ਪਰਮਲ ਝੋਨੇ ਦੀ ਖਰੀਦ ਦਾ ਆਂਕੜਾ ਪਿੱਛਲੇ ਸਾਲ ਦੇ ਇਸੇ ਦਿਨ ਤੋਂ ਅੱਗੇ ਨਿਕਲਿਆ

ਫਾਜ਼ਿਲਕਾ, 29 ਅਕਤੂਬਰਫਾਜ਼ਿਲਕਾ ਜ਼ਿਲ੍ਹੇ ਵਿਚ ਬੀਤੀ ਸ਼ਾਮ ਤੱਕ ਪਰਮਲ ਝੋਨੇ ਦੀ ਖਰੀਦ ਦਾ ਆਂਕੜਾ ਪਿੱਛਲੇ ਸਾਲ ਇਸੇ ਦਿਨ ਤੱਕ ਦੇ ਆਂਕੜੇ ਤੋਂ ਅੱਗੇ ਨਿੱਕਲ ਗਿਆ ਹੈ। ਇਹ ਜਾਣਕਾਰੀ ਜ਼ਿਲ੍ਹਾ ਮੰਡੀ…

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਫਾਜਿਲਕਾ 29 ਅਕਤੂਬਰਜ਼ਿਲਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਨੇ ਬੀ.ਐਨ.ਐਸ.ਐਸ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀਆਂ 31…

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਿਆਲਾ ਕਲਾਂ ਵਿਖੇ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਲਗਾਇਆ ਜਾਗਰੂਕਤਾ ਕੈਂਪ

ਮਾਨਸਾ, 29 ਅਕਤੂਬਰ :ਡਿਪਟੀ ਡਾਇਰੈਕਟਰ (ਸਿਖਲਾਈ ) ਡਾ. ਗੁਰਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਿਆਲਾ ਕਲਾਂ ਵਿਖੇ ਪਰਾਲੀ ਦੀ ਸਾਂਭ—ਸੰਭਾਲ ਸਬੰਧੀ ਜਾਗਰੂਕਤਾ…

ਜ਼ਿਲ੍ਹੇ ਦੇ ਕਿਸਾਨਾਂ ਨੂੰ 266 ਕਰੋੜ ਰੁਪਏ ਦੀ ਹੋਈ ਅਦਾਇਗੀ-ਡਿਪਟੀ ਕਮਿਸ਼ਨਰ

ਮਾਨਸਾ, 29 ਅਕਤੂਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਨੇ ਕਿਹਾ ਕਿ ਕਿਸਾਨਾਂ ਵੱਲੋਂ ਮਿਹਨਤ ਨਾਲ ਤਿਆਰ ਕੀਤੀ ਫਸਲ ਦਾ ਇੱਕ-ਇੱਕ ਦਾਣਾ ਮੰਡੀਆਂ ਵਿੱਚੋਂ ਚੁੱਕਿਆ ਜਾਵੇਗਾ ਅਤੇ ਕਿਸਾਨਾਂ ਨੂੰ ਉਨ੍ਹਾਂ…

ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਕਰਵਾਇਆ ਗਿਆ ਜਾਗਰੂਕਤਾ ਸੈਮੀਨਾਰ

ਸ੍ਰੀ ਮੁਕਤਸਰ ਸਾਹਿਬ, 29 ਅਕਤੂਬਰ : ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਸਾਰਿਆਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ ਅਤੇ ਅਸੀਂ ਸਾਰੇ ਰਲ-ਮਿਲ ਕੇ ਹੀ ਭ੍ਰਿਸ਼ਟਾਚਾਰ ਜਿਹੀ ਭਿਆਨਕ ਸਮੱਸਿਆ ਤੋਂ ਨਿਜ਼ਾਤ ਪਾ…

1 ਲੱਖ ਰੁਪਏ ਰਿਸ਼ਵਤ ਲੈਂਦਾ ਐਂਟੀ ਨਾਰਕੋਟਿਕਸ ਟਾਸਕ ਫੋਰਸ ਦਾ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

ਚੰਡੀਗੜ੍ਹ, 29 ਅਕਤੂਬਰ, 2024: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਪੁਲਿਸ ਦੇ ਇੰਸਪੈਕਟਰ ਗੁਰਿੰਦਰ ਸਿੰਘ, ਇੰਚਾਰਜ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਜ਼ਿਲ੍ਹਾ ਪਟਿਆਲਾ…

ਤੰਬਾਕੂਨੋਸ਼ੀ ਐਕਟ ਦੀ ਉਲੰਘਣਾ ਕਰਨ ਵਾਲੇਵਿਅਕਤੀਆਂ ਦੇ ਕੱਟੇ ਚਲਾਨ

ਮਾਨਸਾ, 29 ਅਕਤੂਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਦੀਆਂ ਹਦਾਇਤਾਂ ਅਤੇ ਸਿਵਲ ਸਰਜਨ ਡਾ. ਹਰਦੇਵ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਹੈਲਥ ਸੁਪਰਵਾਈਜ਼ਰ ਅਸ਼ਵਨੀ ਕੁਮਾਰ ਵੱਲੋਂ ਤੰਬਾਕੂ ਕੰਟਰੋਲ ਐਕਟ 2003…

ਸਮਾਜ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਇਮਾਨਦਾਰੀ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਮੁੱਖ ਲੋੜ : ਡਿਪਟੀ ਕਮਿਸ਼ਨਰ

ਬਠਿੰਡਾ, 29 ਅਕਤੂਬਰ : ਸਮਾਜ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਇਮਾਨਦਾਰੀ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਇਸੇ ਲੜੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜ਼ਿਲ੍ਹੇ ਭਰ ਵਿੱਚ 3 ਨਵੰਬਰ…

ਪਿਛਲੇ ਦੋ ਸਾਲਾਂ ਤੋਂ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਕਲੱਬਾਂ ਨੂੰ ਵਿੱਤੀ ਸਹਾਇਤਾ ਦੇਣ ਲਈ ਅਰਜੀਆਂ ਦੀ ਮੰਗ* 

ਬਠਿੰਡਾ 29 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਯੁਵਕ ਸੇਵਾਵਾਂ ਵਿਭਾਗ ਵੱਲੋਂ ਜ਼ਿਲ੍ਹੇ ਅੰਦਰ ਬਣਾਏ ਗਏ ਮਾਨਤਾ ਪ੍ਰਾਪਤ ਕਲੱਬਾਂ ਜਿਨ੍ਹਾਂ ਵੱਲੋਂ ਪਿਛਲੇ 2 ਸਾਲ ਤੋਂ…

ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਦੇ ਮੱਦੇਨਜ਼ਰ ਪੰਚਾਇਤੀ ਜਮੀਨਾਂ ਉਪਲਬਧ : ਡਿਪਟੀ ਕਮਿਸ਼ਨਰ

ਬਠਿੰਡਾ, 29 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਅਤੇ ਇਸ ਦੇ ਨਿਪਟਾਰੇ ਲਈ ਪੰਚਾਇਤੀ ਜ਼ਮੀਨਾਂ ਉਪਲਬਧ ਹਨ। ਇਸ ਸਬੰਧੀ…