ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ’ਤੇ ਚਲਾਇਆ ਸਫ਼ਾਈ ਅਭਿਆਨ

ਮਾਨਸਾ, 04 ਅਕਤੂਬਰ :ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਅਤੇ ਜਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀ ਐਚ.ਐਸ.ਗਰੇਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਆਸਰਾ ਲੋਕ ਸੇਵਾ ਕਲੱਬ ਮਾਨਸਾ ਦੇ ਚੇਅਰਮੈਨ ਸ਼੍ਰੀ…

ਡਿਪਟੀ ਕਮਿਸ਼ਨਰ ਨੇ ਪਰਾਲੀ ਨਾ ਸਾੜਨ ਪ੍ਰਤੀ ਜਾਗਰੂਕ ਕਰਨ ਵਾਲੀਆਂ 2 ਪ੍ਰਚਾਰ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਫਰੀਦਕੋਟ 4 ਅਕਤੂਬਰ () ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਹੀ ਵਾਹੁਣ ਅਤੇ ਅੱਗ ਨਾ ਲਾਉਣ ਸਬੰਧੀ ਪ੍ਰੇਰਿਤ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ…

ਜ਼ਿਲ੍ਹਾ ਮਾਨਸਾ ਦੇ 547 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ

ਮਾਨਸਾ, 04 ਅਕਤੂਬਰ :ਮਾਨਸਾ ਜ਼ਿਲ੍ਹੇ ਵਿਖੇ ਨਿਯੁਕਤ ਕੀਤੇ ਆਬਜ਼ਰਵਰ ਕਮਿਸ਼ਨਰ ਜਲੰਧਰ ਡਵੀਜ਼ਨ ਜਲੰਧਰ ਸ਼੍ਰੀ ਪ੍ਰਦੀਪ ਕੁਮਾਰ ਆਈ.ਏ.ਐਸ. ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਕੁਲਵੰਤ ਸਿੰਘ ਆਈ.ਏ.ਐਸ. ਦੀ ਨਿਗਰਾਨੀ ਹੇਠ…

ਅਗਲੇ ਸਾਲ ਮਾਰਚ ਤੱਕ 90 ਲੱਖ ਮੀਟਰਕ ਟਨ ਭੰਡਾਰਨ ਦੀ ਥਾਂ ਪੈਦਾ ਹੋਵੇਗੀ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 4 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਝੋਨੇ ਦੀ ਖਰੀਦ ਦੇ ਚੱਲ ਰਹੇ ਸੀਜ਼ਨ ਦੇ ਮੱਦੇਨਜ਼ਰ ਭੰਡਾਰਨ ਲਈ ਲੋੜੀਂਦੀ ਥਾਂ ਬਣਾਉਣ ਨੂੰ ਯਕੀਨੀ ਬਣਾਉਣ…

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਜਾਬ ‘ਚ ਉਦਯੋਗਾਂ ਲਈ ਹੋਰ ਸੁਖਾਵਾਂ ਮਾਹੌਲ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ, 4 ਅਕਤੂਬਰ: ਪੰਜਾਬ ਦੇ ਪੂੰਜੀ ਨਿਵੇਸ਼ ਪ੍ਰੋਤਸਾਹਨ ਅਤੇ ਉਦਯੋਗ ਤੇ ਕਾਮਰਸ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੂਬੇ ਵਿਚ ਉਦਯੋਗਾਂ ਲਈ ਹੋਰ ਸੁਖਾਵਾਂ, ਪਾਰਦਰਸ਼ੀ ਤੇ ਦਿੱਕਤ ਰਹਿਤ ਮਾਹੌਲ ਬਣਾਉਣ ਲਈ…

