ਮੁੱਖ ਮੰਤਰੀ ਵੱਲੋਂ ਸੂਬਾ ਦੇ 6.50 ਲੱਖ ਤੋਂ ਵੱਧ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫ਼ਾ

ਚੰਡੀਗੜ੍ਹ, 30 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬਾ ਸਰਕਾਰ ਦੇ 6.50 ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਪਰਿਵਾਰਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਮਹਿੰਗਾਈ ਭੱਤੇ (ਡੀ.ਏ.)…

ਭਾਰਤ ਸਰਕਾਰ ਦੀ ਕੇਂਦਰੀ ਟੀਮ ਨੇ ਜਿਲ੍ਹਾ ਅੰਮ੍ਰਿਤਸਰ ਦੇ 44 ਪਿੰਡਾਂ ਦਾ ਕੀਤਾ ਨਿਰੀਖਣ

ਅੰਮ੍ਰਿਤਸਰ 30 ਅਕਤੂਬਰ 2024– ਜਿਲ੍ਹਾ ਅੰਮ੍ਰਿਤਸਰ ਦੇ ਪਿੰਡਾਂ ਦੇ ਲੋਕਾਂ ਨੂੰ ਸਾਫ ਅਤੇ ਸੁੱਧ ਪਾਣੀ ਮੁਹਈਆ ਕਰਵਾਉਣ ਲਈ ਪਿੰਡਾਂ ਵਿੱਚ ਸੀ.ਡਬਲਯੂ.ਪੀ.ਪੀ ਪਲਾਂਟ ਲਗਾਏ ਗਏ ਹਨ। ਭਾਰਤ ਸਰਕਾਰ ਦੀ ਕੇਂਦਰੀ ਟੀਮ…

ਕਿਸਾਨ ਡੀ.ਏ.ਪੀ ਦੇ ਬਦਲ ਵਜੋਂ ਹੋਰਨਾਂ ਫਾਸਫੇਟਿਕ ਖਾਦਾਂ ਦੀ ਵਰਤੋਂ ਕਰਨ: ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ

ਅੰਮ੍ਰਿਤਸਰ 30 ਅਕਤੂਬਰ 2024– ਮੁੱਖ ਖੇਤੀਬਾੜੀ ਅਫਸਰ ਸ: ਤਜਿੰਦਰ ਸਿੰਘ ਹੁੰਦਲ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਉਹ ਕਣਕ ਦੀ ਬਿਜਾਈ ਲਈ ਬਾਜਾਰ ਵਿਚ ਉਪਲਬਧ ਹੋਰਨਾਂ ਫਾਸਫੇਟਿਕ ਖਾਦਾਂ…

ਜ਼ਿਲ੍ਹੇ ਦੀਆਂ ਮੰਡੀਆਂ ’ਚ ਝੋਨੇ ਦੀ ਖਰੀਦ, ਅਦਾਇਗੀ ਅਤੇ ਲਿਫਟਿੰਗ ਦਾ ਕੰਮ ਸੁਚਾਰੂ ਢੰਗ ਨਾ ਚੱਲ ਰਿਹਾ ਹੈ-ਡਿਪਟੀ ਕਮਿਸ਼ਨਰ

ਮਾਨਸਾ, 30 ਅਕਤੂਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਖਰੀਦ, ਅਦਾਇਗੀ ਅਤੇ ਲਿਫਟਿੰਗ ਦਾ ਕੰਮ ਸੁਚਾਰੂ ਢੰਗ ਨਾਲ…

ਵਿਕਾਸ ਅਥਾਰਟੀਆਂ ਨੇ ਪ੍ਰਾਪਰਟੀਆਂ ਦੀ ਈ-ਨਿਲਾਮੀ ਤੋਂ ਕਮਾਏ 2060 ਕਰੋੜ ਰੁਪਏ: ਹਰਦੀਪ ਸਿੰਘ ਮੁੰਡੀਆ

ਚੰਡੀਗੜ੍ਹ, 30 ਅਕਤੂਬਰ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਅਧੀਨ ਕੰਮ ਕਰਦੀਆਂ ਵਿਕਾਸ ਅਥਾਰਟੀਆਂ ਨੇ ਵੱਖ-ਵੱਖ ਪ੍ਰਾਪਰਟੀਆਂ ਦੀ ਈ-ਨਿਲਾਮੀ ਤੋਂ 2060 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਕੀਤਾ ਹੈ। ਨਿਲਾਮ ਕੀਤੀਆਂ…

