ਸ੍ਰੀ ਮੁਕਤਸਰ ਸਹਿਰ ਸੈਰ ਸਪਾਟੇ ਦੇ ਤੌਰ ਤੇ ਇੱਕ ਵਿਕਸਤ ਸ਼ਹਿਰ — ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ 27 ਸਤੰਬਰ : ਜਿ਼ਲ੍ਹਾ ਪ੍ਰਸ਼ਾਸਨ ਵਲੋਂ ਅੱਜ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਵਰਲਡ ਟੂਰਿਜ਼ਮ ਡੇਅ ਮੁਕਤੇ-ਮਿਨਾਰ ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਕੀਤਾ ਗਿਆ, ਇਸ ਸਮਾਗਮ ਦੀ ਪ੍ਰਧਾਨਗੀ…

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਪਰਿਵਾਰ ਦੀ ਹਾਜ਼ਰੀ ‘ਚ ਕਾਰਜਭਾਰ ਸੰਭਾਲਿਆ

ਚੰਡੀਗੜ੍ਹ, 27 ਸਤੰਬਰ: ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ ਤੇ ਕਾਮਰਸ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ…

ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਏਕਮ ਹਸਪਤਾਲ ਵਿਖੇ ਲਗਾਇਆ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ

ਮੋਗਾ, 27 ਸਤੰਬਰ (000) – ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ, ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ…

ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਪਿੰਡਾਂ ’ਚ ਜਾਗਰੂਕਤਾ ਅਭਿਆਨ ਜਾਰੀ

ਮਾਨਸਾ, 27 ਸਤੰਬਰ:ਸਵੱਛਤਾ ਹੀ ਸੇਵਾ ਪੰਦਰਵਾੜੇ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਮਾਨਸਾ ਦੇ ਸੋਸ਼ਲ ਸਟਾਫ ਵੱਲੋਂ ਪਿੰਡਾਂ ਵਿੱਚ ਸਾਫ ਸਫਾਈ ਸਬੰਧੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।ਕਾਰਜਕਾਰੀ ਇੰਜੀਨੀਅਰ ਕਮ ਸੈਨੀਟੇਸ਼ਨ…

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ਵ ਸੈਰ ਸਪਾਟਾ ਦਿਵਸ ਮੌਕੇ ਸਾਇਕਲ ਰੈਲੀ ਅਤੇ ਮੈਰਾਥਨ ਦੋੜ ਦਾ ਆਯੋਜਨ

ਫਿਰੋਜ਼ਪੁਰ 27 ਸਤੰਬਰ () ਵਿਸ਼ਵ ਸੈਰ-ਸਪਾਟਾ ਦਿਵਸ (ਵਰਲਡ ਟੂਰਜ਼ਿਮ ਡੇਅ) ਮੌਕੇ ਲੋਕਾਂ ਨੂੰ ਜ਼ਿਲ੍ਹੇ ਦੀਆ ਇਤਿਹਾਸਕ ਥਾਵਾਂ ਬਾਰੇ ਜਾਣੂ ਕਰਵਾਉਣ ਅਤੇ ਜ਼ਿਲ੍ਹੇ ਵਿੱਚ ਸੈਰ ਸਪਾਟਾ ਨੂੰ ਪ੍ਰਫੂਲਿਤ ਕਰਨ ਦੇ ਮਕਸਦ…

ਵਿਕਾਸ ਮਿੱਤਲ ਨੇ ਸਿਵਲ ਸਰਜਨ ਦਫਤਰ ਵਿਖੇ ਸਹਾਇਕ ਕੰਟਰੋਲਰ ਵਿੱਤ ਅਤੇ ਲੇਖਾ ਦਾ ਕਾਰਜਭਾਰ ਸੰਭਾਲਿਆ

ਫਰੀਦਕੋਟ 27 ਸਤੰਬਰ, ਸਿਵਲ ਸਰਜਨ ਦਫਤਰ ਬਠਿੰਡਾ ਤੋਂ ਬਦਲੀ ਉਪਰੰਤ ਸ੍ਰੀ ਵਿਕਾਸ ਮਿੱਤਲ ਵੱਲੋ ਦਫਤਰ ਸਿਵਲ ਸਰਜਨ ਫਰੀਦਕੋਟ ਦਾ ਵਾਧੂ ਕਾਰਜਭਾਰ ਸੰਭਾਲ ਲਿਆ ਹੈ। ਇਸ ਮੌਕੇ ਸਮੂਹ ਸਟਾਫ ਵੱਲੋ ਉਨਾਂ…

ਪੰਚਾਇਤਾਂ ਦੀ ਰਿਜ਼ਰਵੇਸ਼ਨ ਸੂਚੀ ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਇਟ ferozepur.nic.in ਅਤੇ ਲੋਕ ਸੰਪਰਕ ਵਿਭਾਗ ਦੇ ਫੇਸਬੁੱਕ ਪੇਜ਼ District Public Relations Office Ferozepur ’ਤੇ ਵੇਖੀ ਜਾ ਸਕਦੀ ਹੈ – ਵਧੀਕ ਡਿਪਟੀ ਕਮਿਸ਼ਨਰ 

ਫ਼ਿਰੋਜ਼ਪੁਰ, 27 ਸਤੰਬਰ: ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਸ੍ਰੀ ਲਖਵਿੰਦਰ ਸਿੰਘ ਰੰਧਾਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਚਾਇਤੀ ਚੋਣਾਂ ਜੋ ਕਿ 15 ਅਕਤੂਬਰ, 2024 ਨੂੰ ਕਰਵਾਈਆਂ ਜਾ ਰਹੀਆਂ…

ਸੂਬਾ ਸਰਕਾਰ ਟੂਰਿਜ਼ਮ ਨੂੰ ਪ੍ਰਫੁੱਲਤ ਕਰਨ ਲਈ ਯਤਨਸ਼ੀਲ : ਅਨਿੱਲ ਠਾਕੁਰ

ਬਠਿੰਡਾ, 27 ਸਤੰਬਰ : ਟੂਰਿਜ਼ਮ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਵਰਲਡ ਟੂਰਿਜ਼ਮ ਡੇਅ ਦੇ ਮੱਦੇਨਜ਼ਰ ਹੈਰੀਟੇਜ ਵਾਕ ਕਰਵਾਈ ਗਈ। ਇਹ ਹੈਰੀਟੇਜ ਵਾਕ ਸਥਾਨਕ ਫਾਇਰ ਬ੍ਰਿਗੇਡ ਤੋਂ ਸ਼ੁਰੂ…

ਪੰਜਾਬ ਸਰਕਾਰ ਲੋਕਾਂ ਨੂੰ ਘਰ ਦੀਆਂ ਬਰੂਹਾਂ ਤੱਕ ਸਰਕਾਰੀ ਸੇਵਾਵਾਂ ਦੇਣ ਲਈ ਵਚਨਬੱਧ-ਡੀ.ਸੀ

ਫ਼ਰੀਦਕੋਟ 27 ਸਤੰਬਰ,2024 ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਘਰ ਬੈਠੇ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਸਰਕਾਰ ਵੱਲੋਂ ਸ਼ੁਰੂ ਕੀਤੀ 1076…

ਜਿਲ੍ਹੇ ਦੇ ਅਸਲਾ ਲਾਇਸੰਸੀ ਆਪਣਾ ਅਸਲਾ ਸਬੰਧਤ ਥਾਣੇ ਜਾਂ ਮੰਨਜੂਰਸ਼ੁਦਾ ਅਸਲਾ ਡੀਲਰ ਕੋਲ ਕਰਵਾਉਣ ਜਮ੍ਹਾਂ-ਜਿਲ੍ਹਾ ਮੈਜਿਸਟਰੇਟ

ਫਰੀਦਕੋਟ 27 ਸਤੰਬਰ () ਜਿਲ੍ਹਾ ਮੈਜਿਸਟਰੇਟ ਸ੍ਰੀ ਵਿਨੀਤ ਕੁਮਾਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹੇ ਫਰੀਦਕੋਟ ਵਿੱਚ ਪੰਚਾਇਤੀ ਚੋਣਾਂ…