ਮੁੱਖ ਮੰਤਰੀ ਨੇ 500 ਗਜ ਦੇ ਪਲਾਟਾਂ ਦੀਆਂ ਰਜਿਸਟਰੀਆਂ ਤੇ ਐਨ.ਓ.ਸੀ ਖਤਮ ਕਰਨ ਦਾ ਇਤਿਹਾਸਕ ਫੈਂਸਲਾ ਲਿਆ – ਭੁੱਲਰ

ਫਿਰੋਜ਼ਪੁਰ 3 ਸਤੰਬਰ ( ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਬਿੱਲ 2024 ਪਾਸ ਕਰ ਕੇ ਰਾਜ…

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਸੁਰਭੀ ਪਰਾਸ਼ਰ ਵੱਲੋਂ ਵੱਖ ਵੱਖ ਵਿਭਾਗਾਂ ਦੀ ਮੀਟਿੰਗ

ਐਸ.ਏ.ਐਸ.ਨਗਰ, 3 ਸਤੰਬਰ, 2024: ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਜਾਰੀ ਸ਼ਡਿਊਲ ਅਨੁਸਾਰ 14.09.2024 ਨੂੰ ਸਾਲ 2024 ਦੀ ਤੀਸਰੀ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਸ੍ਰੀ ਅਤੁਲ ਕਸਾਨਾ, ਜ਼ਿਲ੍ਹਾ ਅਤੇ…

ਖਰੜ ਵਿੱਚ ਖੇਡਾਂ ਦੇ ਦੂਜੇ ਦਿਨ ਐਥਲੈਟਿਕਸ, ਵਾਲੀਬਾਲ, ਫੁੱਟਬਾਲ, ਕਬੱਡੀ ਅਤੇ ਖੋ-ਖੋ ਦੇ ਮੁਕਾਬਲੇ ਕਰਵਾਏ ਗਏ

ਖਰੜ/ਐਸ.ਏ.ਐਸ.ਨਗਰ, 03 ਸਤੰਬਰ, 2024: ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਪ੍ਰਸਾਸ਼ਨ ਅਤੇ ਖੇਡ ਵਿਭਾਗ ਦੁਆਰਾ ਖੇਡਾਂ ਵਤਨ ਪੰਜਾਬ ਦੀਆਂ 2024-25 ਬਲਾਕ ਪੱਧਰੀ ਖੇਡਾਂ ਮਿਤੀ 02.09.2024 ਤੋਂ 07.09.2024 ਤੱਕ ਕਰਵਾਈਆਂ…

ਡੇਰਾਬੱਸੀ ਵਿੱਚ ਖੇਡਾਂ ਦੇ ਦੂਜੇ ਦਿਨ ਐਥਲੈਟਿਕਸ, ਵਾਲੀਬਾਲ, ਫੁੱਟਬਾਲ, ਕਬੱਡੀ ਅਤੇ ਖੋ-ਖੋ ਦੇ ਮੁਕਾਬਲੇ ਕਰਵਾਏ ਗਏ

ਡੇਰਾਬੱਸੀ/ਐਸ.ਏ.ਐਸ.ਨਗਰ, 03 ਸਤੰਬਰ, 2024: ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਪ੍ਰਸਾਸ਼ਨ ਅਤੇ ਖੇਡ ਵਿਭਾਗ ਦੁਆਰਾ ਖੇਡਾਂ ਵਤਨ ਪੰਜਾਬ ਦੀਆਂ 2024-25 ਬਲਾਕ ਪੱਧਰੀ ਖੇਡਾਂ ਮਿਤੀ 02.09.2024 ਤੋਂ 07.09.2024 ਤੱਕ ਕਰਵਾਈਆਂ…

ਬਲਾਕ ਪੱਧਰੀ ਖੇਡਾਂ ਦਾ ਲੁਧਿਆਣਾ ‘ਚ ਆਗਾਜ਼

ਲੁਧਿਆਣਾ, 3 ਸਤੰਬਰ (000) – ਖੇਡਾਂ ਵਤਨ ਪੰਜਾਬ ਦੀਆਂ – 2024 ਦੇ ਤੀਸਰੇ ਸੀਜ਼ਨ ਤਹਿਲ ਬਲਾਕ ਪੱਧਰੀ ਖੇਡਾਂ ਮੰਗਲਵਾਰ ਨੂੰ ਸ਼ੁਰੂ ਹੋ ਗਈਆਂ। ਇਸ ਖੇਡ ਸਮਾਗਮ ਦਾ ਮਕਸਦ ਨੌਜਵਾਨਾਂ ਨੂੰ…

ਡਿਪਟੀ ਕਮਿਸ਼ਨਰ ਵੱਲੋਂ ਜੋਧਾਂ ‘ਚ ਲੱਗੇ ਕੈਂਪ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ

ਲੁਧਿਆਣਾ, 3 ਸਤੰਬਰ (000) – ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਪਿੰਡ ਜੋਧਾਂ ਵਿੱਚ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਕੈਂਪ ਲਗਾਇਆ ਗਿਆ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕੈਂਪ ਦਾ ਉਦਘਾਟਨ ਕੀਤਾ ਅਤੇ…

ਡਿਪਟੀ ਕਮਿਸ਼ਨਰ ਨੇ ‘ਸਰਕਾਰ ਤੁਹਾਡੇ ਦੁਆਰ’ ਤਹਿਤ ਗਿੱਦੜਬਾਹਾ ਵਿਖੇ ਲਗਾਏ ਗਏ ਲੋਕ ਸੁਵਿਧਾ ਕੈਂਪ ਦੀ ਕੀਤੀ ਪ੍ਰਧਾਨਗੀ

ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ, 3 ਸਤੰਬਰ: ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਇਸੇ ਲੜੀ ਤਹਿਤ ‘ਸਰਕਾਰ ਤੁਹਾਡੇ ਦੁਆਰ’ ਤਹਿਤ ਸ੍ਰੀ ਰਾਜੇਸ਼…

7 ਸਤੰਬਰ ਤੱਕ ਮਨਾਇਆ ਜਾ ਰਿਹਾ ਹੈ ਕੌਮੀ ਖੁਰਾਕ ਹਫ਼ਤਾ: ਡਾ ਨਵਦੀਪ ਕੌਰ ਸਰਾਂ

ਬਠਿੰਡਾ, 2 ਸਤੰਬਰ : ਸਿਹਤ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੇ ਡਾ. ਨਵਦੀਪ ਕੌਰ ਸਰਾਂ ਕਾਰਜਕਾਰੀ ਸਿਵਲ ਸਰਜਨ ਬਠਿੰਡਾ ਦੀ ਦੇਖ-ਰੇਖ ਵਿੱਚ ਜ਼ਿਲ੍ਹੇ ’ਚ 7 ਸਤੰਬਰ ਤੱਕ…

ਭੋਜਨ ਵਿੱਚ ਮਿਲਾਵਟ ਵਿਰੁੱਧ ਜੰਗ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਭੋਜਨ ਸੁਰੱਖਿਆ ਵੈਨਾਂ ਪ੍ਰਚੱਲਿਤ ਕਰਨ ਦੀ ਅਪੀਲ

ਚੰਡੀਗੜ੍ਹ, 2 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਮੁਤਾਬਿਕ ਹਰੇਕ ਬਾਸ਼ਿੰਦੇ ਲਈ ਸੁਰੱਖਿਅਤ ਭੋਜਨ ਯਕੀਨੀ ਬਣਾਉਣ ਦਾ ਸੱਦਾ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ…

ਜ਼ਿਲ੍ਹਾ ਖੇਡ ਅਫ਼ਸਰ ਨੇ ਗਬਨ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ

ਫ਼ਰੀਦਕੋਟ, 2 ਸਤੰਬਰ : ਮੀਡੀਆ ਦੇ ਕੁਝ ਹਿੱਸਿਆਂ ਵਿੱਚ ਬਿਨਾ ਪੱਖ ਲਏ ਛਾਪੀਆਂ ਜਾ ਰਹੀਆਂ ਇਕਤਰਫਾ ਝੂਠੀਆਂ ਤੇ ਬੇ-ਬੁਨਿਆਦ ਖਬਰਾਂ ਨੂੰ ਸਿਰੇ ਤੋਂ ਨਕਾਰ ਕੇ ਖੰਡਨ ਕਰਦਿਆਂ ਜਿਲ੍ਹਾ ਖੇਡ ਅਫ਼ਸਰ…