Punjab

ਪੰਜਾਬ ਸਰਕਾਰ ਖੇਤੀਬਾੜੀ ਨੂੰ ਪ੍ਰਫੁਲਿਤ ਕਰਨ ਲਈ ਕਰ ਰਹੀ ਹੈ ਹਰ ਸੰਭਵ ਯਤਨ : ਜਸਪ੍ਰੀਤ ਸਿੰਘ 

ਬਠਿੰਡਾ, 1 ਸਤੰਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਲਗਾ ਕੇ ਖੜੀ ਹੈ। ਪੰਜਾਬ ਸਰਕਾਰ ਖੇਤੀਬਾੜੀ ਕਿੱਤੇ ਨੂੰ…

Punjab

03 ਸਤੰਬਰ ਨੂੰ ਗਿੱਦੜਬਾਹਾ ਵਿਖੇ ਲੱਗਣ ਵਾਲੇ ਵਿਸ਼ੇਸ਼ ਲੋਕ ਸੁਵਿਧਾ ਕੈਂਪ ਦਾ ਸ਼ਡਿਊਲ ਜਾਰੀ

ਸ੍ਰੀ ਮੁਕਤਸਰ ਸਾਹਿਬ, 01 ਸਤੰਬਰ: ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨੇੜੇ ਸਰਕਾਰੀ ਸਹੂਲਤਾਂ ਉਪਲੱਬਧ ਕਰਾਉਣ ਲਈ ਵਚਨਬੱਧ ਹੈ, ਜਿਸ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ…

Punjab

ਖੇਤੀਬਾੜੀ ਵਿਭਾਗ ਵੱਲੋਂ ਪਿੰਡ ਸੱਕਾਂਵਾਲੀ ਵਿਖੇ ਆਤਮਾ ਸਕੀਮ ਅਧੀਨ ਕਿਸਾਨ ਟ੍ਰੇਨਿੰਗ ਕੈਂਪ ਦਾ ਕੀਤਾ ਗਿਆ ਆਯੋਜਨ

ਸ੍ਰੀ ਮੁਕਤਸਰ ਸਾਹਿਬ  1 ਸਤੰਬਰ ਮੁੱਖ ਖੇਤੀਬਾੜੀ ਅਫਸਰ, ਸ਼੍ਰੀ ਮੁਕਤਸਰ ਸਾਹਿਬ, ਡਾ. ਗੁਰਨਾਮ ਸਿੰਘ ਪੰਡੋਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਤਮਾ ਸਕੀਮ ਅਧੀਨ ਬੀਤੇ ਦਿਨੀ ਜ਼ਿਲ੍ਹੇ ਦੇ ਪਿੰਡ ਸੱਕਾਂਵਾਲੀ  ਵਿਖੇ ਜਲਵਾਯੂ ਅਨੁਕੂਲ ਖੇਤੀ, ਕੁਦਰਤੀ ਖੇਤੀ, ਖਾਦਾਂ ਦੀ ਸੁਚੱਜੀ ਵਰਤੋਂ ਅਤੇ ਬਾਸਮਤੀ ਤੇ ਪਾਬੰਦੀਸ਼ੁਦਾ ਜਹਿਰਾਂ ਸਬੰਧੀ ਕਿਸਾਨ ਟ੍ਰੇਨਿੰਗ…

Punjab

ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਬਲਾਕ ਪੱਧਰੀ ਖੇਡਾਂ ਸਮੂਹ ਬਲਾਕਾਂ ਵਿੱਚ ਜਾਰੀ

ਫ਼ਰੀਦਕੋਟ 01 ਸਤੰਬਰ,2024 ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਫਰੀਦਕੋਟ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ 3 ਅਧੀਨ ਬਲਾਕ ਪੱਧਰੀ ਖੇਡਾਂ ਫ਼ਰੀਦਕੋਟ ਦੇ ਵੱਖ-ਵੱਖ ਬਲਾਕਾਂ ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ ਵਿਖੇ ਚੱਲ ਰਹੀਆਂ ਹਨ। …

Punjab

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਗਿਆਨੀਆਂ ਨੇ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕਰਕੇ ਨਰਮੇ ਦੀ ਫਸਲ ਦਾ ਕੀਤਾ ਸਰਵੇਖਣ

ਫਾਜ਼ਿਲਕਾ 1 ਸਤੰਬਰ 2024…. ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਡਾ.ਐਸ.ਐਸ.ਗੋਸਲ ਦੀ ਅਗਵਾਈ ਅਤੇ ਪ੍ਰਸਾਰ ਨਿਰਦੇਸ਼ਕ ਡਾ.ਐਮ ਐਸ. ਭੁੱਲਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਪੀ.ਏ.ਯੂ. ਫਾਰਮ ਸਲਾਹਕਾਰ ਸੇਵਾ ਕੇਂਦਰ, ਖੇਤਰੀ ਖੋਜ ਕੇਂਦਰ ਦੇ ਵਿਗਿਆਨੀਆਂ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਦੇ ਵੱਖ ਵੱਖ…

Punjab

ਨਾਬਾਲਗਾਂ ਨੂੰ ਸ਼ਰਾਬ ਪਰੋਸਣ ਵਿਰੁੱਧ ਆਬਕਾਰੀ ਵਿਭਾਗ ਵੱਲੋਂ ਲੁਧਿਆਣਾ ਵਿੱਚ ਦੋ ਦਿਨਾ ਮੁਹਿੰਮ ਚਲਾਈ ਗਈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਸਤੰਬਰ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਨਾਬਾਲਗ ਗਾਹਕਾਂ ਨੂੰ ਸ਼ਰਾਬ ਪਰੋਸਣ ਵਾਲੇ ਠੇਕਿਆਂ, ਹੋਟਲਾਂ, ਕਲੱਬ, ਬਾਰ, ਅਤੇ ਪੱਬ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਆਬਕਾਰੀ ਵਿਭਾਗ ਦੀ…

Punjab

ਪੰਜਾਬ ਨੇ 30-ਲੱਖ ਪਸ਼ੂਧਨ ਦੇ ਮਸਨੂਈ ਗਰਭਧਾਨ ਦਾ ਟੀਚਾ ਮਿੱਥਿਆ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 1 ਸਤੰਬਰ: ਸੂਬੇ ਵਿੱਚ ਪਸ਼ੂਆਂ ਦੀ ਨਸਲ ਵਿੱਚ ਸੁਧਾਰ ਕਰਕੇ ਦੁੱਧ ਦੇ ਉਤਪਾਦਨ ਅਤੇ ਪਸ਼ੂਆਂ ਦੀ ਰੋਗ ਪ੍ਰਤੀਰੋਧਕ ਸ਼ਕਤੀ ਨੂੰ ਵਧਾਉਣ ਦੇ ਉਦੇਸ਼ ਨਾਲ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਸੂਬੇ ਭਰ ਵਿੱਚ ਸਾਲਾਨਾ 30 ਲੱਖ ਦੁਧਾਰੂ ਪਸ਼ੂਆਂ ਦੇ…

Punjab

ਨਸ਼ੇ ਦਾ ਵਪਾਰ ਕਰਨ ਵਾਲੇ ਭੀਖੀ ਦੇ ਵਸਨੀਕ ਦੀ 13 ਲੱਖ ਰੁਪਏ ਦੀ ਜਾਇਦਾਦ ਕੁਰਕ ਕਰਨ ਦਾ ਹੁਕਮ ਪਾਸ

ਮਾਨਸਾ, 01 ਸਤੰਬਰ:     ਮਾਨਸਾ ਪੁਲਿਸ ਵੱਲੋਂ ਐਸ ਐਸ ਪੀ ਸ੍ਰੀ ਭਾਗੀਰਥ ਸਿੰਘ ਮੀਨਾ ਦੀ ਅਗਵਾਈ ਵਿੱਚ ਨਸ਼ਾ ਵੇਚਣ ਵਾਲਿਆਂ ਵਿਰੁੱਧ ਮੁਹਿੰਮ ਜਾਰੀ ਹੈ। ਜਿਸ ਕਿਸੇ ਵੀ ਵਿਅਕਤੀ ਬਾਰੇ ਨਸ਼ਾ ਵੇਚਣ ਸਬੰਧੀ ਸ਼ਿਕਾਇਤ ਮਿਲਦੀ ਹੈ ਤਾਂ ਤੁਰੰਤ ਪੁਲਿਸ ਵੱਲੋਂ…