ਵਿਧਾਇਕ ਡਾ.ਅਜੈ ਗੁਪਤਾ ਨੇ ਨਵਾਂ ਟਿਊਬਵੈੱਲ ਲਗਾਉਣ ਦਾ ਉਦਘਾਟਨ ਕੀਤਾ।

ਅੰਮ੍ਰਿਤਸਰ, 30 ਨਵੰਬਰ: ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ.ਅਜੈ ਗੁਪਤਾ ਨੇ ਭੱਦਰਕਾਲੀ ਇਲਾਕੇ ਵਿੱਚ ਨਵਾਂ ਟਿਊਬਵੈੱਲ ਲਗਾਉਣ ਦਾ ਉਦਘਾਟਨ ਕੀਤਾ। ਵਿਧਾਇਕ ਗੁਪਤਾ ਨੇ ਕਿਹਾ ਕਿ ਭੱਦਰਕਾਲੀ ਇਲਾਕੇ ਦੇ ਲੋਕਾਂ…

ਪਿੰਡਾਂ ਵਿੱਚ ਮਹਿਲਾ ਸਰਪੰਚਾਂ ਦੀ ਹੋਂਦ ਮਹਿਲਾ ਸਸ਼ਕਤੀਕਰਨ ਵੱਲ ਵਧਦੇ ਕਦਮ-  ਈ ਟੀ ਓ

ਜੰਡਿਆਲਾ ਗੁਰੂ, 30 ਨਵੰਬਰ ਕੈਬਨਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਆਪਣੇ ਹਲਕੇ ਵਿੱਚ ਚੁਣੇ ਗਏ ਮਹਿਲਾ ਸਰਪੰਚਾਂ ਦੇ ਸਨਮਾਨ ਵਿੱਚ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਸੱਦਾ ਦਿੱਤਾ ਕਿ ਵਿਕਾਸ…

ਸੰਸਦ ਮੈਂਬਰ ਸੰਜੀਵ ਅਰੋੜਾ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 30 ਨਵੰਬਰ:ਸੰਸਦ ਮੈਂਬਰ (ਰਾਜ ਸਭਾ) ਸ੍ਰੀ ਸੰਜੀਵ ਅਰੋੜਾ ਨੇ ਨਵੀਂ ਦਿੱਲੀ ਵਿੱਚ ਰੱਖਿਆ ਮੰਤਰੀ ਸ੍ਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਭਾਰਤੀ ਹਵਾਈ ਸੈਨਾ ਵੱਲੋਂ ਹਲਵਾਰਾ ਹਵਾਈ ਅੱਡੇ ਦੇ…

ਸਪੀਕਰ ਕੁਲਤਾਰ ਸਿੰਘ ਰਾਜ ਪੱਧਰੀ ਯੁਵਕ ਮੇਲੇ ਦੇ ਦੂਸਰੇ ਦਿਨ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ

ਲੁਧਿਆਣਾ, 30 ਨਵੰਬਰ (000) ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ) ਵਿਖੇ ਕਰਵਾਏ ਜਾ ਰਹੇ ਅੰਤਰ-ਵਰਸਿਟੀ ਯੁਵਕ ਮੇਲੇ ਦੇ ਦੂਜੇ ਦਿਨ ਵਿਧਾਨ ਸਭਾ ਦੇ ਸਪੀਕਰ ਸ੍ਰੀ ਕੁਲਤਾਰ ਸਿੰਘ…

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵਲੋਂ ਏ.ਐਸ.ਮਾਡਰਨ ਸਕੂਲ ਦੇ ਸਲਾਨਾ ਸਮਾਰੋਹ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ

ਖੰਨਾ, ਲੁਧਿਆਣਾ, 30 ਨਵੰਬਰ (000) ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ ਤੇ ਕਾਮਰਸ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਵਲੋਂ…

ਵਿਧਾਇਕ ਕੁਲਵੰਤ ਸਿੰਘ ਨੇ ਫੇਜ਼ 11 ਤੋਂ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਲਈ ਬੱਸ ਟਰਾਂਸਪੋਰਟੇਸ਼ਨ ਸੇਵਾ ਸ਼ੁਰੂ ਕੀਤੀ 

ਐਸ.ਏ.ਐਸ.ਨਗਰ, 30 ਨਵੰਬਰ, 2024: ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਸਹੂਲਤਾਂ ਪ੍ਰਦਾਨ ਕਰਨ ਲਈ ਵਿਧਾਇਕ ਕੁਲਵੰਤ ਸਿੰਘ ਨੇ ਸ਼ਨੀਵਾਰ ਨੂੰ ਮੋਹਾਲੀ ਦੇ ਫੇਜ਼ 11 ਸਥਿਤ ਸਕੂਲ ਆਫ…

ਖਰੜ ਵਿਧਾਨ ਸਭਾ ਹਲਕੇ ਦੀਆਂ ਪੰਚਾਇਤਾਂ ਆਪਣੇ ਪਿੰਡਾਂ ਦੀ ਨੁਹਾਰ ਬਦਲਣ ਲਈ ਕੰਮ ਕਰਨ: ਅਨਮੋਲ ਗਗਨ ਮਾਨ

ਚੰਦਪੁਰ (ਬਲਾਕ ਮਾਜਰੀ), 30 ਨਵੰਬਰ: ਵਿਧਾਨ ਸਭਾ ਹਲਕਾ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਨੇ ਬਲਾਕ ਮਾਜਰੀ ਅਤੇ ਖਰੜ ਬਲਾਕ ਦੀਆਂ ਨਵਨਿਯੁਕਤ ਪੰਚਾਇਤ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ…

ਬਰਿੰਦਰ ਕੁਮਾਰ ਗੋਇਲ ਵੱਲੋਂ ਪਾਣੀ ਦੀ ਸੰਭਾਲ ਲਈ ਆਧੁਨਿਕ ਪ੍ਰਣਾਲੀ ਵਿਕਸਿਤ ਕਰਨ ‘ਤੇ ਜ਼ੋਰ

ਚੰਡੀਗੜ੍ਹ, 30 ਨਵੰਬਰ: ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਆਧੁਨਿਕ ਜਲ ਪ੍ਰਬੰਧਨ ਰਣਨੀਤੀਆਂ ਘੜਨ ਦੇ ਨਾਲ-ਨਾਲ ਵਿਆਪਕ ਕਿਸਾਨ ਜਾਗਰੂਕਤਾ ਪ੍ਰੋਗਰਾਮਾਂ ਦੀ ਲੋੜ ‘ਤੇ…

ਭਗਵੰਤ ਮਾਨ ਸਰਕਾਰ ਨੇ ਜਨਤਕ ਸੇਵਾਵਾਂ ਪ੍ਰਦਾਨ ਕਰਨ ‘ਚ ਨਵਾਂ ਮਾਪਦੰਡ ਕੀਤਾ ਸਥਾਪਤ

ਦਿੜ੍ਹਬਾ (ਸੰਗਰੂਰ), 30 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਨਤਕ ਸੇਵਾਵਾਂ ਪ੍ਰਦਾਨ ਕਰਨ ਦੇ ਖੇਤਰ ‘ਚ ਨਵਾਂ ਮਾਪਦੰਡ ਸਥਾਪਤ ਕਰਦਿਆਂ ਅੱਜ 10.45 ਕਰੋੜ ਰੁਪਏ ਦੀ ਲਾਗਤ ਨਾਲ…

ਕਿਸਾਨਾਂ ਨੂੰ ਕੀਤੀ 1723 ਕਰੋੜ ਰੁਪਏ ਤੋਂ ਵਧੇਰੇ ਦੀ ਆਨਲਾਈਨ ਅਦਾਇਗੀ-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ

ਮਾਨਸਾ, 30 ਨਵੰਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਵਿੱਚ ਝੋਨ ਦੀ ਖਰੀਦ ਦਾ ਬਹੁਤ ਹੀ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ…