ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਫਾਜ਼ਿਲਕਾ ਤੇ ਰੋੜਾਂਵਾਲੀ ਵਿਚ ਜਾਗਰੂਕਤਾ ਸੈਮੀਨਾਰ
ਸਰਕਾਰ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਵਚਨਬੱਧ-ਡੀਐਸਪੀ ਗੁਰਿੰਦਰਜੀਤ ਸਿੰਘ ਸੰਧੂ ਫਾਜ਼ਿਲਕਾ, 28 ਅਕਤੂਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਦੇ ਉਦੇਸ਼ ਨਾਲ ਸ੍ਰੀ…