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਗਿਆਨੀ ਨੇ ਕਣਕ ਦੀ ਬਿਜਾਈ ਲਈ ਡੀ.ਏ.ਪੀ. ਦੇ ਸੁਝਾਏ 4 ਬਦਲ

ਲੁਧਿਆਣਾ,, 30 ਅਕਤੂਬਰ (000) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਭੂਮੀ ਵਿਗਿਆਨ ਵਿਭਾਗ ਦੇ ਮਿੱਟੀ ਦੇ ਰਸਾਇਣ ਵਿਗਿਆਨੀ ਡਾ. ਗੋਬਿੰਦਰ ਸਿੰਘ ਨੇ ਕਿਸਾਨਾਂ ਨੂੰ ਕਣਕ ਦੀ ਬਿਜਾਈ ਕਰਨ ਲਈ ਡਾਈ-ਅਮੋਨੀਅਮ ਫਾਸਫੇਟ…

ਨਸ਼ਿਆਂ ਵਿਰੁੱਧ ਜੰਗ: ਪੰਜਾਬ ਪੁਲਿਸ ਵੱਲੋਂ ਸਾਲ 2024 ਦੌਰਾਨ 153 ਵੱਡੀਆਂ ਮੱਛੀਆਂ ਸਮੇਤ 10 ਹਜ਼ਾਰ ਨਸ਼ਾ ਤਸਕਰ ਗ੍ਰਿਫ਼ਤਾਰ; 790 ਕਿਲੋ ਹੈਰੋਇਨ ਅਤੇ 208 ਕਰੋੜ ਰੁਪਏ ਦੀ ਜਾਇਦਾਦ ਜ਼ਬਤ

ਡੀਗੜ੍ਹ, 30 ਅਕਤੂਬਰ: ਸੂਬੇ ਵਿੱਚੋਂ ਨਸ਼ਿਆਂ ਦਾ ਸਫ਼ਾਇਆ ਕਰਨ ਲਈ ਜਾਰੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਪਿਛਲੇ 10 ਮਹੀਨਿਆਂ ਵਿੱਚ 7686 ਐਫ.ਆਈ.ਆਰਜ਼. ਦਰਜ ਕਰਕੇ 153 ਵੱਡੀਆਂ ਮੱਛੀਆਂ ਸਮੇਤ 10524 ਨਸ਼ਾ…

ਦੀਵਾਲੀ ਦੀ ਆੜ੍ਹ ਵਿੱਚ ਪਰਾਲੀ ਜਲਾਉਣ ਵਾਲੇ ਬਖਸ਼ੇ ਨਹੀਂ ਜਾਣਗੇ – ਜ਼ਿਲ੍ਹਾ ਮੈਜਿਸਟ੍ਰੇਟ

ਮੋਗਾ, 30 ਅਕਤੂਬਰ (000) – ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹਾ ਮੋਗਾ ਵਾਸੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਮੁਬਾਰਕਾਂ ਦਿੰਦਿਆਂ ਅਪੀਲ ਕੀਤੀ ਹੈ ਕਿ…

ਝੋਨੇ ਦੀ ਲਿਫਟਿੰਗ ਦੇ ਮੁੱਦੇ ‘ਤੇ ਆਮ ਆਦਮੀ ਪਾਰਟੀ ਵੱਲੋਂ ਬੀ.ਜੇ.ਪੀ. ਦਫ਼ਤਰ ਦਾ ਘਿਰਾਓ

ਫ਼ਿਰੋਜ਼ਪੁਰ, 30 ਅਕਤੂਬਰ ਰਾਜ ਵਿੱਚ ਝੋਨੇ ਦੀ ਲਿਫਟਿੰਗ ’ਚ ਅੜਿੱਕੇ ਦੂਰ ਕਰਵਾਉਣ ਅਤੇ ਪੰਜਾਬ ਦੇ ਕਿਸਾਨਾਂ, ਆੜਤੀਆਂ ਅਤੇ ਰਾਇਸ ਮਿੱਲਰਾਂ ਦੀ ਕੀਤੀ ਜਾ ਰਹੀ ਬੇਕਦਰੀ ਦੇ ਵਿਰੋਧ ਵਿੱਚ ਆਮ ਆਦਮੀ…