ਖੇਤਾਂ ਦੀ ਮਿੱਟੀ ਦੀ ਸਿਹਤ ਨੂੰ ਚਿਰ ਸਥਾਈ ਬਣਾਉਣ ਲਈ ਫ਼ਸਲੀ ਰਹਿੰਦ ਖੂਹੰਦ ਨੂੰ ਖੇਤ ਵਿਚ ਸੰਭਾਲਣ ਦੀ ਜ਼ਰੂਰਤ: ਮੁੱਖ ਖੇਤੀਬਾੜੀ ਅਫ਼ਸਰ
ਫ਼ਰੀਦਕੋਟ : 27 ਅਕਤੂਬਰ 2024 ( ) ਜ਼ਿਲ੍ਹਾ ਫ਼ਰੀਦਕੋਟ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਉਣ ਦੇ ਟੀਚੇ ਦੀ ਪੂਰਤੀ ਲਈ ਜ਼ਿਲਾ ਪ੍ਰਸ਼ਾਸ਼ਨ…