ਮਲੋਟ / ਸ੍ਰੀ ਮੁਕਤਸਰ ਸਾਹਿਬ 8 ਅਕਤੂਬਰਆਗਾਮੀ ਗ੍ਰਾਮ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਸਹਾਇਕ ਕਮਿਸ਼ਨਰ ਆਬਕਾਰੀ ਫਰੀਦਕੋਟ ਰੇਜ਼...
Month: October 2024
ਮਾਨਸਾ, 08 ਅਕਤੂਬਰ:ਜ਼ਿਲ੍ਹੇ ਦੇ ਪਿੰਡ ਦੂਲੋਵਾਲ ਅਤੇ ਮੋਹਰ ਸਿੰਘ ਵਾਲਾ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਵਿਸ਼ੇਸ਼...
ਖਰੜ (ਐਸ ਏ ਐਸ ਨਗਰ), 8 ਅਕਤੂਬਰ:ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਵੱਲ...
ਐਸ.ਏ.ਐਸ. ਨਗਰ 08 ਅਕਤੂਬਰ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰ ਸਨਅਤਕਾਰਾਂ ਅਤੇ...
ਫਾਜ਼ਿਲਕਾ, 8 ਅਕਤੂਬਰਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਦੀਪ ਕੌਰ ਨੇ ਪਿੰਡ ਅਲਿਆਣਾ ਤੇ ਘਟਿਆ ਵਾਲਾ ਬੋਦਲਾ ਵਿਖੇ...
ਲੁਧਿਆਣਾ, 08 ਅਕਤੂਬਰ (000) – ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਜਤਿੰਦਰ ਜ਼ੋਰਵਾਲ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ, ਜ਼ਿਲ੍ਹਾ...
ਸਰਦੂਲਗੜ੍ਹ/ਮਾਨਸਾ, 08 ਅਕਤੂਬਰ :ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਵੱਲੋਂ ਅੱਜ ਅਨਾਜ ਮੰਡੀ ਸਰਦੂਲਗੜ੍ਹ ਵਿਖੇ ਝੋਨੇ ਦੀ ਸਰਕਾਰੀ...
ਮਾਨਸਾ, 08 ਅਕਤੂਬਰ:68ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦਾ ਇਨਾਮ ਵੰਡ ਸਮਾਰੋਹ ਬਾਬਾ ਫ਼ਰੀਦ ਅਕੈਡਮੀ ਪਬਲਿਕ...
ਚੰਡੀਗੜ੍ਹ, 8 ਅਕਤੂਬਰ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਮਾਨਸਾ ਜ਼ਿਲ੍ਹੇ ਦੀ ਨਗਰ ਕੌਂਸਲ (ਐਮ.ਸੀ.) ਬੁਢਲਾਡਾ ਦੇ...
ਚੰਡੀਗੜ੍ਹ, 7 ਅਕਤੂਬਰ: ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਯਕੀਨੀ ਬਣਾਉਣ ਦੀ ਵਚਨਬੱਧਤਾ ਤਹਿਤ ਪੰਜਾਬ ਦੇ ਮੁੱਖ...
ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਦੇ ਉਦੇਸ਼ ਨਾਲ ਸੂਬੇ ਭਰ `ਚ ਲੱਗਣਗੇ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ: ਡਾ. ਬਲਜੀਤ ਕੌਰ
ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਦੇ ਉਦੇਸ਼ ਨਾਲ ਸੂਬੇ ਭਰ `ਚ ਲੱਗਣਗੇ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ: ਡਾ. ਬਲਜੀਤ ਕੌਰ
ਚੰਡੀਗੜ੍ਹ, 7 ਅਕਤੂਬਰ: ਸੂਬੇ ਦੀਆਂ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ...
ਅੰਮ੍ਰਿਤਸਰ 7 ਅਕਤੂਬਰ 2024— ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸਿੱਖਿਆ ਵਿੱਚ ਹੋਰ ਕ੍ਰਾਂਤੀ ਲਿਆਉਣ ਲਈ ਵਿਸ਼ੇਸ਼ ਉਪਰਾਲੇ ਅਤੇ ਨਿਵੇਕਲੀਆਂ ਪਹਿਕਦਮੀਆਂ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਵੀ ਅਹਿਮ ਉਪਰਾਲੇ ਆਰੰਭੇ ਜਾ ਰਹੇ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਹਾਈ ਸਕੂਲ ਭਗਤਾਂਵਾਲਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਬਲਾਕ ਦਾ ਕੀਤਾ ਉਦਘਾਟਨ ਕਰਨ ਸਮੇਂ ਕੀਤਾ। ਉਨਾਂ ਕਿਹਾ ਕਿ ਇਸ ਸਕੂਲ ਨੂੰ ਉੱਚ ਦਰਜੇ ਦਾ ਸਕੂਲ ਬਣਾਇਆ ਜਾਵੇਗਾ। ਡਾ. ਨਿੱਜਰ ਨੇ ਦੱਸਿਆ ਕਿ ਇਸ ਬਲਾਕ ਦੇ ਬਣਨ ਉਪਰੰਤ ਬੱਚਿਆਂ ਨੂੰ ਕਾਫ਼ੀ ਸਹੂਲਤ ਮਿਲੇਗੀ ਅਤੇ ਇਸ ਉਪਰੰਤ ਸਕੂਲ ਦੀ ਸਾਰੀ ਬਿਲਡਿੰਗ ਨੂੰ ਨਵਾਂ ਬਣਾਇਆ ਜਾਵੇਗਾ। ਉਨਾਂ ਦੱਸਿਆ ਕਿ ਸਾਡੀ ਸਰਕਾਰ ਦਾ ਮੁੱਖ ਉਦੇਸ਼ ਬੱਚਿਆਂ ਨੂੰ ਵਧੀਆ ਸਿੱਖਿਆ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਅੱਗੇ ਚਲ ਕੇ ਆਪਣੀ ਜਿੰਦਗੀ ਵਿੱਚ ਕਾਮਯਾਬ ਹੋ ਸਕਣ। ਉਨਾਂ ਦੱਸਿਆ ਕਿ ਜਿਲ੍ਹੇ ਵਿੱਚ 8 ਸਕੂਲ ਆਫ ਐਮੀਨੈਂਸ ਚਲਾਏ ਜਾ ਰਹੇ ਹਨ ਜਿਥੇ ਬੱਚਿਆਂ ਨੂੰ ਮੁੱਢਲਾ ਢਾਂਚੇ ਤੋਂ ਇਲਾਵਾ, ਖੇਡ ਮੈਦਾਨ, ਕੰਪਿਊਟਰਾਈਜ਼ਡ ਸਿੱਖਿਆ ਅਤੇ ਸਕੂਲਾਂ ਵਿੱਚ ਖੇਡ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ। ਡਾ. ਨਿੱਜਰ ਨੇ ਕਿਹਾ ਕਿ ਸਾਡੀ ਸਰਕਾਰ ਨੇ ਬੱਚਿਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਰਕਾਰੀ ਅਧਿਆਪਕਾਂ ਨੂੰ ਵਿਦੇਸ਼ਾਂ ਵਿਚੋਂ ਵੀ ਟਰੇਨਿੰਗ ਦਿਵਾਈ ਹੈ ਤਾਂ ਜੋ ਬੱਚਿਆਂ ਨੂੰ ਅੰਤਰਰਾਸ਼ਟਰੀ ਪੱਧਰ ਤੇ ਵੀ ਸਮੇਂ ਦਾ ਹਾਣੀ ਬਣਾਇਆ ਜਾ ਸਕੇ। ਹਨੂੰਮਾਨ ਮੰਦਰ ਵਿਖੇ ਹੋਏ ਨਤਮਸਤਕ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਵਿਸ਼ਵ ਪ੍ਰਸਿੱਧ ਲਗੇ ਹੋਏ ਲੰਗੂਰ ਮੇਲੇ ਦੌਰਾਨ ਸ੍ਰੀ ਹਨੂੰਮਾਨ ਮੰਦਰ ਵਿਖੇ ਨਤਮਸਤਕ ਹੋਏ। ਜਿਥੇ ਮੰਦਰ ਕਮੇਟੀ ਵਲੋਂ ਉਨਾਂ ਨੂੰ ਸਨਮਾਨਤ ਵੀ ਕੀਤਾ ਗਿਆ। ਉਨਾਂ ਕਿਹਾ ਕਿ ਇਸ ਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੌਰਾਨ ਲੋਕ ਦੇਸ਼ਾਂ ਵਿਦੇਸ਼ਾਂ ਵਿੱਚੋਂ ਇਥੇ ਪੁਜਦੇ ਹਨ ਅਤੇ ਆਪਣੀ ਮਨੋਕਾਮਨਾ ਪੂਰੀ ਹੋਣ ਤੇ ਮੱਥਾ ਟੇਕਦੇ ਹਨ। ਇਸ ਮੌਕੇ ਉਨਾਂ ਦੇ ਨਾਲ ਸ੍ਰੀ ਨਵਨੀਤ ਸ਼ਰਮਾ, ਸ੍ਰੀ ਨਰਿੰਦਰ ਮਰਵਾਹਾ, ਸ੍ਰੀ ਅਸ਼ੀਸ਼ ਕੁਮਾਰ, ਸ਼ਿਵ ਗਗਨ ਖੰਡੇਵਾਲੇ, ਸ: ਮਨਦੀਪ ਸਿੰਘ, ਸ: ਜਸਪਾਲ ਸਿੰਘ ਭੁੱਲਰ ਅਤੇ ਸਕੂਲ ਦਾ ਸਟਾਫ ਵੀ ਹਾਜ਼ਰ ਸੀ।
ਅੰਮ੍ਰਿਤਸਰ, 7 ਅਕਤੂਬਰ 2024: ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ.ਅਜੈ ਗੁਪਤਾ ਨੇ ਵਾਰਡ ਨੰਬਰ 61 ਦੇ ਗਲੀ ਝੰਡੀ ਵਾਲੀ ਇਲਾਕੇ ਵਿੱਚ...
ਚੰਡੀਗੜ੍ਹ, 7 ਅਕਤੂਬਰ: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ...
ਐੱਸਏਐੱਸ ਨਗਰ, 8 ਅਕਤੂਬਰ: ਸ੍ਰੀ ਦੀਪਕ ਪਾਰਿਕ ਆਈਪੀਐਸ ਸੀਨੀਅਰ ਕਪਤਾਨ ਪੁਲਿਸ ਜਿਲ੍ਹਾ ਐਸ.ਏ.ਐਸ.ਨਗਰ, ਸ੍ਰੀ ਹਰਿੰਦਰ ਸਿੰਘ ਮਾਨ...
ਜਲਾਲਾਬਾਦ, 7 ਅਕਤੂਬਰਜਲਾਲਾਬਾਦ ਦੇ ਈਆਰਓ ਕਮ ਐਸਡੀਐਮ ਸ੍ਰੀ ਕੰਵਰਜੀਤ ਸਿੰਘ ਮਾਨ ਪੀਸੀਐਸ ਨੇ ਆਖਿਆ ਹੈ ਕਿ ਜਲਾਲਾਬਾਦ...
ਫਾਜ਼ਿਲਕਾ, 7 ਅਕਤੂਬਰ ਸਿਹਤ ਵਿਭਾਗ ਫ਼ਾਜ਼ਿਲਕਾ ਵੱਲੋ ਡੇਂਗੂ ਦੀ ਰੋਕਥਾਮ ਲਈ ਚਲਾਏ ਜਾ ਰਹੇ ਵਿਸੇਸ ਮੁਹਿੰਮ ਤਹਿਤ...
ਫਰੀਦਕੋਟ 7 ਅਕਤੂਬਰ ( ) ਮੰਡੀਆਂ ਵਿਚ ਕਿਸਾਨਾਂ ਨੂੰ ਨਮੀ ਨਾਲ ਸਬੰਧਤ ਸਮੱਸਿਆਵਾਂ ਤੋਂ ਬਚਾਉਣ ਲਈ ਜਿਲ੍ਹਾ...
ਫਾਜ਼ਿਲਕਾ, 7 ਅਕਤੂਬਰ ਸਿਹਤ ਵਿਭਾਗ ਫ਼ਾਜ਼ਿਲਕਾ ਦੀਆਂ ਟੀਮਾਂ ਵੱਲੋਂ ਮੱਛਰਾਂ ਅਤੇ ਮੱਖੀਆਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ...
ਫਾਜ਼ਿਲਕਾ, 7 ਅਕਤੂਬਰ2 ਤੋਂ 5 ਅਕਤੂਬਰ ਤੱਕ ਰਾਸ਼ਟਰੀ ਪੱਧਰ ਦੇ ਮੇਲੇ ਦਾ ਆਯੋਜਨ ਆਈ.ਸੀ.ਏ.ਆਰ. ਵੱਲੋਂ ਲੁਧਿਆਣਾ ਦੀ...