ਐਨ ਸੀ ਡੀ ਕਲੀਨਿਕ ਵਿਖੇ ਹਰ ਸ਼ਨੀਵਾਰ ਸਪੈਸ਼ਲ ਓ.ਪੀ.ਡੀ ਸੇਵਾਵਾਂ ਸ਼ੁਰੂ-ਸਿਵਲ ਸਰਜਨ

ਫਰੀਦਕੋਟ, 4 ਅਕਤੂਬਰ () ਸਿਵਲ ਹਸਪਤਾਲ ਫਰੀਦਕੋਟ ਵਿੱਚ ਐਨ ਸੀ ਡੀ ਕਲੀਨਿਕ ਵਿਖੇ ਗੈਰ ਸੰਚਾਰੀ ਰੋਗਾਂ ( ਬਲੱਡ ਪ੍ਰੈਸ਼ਰ,ਸ਼ੂਗਰ, ਕੈਸਰ) ਦੀ ਜਾਂਚ ਲਈ ਅਕਤੂਬਰ ਮਹੀਨੇ ਤੋਂ ਹਰ ਸ਼ਨੀਵਾਰ ਸਪੈਸ਼ਲ ਓ.ਪੀ.ਡੀ…

ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਬਜੁਰਗਾਂ ਨੂੰ ਦਿੱਤੀਆਂ ਜਾ ਰਹੀਆਂ ਹਨ ਮੁਫਤ ਸਿਹਤ ਸਹੂਲਤਾਂ

ਫਾਜਿਲਕਾ 4 ਅਕਤੂਬਰ ਪੰਜਾਬ ਸਰਕਾਰ ਬਜੁਰਗਾਂ ਦੀ ਚੰਗੀ ਸਿਹਤ ਸੰਭਾਲ ਲਈ ਵਚਨਬੱਧ ਵਿਸ਼ੇ ਤਹਿਤ ਡਾ. ਬਲਬੀਰ ਸਿੰਘ ਸਿਹਤ ਮੰਤਰੀ ਪੰਜਾਬ ਦੇ ਦਿਸਾ ਨਿਰਦੇਸਾਂ ਤਹਿਤ ਸਿਹਤ ਵਿਭਾਗ ਫ਼ਾਜ਼ਿਲਕਾ ਬਜੁਰਗਾਂ ਨੂੰ ਪਹਿਲ…

ਡੇਂਗੂ ਬੁਖ਼ਾਰ ਦੇ ਲੱਛਣ ਦਿਸਣ ’ਤੇ ਤੁਰੰਤ ਜਾਂਚ ਕਰਵਾਈ ਜਾਵੇ : ਜ਼ਿਲ੍ਹਾ ਸਿਹਤ ਵਿਭਾਗ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 4 ਅਕਤੂਬਰ : ਜ਼ਿਲ੍ਹਾ ਸਿਹਤ ਵਿਭਾਗ ਨੇ ਜ਼ਿਲ੍ਹਾ ਵਾਸੀਆਂ ਨੂੰ ਮੁੜ ਅਪੀਲ ਕਰਦਿਆਂ ਆਖਿਆ ਹੈ ਕਿ ਡੇਂਗੂ ਬੁਖ਼ਾਰ ਤੋਂ ਬਚਾਅ ਲਈ ਕਿਤੇ ਵੀ ਪਾਣੀ ਜਮ੍ਹਾਂ ਨਾ…

ਖੇਤੀਬਾੜੀ ਵਿਭਾਗ ਵਲੋਂ ਪਰਾਲੀ ਨੂੰ ਅੱਗ ਤੋਂ ਬਚਾਉਣ ਲਗਾਏ ਗਏ ਕਿਸਾਨ ਜਾਗਰੂਕਤਾਂ ਕੈਂਪ

ਗਿੱਦੜਬਾਹਾ / ਸ੍ਰੀ ਮੁਕਤਸਰ ਸਾਹਿਬ, 4 ਅਕਤੂਬਰ ਖੇਤੀਬਾੜੀ ਵਿਭਾਗ ਵਲੋਂ ਪਰਾਲੀ ਨੂੰ ਅੱਗ ਤੋਂ ਬਚਾਉਣ ਲਈ ਲਗਾਤਾਰ ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਵਾਤਾਵਰਣ ਨੂੰ ਗੰਧਲਾ ਹੋਣ…

ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 07 ਅਕਤੂਬਰ ਨੂੰ ਲਗਾਇਆ ਜਾਵੇਗਾ ਰੋਜ਼ਗਾਰ ਕੈਂਪ

ਸਾਹਿਬਜ਼ਾਦਾ ਅਜੀਤ ਸਿੰਘ ਨਗਰ¸ 04 ਅਕਤੂਬਰ: ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ ਮਿਤੀ 07-10-2024 (ਸੋਮਵਾਰ) ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜ਼ਿਲ੍ਹਾ…