ਜ਼ਿਲ੍ਹਾ ਸੈਸ਼ਨ ਜੱਜ ਵੱਲੋਂ ਜ਼ਿਲ੍ਹਾ ਜੇਲ ਅਤੇ ਮਾਨਵਤਾ ਬਾਲ ਆਸ਼ਰਮ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 01 ਅਕਤੂਬਰ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੀਆਂ ਹਦਾਇਤਾਂ ਅਨੁਸਾਰ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ- ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ…

ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ, 1 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਮੂਚੇ ਵਿਕਾਸ ਲਈ ਵਚਨਬੱਧ ਹੈ। ਇਸੇ ਮੰਤਵ ਤਹਿਤ ਰੱਖਿਆ ਸੇਵਾਵਾਂ ਭਲਾਈ ਬਾਰੇ ਮੰਤਰੀ ਸ਼੍ਰੀ ਮਹਿੰਦਰ…

ਜਿਲ੍ਹਾ ਮੈਜਿਸਟਰੇਟ ਵੱਲੋਂ ਜਿਲ੍ਹੇ ਦੇ ਪੇਂਡੂ ਖੇਤਰਾਂ ਦੇ ਸਾਰੇ ਅਸਲਾ ਲਾਇਸੰਸੀਆਂ ਨੂੰ ਹਥਿਆਰ ਚੁੱਕ ਕੇ ਚੱਲਣ ਦੀ ਮਨਾਹੀ ਦੇ ਹੁਕਮ ਜਾਰੀ

ਫਰੀਦਕੋਟ 1 ਅਕਤੂਬਰ, ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਆਮ ਪੰਚਾਇਤੀ ਚੋਣਾਂ 2024 ਦੇ ਮੱਦੇਨਜ਼ਰ ਪੰਜਾਬ ਵਿੱਚ ਆਦਰਸ਼ ਚੋਣ ਜਾਬਤਾ ਲਾਗੂ ਕਰਦੇ ਹੋਏ ਚੋਣਾਂ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਜਿਸ…

 ਪਰਾਲੀ ਸਾੜਨ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਯਕੀਨੀ ਬਣਾਉਣ ਲਈ, ਮੋਹਾਲੀ ਪ੍ਰਸ਼ਾਸਨ ਕਿਸਾਨਾਂ ਤੱਕ ਪਹੁੰਚਿਆ 

ਐਸ.ਏ.ਐਸ.ਨਗਰ, 1 ਅਕਤੂਬਰ, 2024: ਪਰਾਲੀ ਸਾੜਨ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਯਕੀਨੀ ਬਣਾਉਣ ਲਈ ਮੋਹਾਲੀ ਪ੍ਰਸ਼ਾਸਨ ਨੇ ਅੱਜ ਕਿਸਾਨਾਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ…

ਇੱਕ ਵੀ ਪੈਸਾ ਫ਼ਜ਼ੂਲ ਨਹੀਂ ਖ਼ਰਚਿਆ, ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਪੰਜਾਬ ਦੇ 249 ਕਰੋੜ ਰੁਪਏ ਕੇਂਦਰ ਸਰਕਾਰ ਵੱਲ ਬਕਾਇਆ: ਸਿਹਤ ਮੰਤਰੀ ਡਾ. ਬਲਬੀਰ ਸਿੰਘ

ਚੰਡੀਗੜ੍ਹ, 1 ਅਕਤੂਬਰ: ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ (ਏ.ਬੀ.-ਐੱਮ.ਐੱਮ.ਐੱਸ.ਬੀ.ਵਾਈ.) ਦੇ ਮੁੱਦੇ ’ਤੇ ਸਿੱਧੀ ਗੱਲ ਕਰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਮੰਗਲਵਾਰ ਨੂੰ…

ਪੁਰਾਣੀਆਂ ਤੇ ਘਾਤਕ ਬਿਮਾਰੀਆਂ ਤੋਂ ਮੁਕਤੀ ਲਈ ਰਾਮਬਾਣ ਸਿੱਧ ਹੋ ਰਹੀ ਸੀ ਐਮ ਦੀ ਯੋਗਸ਼ਾਲਾ

ਜ਼ੀਰਕਪੁਰ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 1 ਅਕਤੂਬਰ, 2024: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਨਾਲ ਜੋੜਨ ਲਈ ਚਲਾਈ ਸੀ ਐਮ ਦੀ ਯੋਗਸ਼ਾਲਾ ਹੁਣ ਆਮ ਲੋਕਾਂ ਲਈ…

ਦਿਵਿਆਂਗਜਨਾਂ ਦੀ ਭਲਾਈ ਦੇ ਖੇਤਰ ਵਿੱਚ ਯੋਗਦਾਨ ਪਾਉਣ ਬਦਲੇ ਪੁਰਸਕਾਰਾਂ ਲਈ ਅਰਜ਼ੀਆਂ ਦੀ ਮੰਗ

ਮਾਨਸਾ, 01 ਅਕਤੂਬਰ: ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਿਵਿਆਂਗਜਨ ਵਿਅਕਤੀਆਂ, ਕਰਮਚਾਰੀਆਂ, ਖਿਡਾਰੀਆਂ ਤੇ ਸੰਸਥਾਵਾਂ ਜਿੰਨ੍ਹਾਂ ਵੱਲੋਂ ਦਿਵਿਆਂਗ ਵਿਅਕਤੀਆਂ ਦੀ ਭਲਾਈ ਦੇ ਖੇਤਰ ਵਿੱਚ ਸ਼ਲਾਘਾਯੋਗ ਕੰਮ…

ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੀ ਕਟਾਈ ਫਸਲ ਪੂਰੀ ਤਰਾਂ ਪੱਕਣ ਤੇ ਅਤੇ ਕੇਵਲ ਦਿਨ ਵੇਲੇ ਕਰਨ ਦੀ ਅਪੀਲ

ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੀ ਕਟਾਈ ਫਸਲ ਪੂਰੀ ਤਰਾਂ ਪੱਕਣ ਤੇ ਅਤੇ ਕੇਵਲ ਦਿਨ ਵੇਲੇ ਕਰਨ ਦੀ ਅਪੀਲਫਾਜ਼ਿਲਕਾ, 1 ਅਕਤੂਬਰਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਜ਼ਿਲ੍ਹੇ ਦੇ…

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਪਾਰਦਰਸ਼ੀ ਅਤੇ ਭਿਸ਼ਟਾਚਾਰ ਮੁਕਤ ਪ੍ਰਸ਼ਾਸ਼ਨ ਦੇਣ ਦਾ ਸੱਦਾ

ਚੰਡੀਗੜ੍ਹ, 1 ਅਕਤੂਬਰ: ਪੰਜਾਬ ਦੇ ਸਮੂਹ ਮਾਲ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪਾਰਦਰਸ਼ੀ ਅਤੇ ਭਿਸ਼ਟਾਚਾਰ ਮੁਕਤ ਪ੍ਰਸ਼ਾਸ਼ਨ ਦੇਣ ਦਾ ਸੱਦਾ ਦਿੰਦਿਆਂ ਪੰਜਾਬ ਦੇ ਨਵ-ਨਿਯੁਕਤ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ…