ਭ੍ਰਿਸ਼ਟਾਚਾਰ ਦੇਸ਼ ਦੀ ਤਰੱਕੀ ਵਿੱਚ ਸਭ ਤੋਂ ਵੱਡੀ ਰੁਕਾਵਟਹੈ-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ

ਮਾਨਸਾ, 30 ਅਕਤੂਬਰ :‘ਰਾਸ਼ਟਰ ਦੀ ਖੁਸ਼ਹਾਲੀ ਲਈ ਇਮਾਨਦਾਰੀ ਦਾ ਸੱਭਿਆਚਾਰ’ ਦੇ ਬੈਨਰ ਹੇਠ ਵਿਜੀਲੈਂਸ ਬਿਊਰੋ ਵੱਲੋਂ 28 ਅਕਤੂਬਰ 2024 ਤੋਂ 03 ਨਵੰਬਰ 2024 ਤੱਕ ਮਨਾਏ ਜਾ ਰਹੇ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ…

ਡੀ ਏ ਪੀ ਖਾਦ ਦੀ ਬਦਲ ਵਜੋਂ ਕਿਸਾਨ ਖਾਦ ਜਾਂ ਟ੍ਰਿਪਲ ਸੁਪਰ ਫਾਸਫੇਟ ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ : ਮੁੱਖ ਖੇਤੀਬਾੜੀ ਅਫਸਰ

ਫਰੀਦਕੋਟ: 30 ਅਕਤੂਬਰ 2024 :ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਹੁਕਮਾਂ ਤੇ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ ਅਤੇ ਕਿਸਾਨ…

ਪਰਾਲੀ ਪ੍ਰਬੰਧਨ ਦੇ ਮੱਦੇਨਜ਼ਰ ਡੀਸੀ ਅਤੇ ਐਸਐਸਪੀ ਨੇ ਕੀਤਾ ਦੌਰਾ

ਬਠਿੰਡਾ, 30 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਅਤੇ ਐਸਐਸਪੀ ਮੈਡਮ ਅਮਨੀਤ ਕੌਂਡਲ ਵਲੋਂ ਜ਼ਿਲ੍ਹੇ ਦੇ ਪਿੰਡ ਗਿੱਲ ਪੱਤੀ, ਹਰਰਾਏਪੁਰ, ਭੋਖੜਾ ਅਤੇ ਗੋਬਿੰਦਪੁਰਾ ਦੇ ਖੇਤਾਂ ਦਾ ਦੌਰਾ ਕਰਦਿਆਂ…

10000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਆਬਕਾਰੀ ਵਿਭਾਗ ਦਾ ਸੇਵਾਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 29 ਅਕਤੂਬਰ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤ ਦੇ ਕੇਸ ਵਿੱਚ ਆਬਕਾਰੀ ਤੇ ਕਰ ਵਿਭਾਗ ਦੇ ਇੰਸਪੈਕਟਰ ਜਤਿੰਦਰਪਾਲ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਇਸੇ ਕੇਸ ਵਿੱਚ ਆਬਕਾਰੀ…

ਡਰਾਈਵਰਾਂ ਅਤੇ ਕੰਡਕਟਰਾਂ ਨੂੰ ਛੇਤੀ ਮਿਲੇਗੀ ਖੁਸ਼ਖਬਰੀ

ਚੰਡੀਗੜ੍ਹ, 29 ਅਕਤੂਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਛੇਤੀ ਹੀ ਸਰਕਾਰੀ ਬੱਸਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਖੁਸ਼ਖਬਰੀ ਦੇਣ ਦੀ ਤਿਆਰੀ ਅਰੰਭ ਦਿੱਤੀ ਗਈ…

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਕਿਸਾਨਾਂ ਨੂੰ ਵਾਤਾਵਰਣ ਸੰਭਾਲ ਲਈ ਆਧੁਨਿਕ ਢੰਗ-ਤਰੀਕੇ ਅਪਣਾਉਣ ਦੀ ਅਪੀਲ

ਚੰਡੀਗੜ੍ਹ, 29 ਅਕਤੂਬਰ:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਦੀ ਵਰਤੋਂ…

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਮੁੱਢਲੀ ਪ੍ਰਕਾਸ਼ਨਾਂ ਦੀਆਂ ਵੋਟਰ ਸੂਚੀਆਂ ਸੌਪੀਆਂ

ਚੰਡੀਗੜ੍ਹ, 29 ਅਕਤੂਬਰ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਸੂਬੇ ਦੀਆਂ ਸਮੂਹ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਮੁੱਢਲੀ ਪ੍ਰਕਾਸ਼ਨਾਂ ਦੀਆਂ ਬਿਨਾਂ ਫੋਟੋ ਵੋਟਰ ਸੂਚੀ ਦੀਆਂ ਸੀਡੀਜ਼…

ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਨੇ ਉੱਤਰ ਪ੍ਰਦੇਸ਼ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਵੱਖ-ਵੱਖ ਸਨਸਨੀਖੇਜ ਕਤਲ ਕੇਸਾਂ ਵਿੱਚ ਸ਼ਾਮਲ ਦੋ ਸ਼ੂਟਰਾਂ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 29 ਅਕਤੂਬਰ: ਸੰਗਠਿਤ ਅਪਰਾਧ ਵਿਰੁੱਧ ਅਹਿਮ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਉੱਤਰ ਪ੍ਰਦੇਸ਼ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਲਖਨਊ ਤੋਂ ਵਿਦੇਸ਼ੀ ਹੈਂਡਲਰਾਂ…

ਗੁਰਬਖਸ਼ ਸਿੰਘ ਤੇ ਉਸਦਾ ਭਤੀਜਾ ਗੁਰਮੀਤ ਸਿੰਘ ਪਰਾਲੀ ਨੂੰ ਜਲਾਏ ਬਿਨ੍ਹਾਂ ਕਰ ਰਹੇ 165 ਏਕੜ ਦੀ ਖੇਤੀ

ਮੋਗਾ, 29 ਅਕਤੂਬਰ (000) –ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੇ ਜਿੱਥੇ ਮਨੁੱਖੀ ਸਿਹਤ ਨੂੰ ਕਈ ਬਿਮਾਰੀਆਂ ਲੱਗਣ ਦਾ ਖ਼ਤਰਾ ਬਣਿਆ ਰਹਿੰਦਾ ਹੈ, ਉੱਥੇ ਹੀ ਇਸਦਾ ਮਾੜਾ ਪ੍ਰਭਾਵ ਵਾਤਾਵਰਨ ਅਤੇ…

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਬਿਰਧ ਆਸ਼ਰਮ ਮੋਗਾ ਵਿਖੇ ਬਜੁਰਗਾਂ ਲਈ ਫ੍ਰੀ ਮੈਡੀਕਲ ਕੈਂਪ ਦਾ ਆਯੋਜਨ

ਮੋਗਾ, 29 ਅਕਤੂਬਰ (000) – ਬਿਰਧ ਆਸ਼ਰਮ ਇੱਕ ਆਸ ਆਸ਼ਰਮ ਸੇਵਾ ਸੋਸਾਇਟੀ ਰੌਲੀ ਰੋਡ, ਮੋਗਾ ਵਿਖੇ ਮਾਨਯੋਗ ਸਰਬਜੀਤ ਸਿੰਘ ਧਾਲੀਵਾਲ ਜ਼ਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਦੀ…