Punjab

“ਰੁੱਖ ਲਗਾਉਣ ਦੀ ਮੁਹਿੰਮ” ਤਹਿਤ ਸੈਸ਼ਨ ਜੱਜ ਸਰਬਜੀਤ ਸਿੰਘ ਧਾਲੀਵਾਲ ਵੱਲੋਂ ਅੰਮ੍ਰਿਤਸਰ ਰੋਡ ਵਿਖੇ ਲਗਾਏ ਬੂਟੇ

ਮੋਗਾ 3 ਸਤੰਬਰ:ਜ਼ਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਜੀ, ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਅਤੇ ਕਾਰਜਕਾਰੀ ਚੈਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਿਤੀ 1 ਜੁਲਾਈ 2024 ਤੋਂ 30 ਸਤੰਬਰ 2024 ਦੌਰਾਨ ਪੂਰੇ ਪੰਜਾਬ ਵਿੱਚ ਵੱਧ…

Punjab

ਕਿਸਾਨ ਸਿਖਲਾਈ ਕੈਂਪ ਆਯੋਜਿਤ

ਬਠਿੰਡਾ, 3 ਸਤੰਬਰ : ਮੁੱਖ ਖੇਤੀਬਾੜੀ ਅਫਸਰ ਡਾ. ਜਗਸੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਖੇਤੀਬਾੜੀ ਅਫਸਰ ਰਾਮਪੁਰਾ ਡਾ. ਮੁਖਤਿਆਰ ਬਰਾੜ ਦੀ ਦੇਖ-ਰੇਖ ’ਚ ਪਿੰਡ ਮੰਡੀ ਕਲਾ ਵਿਖੇ ਸਾਉਣੀ ਦੀਆਂ ਫਸਲਾਂ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਖੇਤੀਬਾੜੀ…

Punjab

ਅੱਖਾਂ ਦਾਨ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦੀ ਲੋੜ: ਐਸ.ਐਮ.ਓ. ਡਾ. ਗਾਂਧੀ

ਫਾਜ਼ਿਲਕਾ, 3 ਸਤੰਬਰ ਕਾਰਜਕਾਰੀ ਸਿਵਲ ਸਰਜਨ ਫਾਜ਼ਿਲਕਾ ਡਾ: ਐਰਿਕ ਦੀ ਯੋਗ ਅਗਵਾਈ ਹੇਠ 39ਵੇਂ ਰਾਸ਼ਟਰੀ ਅੱਖਾਂ ਦਾਨ ਪੰਦਰਵਾੜੇ ਤਹਿਤ ਬਲਾਕ ਖੂਈਖੇੜਾ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ: ਵਿਕਾਸ ਗਾਂਧੀ ਦੀ ਦੇਖ-ਰੇਖ ਹੇਠ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਇਸ ਅੱਖਾਂ ਦਾਨ ਪੰਦਰਵਾੜੇ ਮੌਕੇ ਡਾ: ਗਾਂਧੀ…

Punjab

ਡਿਪਟੀ ਕਮਿਸ਼ਨਰ ਵੱਲੋਂ ਮੁਕਤੇ-ਮੀਨਾਰ ਪਾਰਕ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 03 ਸਤੰਬਰ:           ਸ੍ਰੀ ਰਾਜੇਸ਼ ਤ੍ਰਿਪਾਠੀ, ਆਈ.ਏ.ਐਸ, ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਨੇ ਮੁਕਤੇ-ਮੀਨਾਰ ਪਾਰਕ ਦਾ ਦੌਰਾ ਕੀਤਾ ਅਤੇ ਪਾਰਕ ਦੀ ਸਾਫ਼-ਸਫ਼ਾਈ, ਪੌਦੇ ਲਗਾਉਣ ਅਤੇ ਰਿਪੇਅਰ ਆਦਿ ਕੰਮਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਵੱਲੋਂ ਪਾਰਕ ਦੀਆਂ ਕਿਆਰੀਆਂ ਵਿੱਚ…

PoliticsPunjabPunjab Government

ਪਿੰਡ ਬੀਹਲੇਵਾਲਾ ਵਿਖੇ 22 ਲੱਖ ਰੁਪਏ ਦੀ ਲਾਗਤ ਨਾਲ ਹੋ ਰਿਹਾ ਪੰਚਾਇਤ ਘਰ ਦਾ ਨਿਰਮਾਣ-ਵਿਨੀਤ ਕੁਮਾਰ

ਫਰੀਦਕੋਟ 3 ਸਤੰਬਰ () ਪਿੰਡ ਬੀਹਲੇਵਾਲਾ ਵਿਖੇ ਮਗਨਰੇਗਾ ਸਕੀਮ ਤਹਿਤ ਲਗਭਗ 22 ਲੱਖ ਰੁਪਏ ਦੀ ਲਾਗਤ ਨਾਲ ਪੰਚਾਇਤ ਘਰ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਜੋ ਕਿ ਜਲਦ ਹੀ ਬਣ ਕੇ ਤਿਆਰ ਹੋ ਜਾਵੇਗਾ । ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ…

PoliticsPunjabPunjab Government

ਕੇਂਦਰ ਸਰਕਾਰ ਵੱਲੋਂ ਉਤਪਾਦਾਂ ਅਤੇ ਸੇਵਾਵਾਂ ਨਾਲ ਸਬੰਧਤ ਵਿਚਾਰਾਂ ਨੂੰ ਸੱਦਾ ਦੇਣ ਲਈ ਨਵੀਂ ਪਹਿਲ Ideas4LiFE ਦੀ ਸ਼ੁਰੂਆਤ

