ਏ.ਡੀ.ਸੀ. ਵਿਰਾਜ ਤਿੜਕੇ ਤੇ ਸੋਨਮ ਚੌਧਰੀ ਵੱਲੋਂ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸੁਚੱਜੇ ਪ੍ਰਬੰਧਨ ਲਈ ਵਿਭਾਗਾਂ ਅਤੇ ਕਿਸਾਨਾਂ ਨਾਲ ਮੀਟਿੰਗ
ਐਸ.ਏ.ਐਸ.ਨਗਰ, 02 ਸਤੰਬਰ, 2024: ਡਿਪਟੀ ਕਮਿਸ਼ਨਰ, ਆਸ਼ਿਕਾ ਜੈਨ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਿਰਾਜ ਤਿੜਕੇ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੋਨਮ ਚੌਧਰੀ ਵੱਲੋਂ ਜ਼ਿਲ੍ਹੇ ਵਿੱਚ ਸਾਲ 2024-25…