ਖੇਡਾਂ ਅਤੇ ਖਿਡਾਰੀਆਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਉੱਦਮ ਕਾਬਿਲੇਤਾਰੀਫ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, 3 ਅਕਤੂਬਰ: ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ ਤੇ ਕਾਮਰਸ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੇਡਾਂ ਅਤੇ…

ਵਡਾਲਾ ਜੌਹਲ ਦੇ ਖੇਤਾਂ ਵਿੱਚ ਪਰਾਲੀ ਨੂੰ ਲੱਗੀ ਅੱਗ ਵਧੀਕ ਡਿਪਟੀ ਕਮਿਸ਼ਨਰ ਨੇ ਮੌਕੇ ਉੱਤੇ ਪੁੱਜ ਕੇ ਬੁਝਾਈ

ਅੰਮ੍ਰਿਤਸਰ, 3 ਅਕਤੂਬਰ–ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਵੱਲੋਂ ਵਾਤਾਵਰਨ ਬਚਾਉਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਤੋਂ ਬਚਾਉਣ ਦਾ ਜੋ ਬੀੜਾ ਚੁੱਕਿਆ ਹੋਇਆ ਹੈ , ਉਸ ਵਿੱਚ ਸਾਥ ਦਿੰਦੇ…

 ਪੰਜਾਬ ਗਰਲਜ਼ ਬਟਾਲੀਅਨ ਦੇ ਐਨਸੀਸੀ ਕੈਡਿਟਾਂ ਨੇ ਮਨਾਇਆ ਜਸ਼ਨ ‘ਏਕ ਪੇਡ ਮਾਂ ਕੇ ਨਾਮ’ ਅਤੇ ‘ਸਵੱਛਤਾ ਹੀ ਸੇਵਾ’

3 ਅਕਤੂਬਰ 2024: ( )— ਗਾਂਧੀ ਜਯੰਤੀ ਦੇ ਮੌਕੇ ‘ਤੇ, 1 ਪੰਜਾਬ ਗਰਲਜ਼ ਬਟਾਲੀਅਨ ਦੀਆਂ 485 ਐੱਨਸੀਸੀ ਗਰਲਜ਼ ਕੈਡਿਟਾਂ ਅਤੇ ਸਟਾਫ ਨੇ “ਏਕ ਪੇਡ ਮਾਂ ਕੇ ਨਾਮ” – ਇੱਕ ਰੁੱਖ…

ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਗੇਮ ਤੈਰਾਕੀ ਦੇ ਜਿਲ੍ਹਾ ਪੱਧਰੀ ਟੂਰਨਾਮੈਟ ਦਾ ਦੂਜਾ ਦਿਨ

ਅੰਮ੍ਰਿਤਸਰ 3 ਅਕਤੂਬਰ 2024:( )—-ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਵੱਲੋ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਜਿਲ੍ਹਾ ਪੱਧਰੀ ਖੇਡਾਂ ਵਿੱਚ ਗੇਮ ਤੈਰਾਕੀ ਦੇ ਟੂਰਨਾਮੈਟ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਚੱਲ ਰਹੇ…

ਸੈਲਰ ਮਾਲਕਾਂ ਵੱਲੋਂ ਝੋਨੇ ਦੀ ਖਰੀਦ ਸਬੰਧੀ ਕੈਬਨਿਟ ਮੰਤਰੀਆਂ ਨਾਲ ਮੀਟਿੰਗ

ਅੰਮ੍ਰਿਤਸਰ, 3 ਅਕਤੂਬਰ ਝੋਨੇ ਦੇ ਚੱਲ ਰਹੇ ਸੀਜਨ ਦੌਰਾਨ ਫਸਲ ਦੀ ਖਰੀਦ ਵਿੱਚ ਤੇਜ਼ੀ ਲਿਆਉਣ ਸਬੰਧੀ ਸ਼ੈਲਰ ਮਾਲਕਾਂ ਦੇ ਇੱਕ ਵਫਦ ਵੱਲੋਂ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਅਤੇ ਕੈਬਨਿਟ…