ਮੋਗਾ, 2 ਸਤੰਬਰ (000)-ਮੋਗਾ ਦੇ ਡਿਪਟੀ ਕਮਿਸ਼ਨਰ ਸ੍ਰੀ ਵਿਸ਼ਾਲ ਸਾਰੰਗਲ ਨੇ ਦੱਸਿਆ ਕਿ ਕੇਂਦਰੀ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਨੇ ਉਤਪਾਦਾਂ ਅਤੇ ਸੇਵਾਵਾਂ ਨਾਲ ਸਬੰਧਤ ਨਵੀਨਤਮ ਵਿਚਾਰਾਂ ਨੂੰ ਸੱਦਾ ਦੇਣ ਲਈ ਇੱਕ ਨਵੀਂ ਪਹਿਲਕਦਮੀ Ideas4LiFE ਦੀ ਸ਼ੁਰੂਆਤ ਕੀਤੀ ਹੈ,…

PoliticsPunjabPunjab Government

ਜਿ਼ਲ੍ਹਾ ਮੈਜਿਸਟਰੇਟ ਨੇ ਜਿ਼ਲ੍ਹੇ ਦੀ ਹਦੂਦ ਅੰਦਰ ਪ੍ਰੀਗਾਬਾਲਿਨ ਕੈਪਸੂਲ / ਗੋਲੀਆਂ ਦੀ ਦੁਰਵਰਤੋਂ ਤੇ ਲਗਾਈ ਰੋਕ

ਸ੍ਰੀ ਮੁੁਕਤਸਰ ਸਾਹਿਬ 3 ਸਤੰਬਰ                      ਸ੍ਰੀ ਰਾਜੇਸ਼ ਤ੍ਰਿਪਾਠੀ ਜ਼ਿਲ੍ਹਾ ਮੈਜਿਸਟਰੇਟ, ਸ੍ਰੀ ਮੁੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆਂ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਏ…

PoliticsPunjabPunjab Government

ਬੱਲਮਗੜ੍ਹ ਵਿਖੇ ਆਤਮਾ ਸਕੀਮ ਅਧੀਨ ਕਿਸਾਨ ਟ੍ਰੇਨਿੰਗ ਦਾ ਕੀਤਾ ਗਿਆ ਆਯੋਜਨ

ਸ੍ਰੀ ਮੁਕਤਸਰ ਸਾਹਿਬ, 03 ਸਤੰਬਰ: ਜ਼ਿਲ੍ਹੇ ਦੇ ਪਿੰਡ ਬੱਲ੍ਹਮਗੜ ਵਿਖੇ ਮੁੱਖ ਖੇਤੀਬਾੜੀ ਅਫਸਰ, ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਗੁਰਨਾਮ ਸਿੰਘ ਪੰਡੋਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਆਤਮਾ ਸਕੀਮ ਅਧੀਨ ਜਲਵਾਯੂ ਅਨੁਕੂਲ ਖੇਤੀ, ਕੁਦਰਤੀ ਖੇਤੀ, ਖਾਦਾਂ ਦੀ ਸੁਚੱਜੀ ਵਰਤੋਂ ਅਤੇ ਬਾਸਮਤੀ ਤੇ ਪਾਬੰਦੀਸ਼ੁਦਾ ਜ਼ਹਿਰਾਂ…

PoliticsPunjabPunjab Government

ਜ਼ਿਲ੍ਹਾ ਮੈਜਿਸਟ੍ਰੇਟ ਵਿਸ਼ੇਸ਼ ਸਾਰੰਗਲ ਨੇ ਪਰੇਗਾਬਲਿਨ (ਸਿਗਨੇਚਰ) ਕੈਪਸੂਲ ਦੀ ਸੇਲ ਉਪਰ ਲਗਾਈ ਪਾਬੰਦੀ

ਮੋਗਾ, 3 ਸਤੰਬਰਲੋਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਵੱਲੋਂ ਪਰੇਗਾਬਲਿਨ 300 ਐਮ.ਜੀ. (ਸਿਗਨੇਚਰ) ਕੈਪਸੂਲ ਦੀ ਸੇਲ ਉੱਪਰ ਅੰਸ਼ਿਕ ਤੌਰ…

PoliticsPunjabPunjab Government

ਡਿਪਟੀ ਕਮਿਸ਼ਨਰ ਨੇ ਸਕੂਲ ਆਫ ਐਮੀਨੈਸ ਕਿਦਵਈ ਨਗਰ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਮੀਟਿੰਗ ਕਰਕੇ ਸਮੀਖਿਆ ਕੀਤੀ

ਲੁਧਿਆਣਾ, 3 ਸਤੰਬਰ (000) ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮੰਗਲਵਾਰ ਨੂੰ ਆਪਣੇ ਦਫਤਰ ਵਿਖੇ ਸਕੂਲ ਆਫ ਐਮੀਨੈਸ, ਕਿਦਵਈ ਨਗਰ ਦੇ ਚੱਲ ਰਹੇ ਵਿਕਾਸ ਕਾਰਜਾਂ ਦੀ ਮੀਟਿੰਗ ਕਰਕੇ ਸਮੀਖਿਆ ਕੀਤੀ। ਉਨ੍ਹਾਂ ਉਪ ਮੰਡਲ ਮੈਜਿਸਟਰੇਟ (ਲੁਧਿਆਣਾ ਪੂਰਬੀ) ਸ੍ਰੀ ਵਿਕਾਸ ਹੀਰਾ, ਸਿੱਖਿਆ ਵਿਭਾਗ,…