ਪਾਲਿਸੀ ਰਿਕਾਰਡ ਨੂੰ ਗੁੰਮ ਕਰਨ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਨਗਰ ਨਿਗਮ ਲੁਧਿਆਣਾ ਦੇ ਦੋ ਕਲਰਕ ਗ੍ਰਿਫ਼ਤਾਰ

ਚੰਡੀਗੜ੍ਹ, 27 ਸਤੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਲੁਧਿਆਣਾ ਦੇ ਪਾਲਿਸੀ (ਨੀਤੀ) ਰਿਕਾਰਡ ਨੂੰ ਗੁੰਮ ਕਰਨ ਦੇ ਦੋਸ਼ ਹੇਠ ਨਿਗਮ ਦੀ ਲਾਅ ਬ੍ਰਾਂਚ, ਜ਼ੋਨ-ਏ ਵਿਖੇ ਤਾਇਨਾਤ ਕਲਰਕ ਅਜੈ ਕੁਮਾਰ…

ਬਰਿੰਦਰ ਕੁਮਾਰ ਗੋਇਲ ਵੱਲੋਂ ਖਣਨ ਖੇਤਰ ‘ਚ ਵਧੇਰੇ ਪਾਰਦਰਸ਼ਤਾ ਅਤੇ ਅਤਿ-ਆਧੁਨਿਕ ਤਕਨਾਲੌਜੀ ਲਿਆਉਣ ਦੀ ਜ਼ੋਰਦਾਰ ਵਕਾਲਤ

ਚੰਡੀਗੜ੍ਹ, 27 ਸਤੰਬਰ: ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਬੀਤੇ ਕੱਲ੍ਹ ਆਪਣਾ ਅਹੁਦਾ ਸਾਂਭਣ ਪਿੱਛੋਂ ਅੱਜ ਪਹਿਲੇ ਦਿਨ ਹੀ ਖਣਨ ਅਤੇ ਭੂ-ਵਿਗਿਆਨ ਵਿਭਾਗ ਨੂੰ ਪਹਿਲ…

ਪੰਜਾਬ ਦੇ ਪਿੰਡ ਹੰਸਾਲੀ ਨੇ ਜਿੱਤਿਆ ਬੈਸਟ ਟੂਰਿਜ਼ਮ ਵਿਲੇਜ ਆਫ ਇੰਡੀਆ 2024 ਐਵਾਰਡ

ਚੰਡੀਗੜ੍ਹ/ ਨਵੀਂ ਦਿੱਲੀ, 27 ਸਤੰਬਰ:- ਕੌਮੀ ਪੱਧਰ ’ਤੇ ਫਾਰਮ ਟੂਰਿਜ਼ਿਮ ਖੇਤਰ ਵਿੱਚ ਆਪਣੀ ਮੁੜ ਸਫਲਤਾ ਦਰਜ ਕਰਵਾਉਂਦਿਆਂ ਪੰਜਾਬ ਨੇ ਅੱਜ ਇਥੇ ਬੈਸਟ ਟੂਰਿਜ਼ਮ ਵਿਲੇਜ਼ ਆਫ਼ ਇੰਡੀਆ 2024 ਐਵਾਰਡ ਹਾਸਲ ਕੀਤਾ…

ਫੂਡ ਸੇਫਟੀ ਵਿੰਗ ਦੇ ਅਧਿਕਾਰੀਆਂ ਨੇ ਮਿਠਾਈਆਂ ਅਤੇ ਖਾਣ ਪੀਣ ਵਾਲੀਆਂ ਦੁਕਾਨਾਂ ਦੀ ਕੀਤੀ ਚੈਕਿੰਗ

ਫਾਜ਼ਿਲਕਾ, 27 ਸਤੰਬਰਲੋਕਾਂ ਨੂੰ ਮਿਆਰੀ, ਮਿਲਾਵਟ ਰਹਿਤ ਅਤੇ ਸਾਫ—ਸੁਥਰੀਆਂ ਵਸਤਾਂ ਖਾਣ ਨੂੰ ਮਿਲਣ, ਇਸ ਕਰਕੇ ਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ—ਨਿਰਦੇਸ਼ਾ *ਤੇ ਸਿਹਤ ਵਿਭਾਗ ਦੇ ਫੂਡ ਸੇਫਟੀ ਵਿੰਗ…

ਖੇਤਾਂ ਵਿੱਚ ਕੰਬਾਇਨਾ ਚਲਾਉਣ ਦਾ ਸਮਾਂ ਕੀਤਾ ਨਿਰਧਾਰਤ

ਸ੍ਰੀ ਮੁਕਤਸਰ ਸਾਹਿਬ 27 ਸਤੰਬਰ : ਜਿਲਾ ਪ੍ਰਸਾਸ਼ਨ ਵੱਲੋਂ ਜਿਲੇ ਵਿੱਚ ਝੋਨੇ ਦੀ ਕਟਾਈ ਅਤੇ ਖਰੀਦ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕਰਦਿਆਂ ਅੱਜ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ…

ਮਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 27 ਸਤੰਬਰਜਲੰਧਰ ਪੱਛਮੀ ਤੋਂ ਨਵ-ਨਿਯੁਕਤ ਵਿਧਾਇਕ ਸ੍ਰੀ ਮਹਿੰਦਰ ਭਗਤ ਨੇ ਅੱਜ ਆਪਣੇ ਸਾਥੀ ਕੈਬਨਿਟ ਮੰਤਰੀਆਂ ਸ. ਗੁਰਮੀਤ ਸਿੰਘ ਖੁੱਡੀਆਂ, ਸ੍ਰੀ ਲਾਲ ਚੰਦ ਕਟਾਰੂਚੱਕ, ਡਾ: ਬਲਬੀਰ ਸਿੰਘ, ਸ੍ਰੀ ਬਰਿੰਦਰ ਕੁਮਾਰ…

ਪ੍ਰਾਇਮਰੀ ਅਧਿਆਪਕਾਂ ਦੀ ਟ੍ਰੇਨਿੰਗ ਸਬੰਧੀ ਹਰਜੋਤ ਸਿੰਘ ਬੈਂਸ ਵੱਲੋਂ ਫਿਨਲੈਂਡ ਦੇ ਸਫੀਰ ਨਾਲ ਸਮਝੌਤਾ

ਨਵੀਂ ਦਿੱਲੀ/ਚੰਡੀਗੜ੍ਹ, 27 ਸਤੰਬਰ: ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਦਵਾਉਣ ਦੇ ਮਕਸਦ ਨਾਲ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ…

ਪੈਰਾ ਖੇਡਾਂ ਵਤਨ ਪੰਜਾਬ ਦੀਆਂ ਵਿਚ ਭਾਗ ਲੈਣ ਦੇ ਚਾਹਵਾਨ ਦਿਵਿਆਂਗਜਨ 30 ਸਤੰਬਰ ਤੱਕ ਦੇ ਸਕਦੇ ਨੇ ਅਰਜ਼ੀਆਂ

ਮਾਨਸਾ, 27 ਸਤੰਬਰ:ਸਹਾਇਕ ਡਾਇਰੈੱਕਟਰ ਸਪੋਰਟਸ ਪੰਜਾਬ ਵੱਲੋਂ ਪਹਿਲੀ ਵਾਰ ਪੈਰਾ ਖੇਡਾਂ ਨੂੰ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਸ਼ਾਮਿਲ ਕੀਤਾ ਗਿਆ ਹੈ ਅਤੇ ਇਹ ਖੇਡਾਂ 20 ਨਵੰਬਰ ਤੋਂ 25 ਨਵੰਬਰ, 2024…

ਲਾਇਸੰਸੀ ਅਸਲਾ ਚੁੱਕ ਕੇ ਚੱਲਣ ’ਤੇ ਰੋਕ : ਜ਼ਿਲ੍ਹਾ ਮੈਜਿਸਟ੍ਰੇਟ

ਬਠਿੰਡਾ, 27 ਸਤੰਬਰ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਪੰਚਾਇਤੀ ਚੋਣਾਂ-2024 ਦੇ ਸਨਮੁੱਖ ਜ਼ਿਲ੍ਹੇ ਦੀ ਹਦੂਦ ਅੰਦਰ ਅਮਨ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਭਾਰਤੀ ਨਾਗਰਿਕ ਸੁਰਖਿਆ ਸੰਹਿਤਾ…

ਸਹਾਇਕ ਕਮਿਸ਼ਨਰ (ਜ) ਵੱਲੋਂ ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਵੱਲੋਂ ਲੋੜਵੰਦ ਨੂੰ ਮੋਟਰਾਈਜ਼ਡ ਵ੍ਹੀਲ ਚੇਅਰ ਤੇ ਕੈਂਸਰ ਪੀੜਤ ਲਈ ਦਵਾਈ ਮੁਹਈਆ ਕਰਵਾਈ ਗਈ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਸਤੰਬਰ:ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸ਼ਾਖਾ, ਐਸ.ਏ.ਐਸ.ਨਗਰ ਸ਼੍ਰੀਮਤੀ ਆਸ਼ਿਕਾ ਜੈਨ ਦੀ ਪ੍ਰਧਾਨਗੀ ਹੇਠ ਰੈੱਡ ਕਰਾਸ ਸ਼ਾਖਾ ਵੱਲੋਂ ਵੱਖ-ਵੱਖ ਲੋਕ ਭਲਾਈ ਕੰਮ ਕੀਤੇ ਜਾ ਰਹੇ ਹਨ।…