ਡਾ. ਬੀ ਆਰ ਅੰਬੇਡਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼. ਮੋਹਾਲੀ ਕੈਂਪਸ ਵਿਖੇ ਗਾਂਧੀ ਜਯੰਤੀ ਮੌਕੇ ਸਵੱਛਤਾ ਹੀ ਸੇਵਾ ਤਹਿਤ ਸਮੂਹਿਕ ਸਫ਼ਾਈ ਅਭਿਆਨ 

ਐਸ.ਏ.ਐਸ.ਨਗਰ, 2 ਅਕਤੂਬਰ, 2024: ਡਾ. ਬੀ ਆਰ ਅੰਬੇਡਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏ.ਆਈ.ਐਮ.ਐਸ. ਮੋਹਾਲੀ) ਨੇ ਅੱਜ ਕੈਂਪਸ ਵਿਖੇ, ਗਾਂਧੀ ਜਯੰਤੀ ਮੌਕੇ ਸਵੱਛਤਾ ਅਤੇ ਵਾਤਾਵਰਣ ਦੀ ਸਥਿਰਤਾ ਨੂੰ ਉਤਸ਼ਾਹਿਤ ਕਰਨ ਦੇ…

ਜ਼ਿਲਾ ਪ੍ਰੀਸ਼ਦ ਫ਼ਰੀਦਕੋਟ ਵਿਖੇ ਸਵੱਛ ਭਾਰਤ ਦਿਵਸ ਮਨਾਇਆ 

ਫ਼ਰੀਦਕੋਟ 2 ਅਕਤੂਬਰ() ਜ਼ਿਲਾ ਪ੍ਰੀਸ਼ਦ ਫ਼ਰੀਦਕੋਟ ਵਿਖੇ ਵਧੀਕ ਡਿਪਟੀ ਕਮਿਸ਼ਨਰ ਸ. ਨਰਭਿੰਦਰ ਸਿੰਘ ਗਰੇਵਾਲ ਦੀ ਅਗਵਾਈ ਹੇਠ ਸਵੱਛਤਾ ਹੀ ਸੇਵਾ ਦੇ ਬੈਨਰ ਹੇਠ ਸਵੱਛ ਭਾਰਤ ਦਿਵਸ 2024 ਮਨਾਇਆ ਗਿਆ ।…

ਏ.ਸੀ.ਐਸ.ਟੀ ਲੁਧਿਆਣਾ ਨੇ ਉਦਯੋਗਪਤੀਆਂ ਅਤੇ ਡਰਾਈ ਫਰੂਟ ਵੇਚਣ ਵਾਲਿਆਂ ਨਾਲ ਮੀਟਿੰਗ ਕੀਤੀ

ਲੁਧਿਆਣਾ, 2 ਅਕਤੂਬਰ (000) ਵਿੱਤ ਕਮਿਸ਼ਨਰ ਕ੍ਰਿਸ਼ਨ ਕੁਮਾਰ ਅਤੇ ਡਿਪਟੀ ਕਮਿਸ਼ਨਰ ਰਾਜ ਕਰ (ਲੁਧਿਆਣਾ ਡਵੀਜ਼ਨ) ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਹਾਇਕ ਕਮਿਸ਼ਨਰ ਰਾਜ ਕਰ (ਲੁਧਿਆਣਾ-1) ਸ੍ਰੀ ਦੀਪਕ ਭਾਟੀਆ ਨੇ ਲੋਹਾ ਅਤੇ ਸਟੀਲ…

5,000 ਰੁਪਏ ਰਿਸ਼ਵਤ ਲੈਂਦਾ ਥਾਣੇ ਦਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ, 2 ਅਕਤੂਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਸੀ.ਆਈ.ਏ. ਸਟਾਫ਼ ਵਿੱਚ ਮੁੱਖ ਮੁਨਸ਼ੀ ਵਜੋਂ ਤਾਇਨਾਤ ਹੌਲਦਾਰ ਸਤਨਾਮ ਸਿੰਘ ਨੂੰ 5,000 ਰੁਪਏ ਰਿਸ਼ਵਤ…

ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਏ ਡੀ ਸੀ ਚਾਰੂ ਮਿਤਾ ਵੱਲੋਂ  ਸਮੂਹ ਕੰਬਾਈਨ ਆਪ੍ਰੇਟਰਾਂ/ ਮਾਲਕਾਂ ਨਾਲ ਮੀਟਿੰਗ

ਮੋਗਾ, 2 ਅਕਤੂਬਰ- ਜ਼ਿਲ੍ਹਾ ਪ੍ਰਸ਼ਾਸ਼ਨ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਯਤਨਸ਼ੀਲ ਹੈ, ਇਹਨਾਂ ਮਾਮਲਿਆਂ ਨੂੰ ਜ਼ੀਰੋ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਿਸਾਨਾਂ…

ਆਧੁਨਿਕ ਸੰਦਾ ਨਾਲ ਪਰਾਲੀ ਨੂੰ ਆਪਣੇ ਖੇਤਾਂ ਵਿੱਚ ਹੀ ਵਾਹੁਣ ਕਿਸਾਨ : ਡਿਪਟੀ ਕਮਿਸ਼ਨਰ*

ਕੋਟਫੱਤਾ/ਤਲਵੰਡੀ ਸਾਬੋ/ਬਠਿੰਡਾ, 2 ਅਕਤੂਬਰ: ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਦੇ ਮੱਦੇਨਜ਼ਰ ਜ਼ਿਲੇ ਦੇ ਪਿੰਡ ਕੋਟਫੱਤਾ, ਮਾਈਸਰਖਾਨਾ, ਸੰਦੋਹਾ, ਜਗਾ ਰਾਮ ਤੀਰਥ ਅਤੇ ਤਲਵੰਡੀ…

ਪੰਜਾਬ ਦੇ ਸਿਖ਼ਰਲੇ ਸਥਾਨ ਨੂੰ ਬਰਕਰਾਰ ਰੱਖਣ ਲਈ, ਅਮਨ ਅਰੋੜਾ ਨੇ ਨਾਗਰਿਕ ਕੇਂਦਰਤ ਸੇਵਾਵਾਂ ਸਬੰਧੀ ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ ਇੱਕ ਹਫ਼ਤੇ ਦਾ ਸਮਾਂ ਦਿੱਤਾ

ਚੰਡੀਗੜ੍ਹ, 2 ਅਕਤੂਬਰ: ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਾਗਰਿਕ ਸੇਵਾਵਾਂ ਦੇ ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ…

ਪਰਾਲੀ ਪ੍ਰਬੰਧਨ ਸਬੰਧੀ ਪਿੰਡਾਂ ‘ਚ ਵਿਸ਼ੇਸ਼ ਜਾਗਰੂਕਤਾ ਮੁਹਿੰਮ ਜਾਰੀ

ਮਾਨਸਾ, 02 ਅਕਤੂਬਰ: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਪਰਾਲੀ ਸਾੜਨ ਦੇ ਨੁਕਸਾਨ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਲਗਾਤਾਰ ਜਾਰੀ ਹੈ ਜਿਸ ਤਹਿਤ ਪਿੰਡਾਂ ਵਿਚ ਕਿਸਾਨ…

‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਰੈਡ ਕਰਾਸ ਵਿਖੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ, 02 ਅਕਤੂਬਰ ਅੱਜ 02 ਅਕਤੂਬਰ ਨੂੰ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਸਮਰਪਿਤ ਗਾਂਧੀ ਜਯੰਤੀ ਮੌਕੇ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦੀ ਸ਼ੁਰੂਆਤ…

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਸਵੱਛਤਾ ਸਬੰਧੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ

ਫ਼ਿਰੋਜ਼ਪੁਰ 2 ਅਕਤੂਬਰ 2024 ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਵੀਰਇੰਦਰ ਅਗਰਵਾਲ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਿਰੋਜ਼ਪੁਰ ਵੱਲੋਂ ਕੰਟੋਨਮੈਂਟ ਬੋਰਡ ਫ਼ਿਰੋਜ਼ਪੁਰ ਛਾਉਣੀ ਦੇ ਸਹਿਯੋਗ…