ਜ਼ਿਲ੍ਹਾ ਪ੍ਰਸਾਸ਼ਨ ਨੇ ਪਰਾਲੀ ਨੂੰ ਅੱਗ ਨਾ ਲਾਉਣ ਲਈ ਕਿਸਾਨਾਂ ਨੂੰ ਕੀਤਾ ਜਾਗਰੂਕ

ਫ਼ਰੀਦਕੋਟ 3, ਅਕਤੂਬਰ ਜ਼ਿਲ੍ਹਾ ਪ੍ਰਸ਼ਾਸਨ ਫਰੀਦਕੋਟ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਕਿਸਾਨਾਂ ਨੂੰ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਦੀ ਸੁਚੱਜੀ…

 ਖ਼ੂਨਦਾਨ ਵਿੱਚ ਪੰਜਾਬ ਸਮੁੱਚੇ ਭਾਰਤ ਦੇ ਤਿੰਨ ਮੋਹਰੀ ਰਾਜਾਂ ’ਚੋਂ ਇੱਕ

ਚੰਡੀਗੜ੍ਹ, 3 ਅਕਤੂਬਰ: ਮਾਨਵਤਾ ਦੇ ਰਾਹ ’ਤੇ ਮਹੱਤਵਪੂਰਨ ਮੀਲ ਪੱਥਰ ਸਥਾਪਤ ਕਰਦਿਆਂ, ਪੰਜਾਬ ਨੇ ਸਵੈ-ਇੱਛਾ ਤੇ ਸੇਵਾ-ਭਾਵ ਨਾਲ ਖੂਨ ਦਾਨ ਕਰਨ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਲਈ ਦੇਸ਼ ਭਰ ਦੇ ਸਾਰੇ…

 ਮੰਡੀਆਂ ਵਿੱਚ ਪੀਣ ਵਾਲੇ ਪਾਣੀ, ਛਾਂ, ਰੋਸ਼ਨੀ ਆਦਿ ਦੇ ਪੁਖਤਾ ਪ੍ਰਬੰਧ: ਜਿਲਾ ਮੰਡੀ ਅਫਸਰ

ਫਾਜ਼ਿਲਕਾ 3 ਅਕਤੂਬਰ ( ) ਜ਼ਿਲ੍ਹੇ ਵਿਚ ਝੋਨੇ ਦੀ ਖਰੀਦ ਲਈ ਮੰਡੀ ਸਾਰੇ ਪ੍ਰਬੰਧ ਮਕੰਮਲ ਕਰ ਲਏ ਗਏ ਹਨ ਅਤੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ, ਲੇਬਰ ਅਤੇ ਆੜਤੀਆਂ ਨੂੰ ਕਿਸੇ…

ਜੂਡੀਸ਼ਲ ਕੋਰਟ ਕੰਪਲੈਕਸ ਵਿਖੇ ‘ਸਵੱਛਤਾ ਹੀ ਸੇਵਾ’ ਅਭਿਆਨ ਚਲਾਇਆ ਗਿਆ

ਫਾਜਿਲਕਾ 3 ਅਕਤੂਬਰ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਅਵਤਾਰ ਸਿੰਘ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ…

ਮੁੱਖ ਮੰਤਰੀ ਵੱਲੋਂ ਪਿੰਡ ਵਾਸੀਆਂ ਨੂੰ ਵਿਕਾਸ ਲਈ ਪੰਚਾਇਤਾਂ ਦੀ ਚੋਣ ਸਰਬਸੰਮਤੀ ਨਾਲ ਕਰਨ ਦੀ ਅਪੀਲ

ਸਤੌਜ (ਸੰਗਰੂਰ), 3 ਅਕਤੂਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਲੋਕਾਂ ਨੂੰ ਆਗਾਮੀ ਪੰਚਾਇਤੀ ਚੋਣਾਂ ਦੌਰਾਨ ਪੈਸੇ ਅਤੇ ਤਾਕਤ ਦੀ ਵਰਤੋਂ ਕਰਨ ਵਾਲਿਆਂ ਨੂੰ ਪੂਰੀ ਤਰ੍ਹਾਂ ਨਕਾਰਨ…