆਮਦ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਜ਼ਿਲ੍ਹਾ ਪੁਲਿਸ ਨੂੰ ਸਖ਼ਤ ਚੌਕਸੀ ਰੱਖਣ…

ਫੋਰਟਿਸ ਲੁਧਿਆਣਾ ਦੀ ਸਾਈਕਲੋਥਾਨ 2.0 ਨੇ ਲੋਕਾਂ ਨੂੰ ਵਰਲਡ ਹਾਰਟ ਡੇ ‘ਤੇ ਦਿਲ ਦੀ ਸਿਹਤ ਨੂੰ ਪ੍ਰਾਥਮਿਕਤਾ ਦੇਣ ਲਈ ਪ੍ਰੇਰਿਤ ਕੀਤਾ; ਜਿਸ ਵਿੱਚ 1000 ਸਾਈਕਲ ਸਵਾਰਾਂ ਨੇ ਭਾਗ ਲਿਆ

ਲੁਧਿਆਣਾ, 29 ਸਤੰਬਰ 2024: ਦਿਲ ਦੀ ਸਿਹਤ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ, ਫੋਰਟਿਸ ਹਸਪਤਾਲ ਲੁਧਿਆਣਾ ਨੇ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਦੇ ਨਾਲ ਮਿਲ ਕੇ ਵਰਲਡ ਹਾਰਟ ਡੇ ਦੇ ਮੌਕੇ ‘ਤੇ…

ਸੀ.ਆਈ.ਏ. ਸਟਾਫ ਮੋਹਾਲ਼ੀ ਦੀ ਟੀਮ ਵੱਲੋਂ ਡੇਰਾਬੱਸੀ ਚੋਂ ਇੱਕਵਿਅਕਤੀ .32 ਬੋਰ ਦੇ ਨਜਾਇਜ ਪਿਸਤੌਲ ਅਤੇ 02 ਜਿੰਦਾਂ ਰੌਂਦ ਸਮੇਤ ਕਾਬੂ 

ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 29 ਸਤੰਬਰ: ਐੱਸ ਐੱਸ ਪੀ ਐਸ.ਏ.ਐਸ. ਨਗਰ ਦੀਪਕ ਪਾਰਿਕ ਆਈ.ਪੀ.ਐਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੋਹਾਲ਼ੀ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿਮ ਦੌਰਾਨ ਡਾ. ਜੋਤੀ ਯਾਦਵ…

ਸੀ ਐਮ ਦੀ ਯੋਗਸ਼ਾਲਾ ਤਹਿਤ ਲੱਗ ਰਹੀਆਂ ਯੋਗਾ ਕਲਾਸਾਂ ਲੋਕਾਂ ਨੂੰ ਜ਼ਿਆਦਾ ਭਾਰ, ਡਿਪਰੈਸ਼ਨ ਅਤੇ ਪਿੱਠ ਦਰਦ ਦੀਆਂ ਸਮੱਸਿਆਵਾਂ ਤੋਂ ਪਹੁੰਚਾ ਰਹੀਆਂ ਹਨ

ਜ਼ੀਰਕਪੁਰ (ਐਸ.ਏ.ਐਸ. ਨਗਰ), 29 ਸਤੰਬਰ: ਕੁਰੂਕਸ਼ੇਤਰ ਯੂਨੀਵਰਸਿਟੀ ਤੋਂ ਯੋਗਾ ਵਿੱਚ ਪੋਸਟ ਗ੍ਰੈਜੂਏਟ ਡਿਗਰੀ ਪ੍ਰਾਪਤ ਟ੍ਰੇਨਰ ਅਭਿਸ਼ੇਕ ਰਾਣਾ ਅਨੁਸਾਰ ਸੀ ਐਮ ਦੀ ਯੋਗਸ਼ਾਲਾ ਦੇ ਤਹਿਤ ਲਾਈਆਂ ਜਾ ਰਹੀਆਂ ਯੋਗਾ ਕਲਾਸਾਂ ਜ਼ੀਰਕਪੁਰ…

ਅੰਮ੍ਰਿਤਸਰ ਦੀ ਅਮੀਰ ਵਿਰਾਸਤ ਨੂੰ ਨਵੀਂ ਪੀੜੀ ਤੱਕ ਪਹੁੰਚਾਉਣਾ ਬਹੁਤ ਜਰੂਰੀ -ਡਿਪਟੀ ਕਮਿਸ਼ਨਰ

ਅੰਮ੍ਰਿਤਸਰ 29 ਸਤੰਬਰ 2024— ਅੰਮ੍ਰਿਤਸਰ ਦੇ ਸੱਭਿਆਚਾਰ ਅਤੇ ਅਮੀਰ ਵਿਰਾਸਤ ਨੂੰ ਨਵੀਂ ਪੀੜੀ ਤੱਕ ਪਹੁੰਚਾਣਾ ਬਹੁਤ ਜਰੂਰੀ ਹੈ ਤਾਂ ਜੋ ਸਾਡੀ ਆਉਣ ਵਾਲੀ ਪੀੜੀ ਨੂੰ ਪਤਾ ਲੱਗ ਸਕੇ ਕਿ ਸਾਡਾ…

ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਤਹਿਤ ਬੱਚੀਆਂ ਦੇ ਜੀਵਨ ਮਿਆਰ ਨੂੰ ਉੱਚਾ ਚੁੱਕਣ ਅਤੇ ਲਿੰਗ ਅਨੁਪਾਤ ਵਿੱਚ ਸਮਤੋਲ ਲਿਆਉਣ ਲਈ ਜਾਗਰੂਕਤਾ ਗਤੀਵਿਧੀਆਂ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਸਤੰਬਰ, 2024: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਬੱਚੀਆ ਦੇ ਜੀਵਨ ਮਿਆਰ ਨੂੰ ਉੱਚਾ ਚੁੱਕਣ ਅਤੇ…

ਰਾਜ ਚੋਣ ਕਮਿਸ਼ਨ ਵੱਲੋਂ ਸਾਰੇ ਜ਼ਿਲ੍ਹਾ ਚੋਣ ਅਫ਼ਸਰਾਂ ਅਤੇ ਰਿਟਰਨਿੰਗ ਅਫ਼ਸਰਾਂ ਨੂੰ “ਨੋ ਡਿਊ ਸਰਟੀਫਿਕੇਟ” ਜਾਂ “ਨੋ ਆਬਜੈਕਸ਼ਨ ਸਰਟੀਫਿਕੇਟ” ਸਬੰਧੀ ਹਦਾਇਤਾਂ ਜਾਰੀ

ਚੰਡੀਗੜ੍ਹ, 29 ਸਤੰਬਰ: ਸੂਬੇ ਵਿੱਚ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ 15 ਅਕਤੂਬਰ, 2024 ਨੂੰ ਹੋਣ ਜਾ ਰਹੀਆਂ ਹਨ ਅਤੇ ਚਾਹਵਾਨ ਉਮੀਦਵਾਰੀ 4 ਅਕਤੂਬਰ, 2024 ਸ਼ਾਮ 3 ਵਜੇ ਤੱਕ ਆਪਣੇ ਨਾਮਜ਼ਦਗੀ…