ਪੰਜਾਬ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਵੱਲੋਂ ਟੈਕਸ ਵਸੂਲੀ ਤੋਂ ਵਧੇਰੇ ਮਾਲੀਆ ਪੈਦਾ ਕਰਨ ਲਈ ਸਾਰੀਆਂ ਖ਼ਾਮੀਆਂ ਤੇ ਸਖ਼ਤੀ ਨਾਲ ਕਾਬੂ ਪਾਉਣ ਦਾ ਆਦੇਸ਼
ਬਠਿੰਡਾ, 4 ਸਤੰਬਰ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਹੋਰ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਬਣਾਉਣ ਦੀ ਵਚਨਬੱਧਤਾ ਦੇ ਅਨੁਰੂਪ ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ (ਆਬਕਰੀ ਤੇ ਕਰ ਵਿਭਾਗ ਪੰਜਾਬ, ਚੰਡੀਗੜ੍ਹ) ਦੇ ਚੇਅਰਮੈਨ ਅਨਿਲ ਠਾਕੁਰ ਨੇ…